ਪੜਚੋਲ ਕਰੋ

Sridevi: ਸ਼੍ਰੀਦੇਵੀ ਦੀ ਅੱਜ 5ਵੀਂ ਬਰਸੀ, ਕਿਉਂ ਆਪਣੀਆਂ ਧੀਆਂ ਨੂੰ ਬਾਥਰੂਮ ਲੌਕ ਕਰਨ ਤੋਂ ਰੋਕਦੀ ਸੀ ਸ਼੍ਰੀਦੇਵੀ

Sridevi Death Anniversary: ​​24 ਫਰਵਰੀ ਯਾਨੀ ਅੱਜ ਬਾਲੀਵੁੱਡ ਅਦਾਕਾਰਾ ਸ਼੍ਰੀਦੇਵੀ ਦੀ ਬਰਸੀ ਹੈ।ਅੱਜ ਇਸ ਮੌਕੇ ਅਸੀਂ ਤੁਹਾਨੂੰ ਸ਼੍ਰੀਦੇਵੀ ਦੀ ਉਸ ਚਿੰਤਾ ਬਾਰੇ ਦੱਸਣ ਜਾ ਰਹੇ ਹਾਂ ਜਿਸ ਨੂੰ ਲੈ ਕੇ ਉਹ ਹਮੇਸ਼ਾ ਚਿੰਤਤ ਰਹਿੰਦੀ ਸੀ।

Sridevi was Protective About her Daughters:  ਬਾਲੀਵੁੱਡ ਦੀ ਲੇਡੀ ਸੁਪਰਸਟਾਰ ਸ਼੍ਰੀਦੇਵੀ ਬਿਨਾਂ ਸ਼ੱਕ ਅੱਜ ਸਾਡੇ ਵਿਚਕਾਰ ਨਹੀਂ ਹੈ, ਪਰ ਅੱਜ ਵੀ ਉਨ੍ਹਾਂ ਨੇ ਆਪਣੇ ਗੀਤਾਂ ਅਤੇ ਫਿਲਮਾਂ ਰਾਹੀਂ ਦਰਸ਼ਕਾਂ ਦੇ ਦਿਲਾਂ 'ਚ ਖਾਸ ਜਗ੍ਹਾ ਬਣਾਈ ਹੈ। ਸ਼੍ਰੀਦੇਵੀ ਨੇ ਸਿਰਫ 8 ਸਾਲ ਦੀ ਉਮਰ ਤੋਂ ਹੀ ਆਪਣਾ ਜੀਵਨ ਫਿਲਮ ਜਗਤ ਨੂੰ ਸਮਰਪਿਤ ਕਰ ਦਿੱਤਾ ਸੀ। ਸ਼੍ਰੀਦੇਵੀ ਨੇ 54 ਸਾਲਾਂ ਤੱਕ 300 ਫਿਲਮਾਂ ਵਿੱਚ ਕੰਮ ਕੀਤਾ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੁਪਰ ਡੁਪਰ ਹਿੱਟ ਰਹੀਆਂ। ਜੇਕਰ ਸ਼੍ਰੀਦੇਵੀ ਆਪਣੀਆਂ ਫਿਲਮਾਂ ਨੂੰ ਲੈ ਕੇ ਇੰਨੀ ਸੁਰੱਖਿਆਤਮਕ ਸੀ, ਤਾਂ ਕਲਪਨਾ ਕਰੋ ਕਿ ਉਹ ਆਪਣੀਆਂ ਧੀਆਂ ਨੂੰ ਲੈ ਕੇ ਕਿੰਨੀ ਸੁਰੱਖਿਅਤ ਰਹੀ ਹੋਵੇਗੀ।

ਸ਼੍ਰੀਦੇਵੀ ਨੇ ਆਪਣੀਆਂ ਬੇਟੀਆਂ ਨੂੰ ਕਦੇ ਵਾਸ਼ਰੂਮ ਦਾ ਕੁੰਡਾ ਨਹੀਂ ਲਾਉਣ ਦਿੱਤਾ ਸੀ
ਸ਼੍ਰੀਦੇਵੀ ਅਤੇ ਬੋਨੀ ਕਪੂਰ ਦੀਆਂ ਦੋ ਖੂਬਸੂਰਤ ਬੇਟੀਆਂ ਹਨ, ਜਿਨ੍ਹਾਂ ਦਾ ਨਾਂ ਜਾਨਵੀ ਕਪੂਰ ਅਤੇ ਖੁਸ਼ੀ ਕਪੂਰ ਹੈ। 24 ਫਰਵਰੀ ਯਾਨੀ ਅੱਜ ਸ਼੍ਰੀਦੇਵੀ ਦੀ ਬਰਸੀ ਹੈ। ਬਰਸੀ ਦੇ ਮੌਕੇ 'ਤੇ, ਅਸੀਂ ਤੁਹਾਨੂੰ ਇਸ ਅਦਾਕਾਰਾ ਨਾਲ ਜੁੜੀ ਕਹਾਣੀ ਦੱਸਣ ਜਾ ਰਹੇ ਹਾਂ, ਜਿਸ ਨੂੰ ਸੁਣ ਕੇ ਤੁਸੀਂ ਹੈਰਾਨ ਹੋ ਜਾਵੋਗੇ। ਕੀ ਤੁਸੀਂ ਜਾਣਦੇ ਹੋ ਕਿ ਸ਼੍ਰੀਦੇਵੀ ਨੇ ਆਪਣੀਆਂ ਬੇਟੀਆਂ ਨੂੰ ਕਦੇ ਵੀ ਬਾਥਰੂਮ ਦਾ ਦਰਵਾਜ਼ਾ ਲੌਕ ਨਹੀਂ ਕਰਨ ਦਿੱਤਾ ਸੀ। ਜਾਣੋ ਕੀ ਵਜ੍ਹਾ ਸੀ ਕਿ ਸ਼੍ਰੀਦੇਵੀ ਆਪਣੀਆਂ ਧੀਆਂ 'ਤੇ ਇੰਨੀਂ ਸਖਤੀ ਵਰਤਦੀ ਸੀ।

ਮੀਡੀਆ ਨਾਲ ਗੱਲਬਾਤ ਦੌਰਾਨ ਜਾਹਨਵੀ ਕਪੂਰ ਨੇ ਆਪਣੀ ਮਾਂ ਦੀ ਇਸ ਆਦਤ ਦਾ ਖੁਲਾਸਾ ਕੀਤਾ ਅਤੇ ਦੱਸਿਆ ਕਿ ਸਾਡੀ ਮਾਂ ਨੇ ਮੈਨੂੰ ਅਤੇ ਮੇਰੀ ਭੈਣ ਨੂੰ ਕਦੇ ਵੀ ਵਾਸ਼ਰੂਮ ਦਾ ਦਰਵਾਜ਼ਾ ਲੌਕ ਨਹੀਂ ਕਰਨ ਦਿੱਤਾ ਸੀ ਲੌਕ ਤਾਂ ਦੂਰ ਦੀ ਗੱਲ ਹੈ, ਉਸ ਦੇ ਕਮਰੇ ਦੇ ਵਾਸ਼ਰੂਮ ਵਿਚ ਲੌਕ ਨਹੀਂ ਸੀ। ਆਪਣੇ ਘਰ ਬਾਰੇ ਗੱਲ ਕਰਦੇ ਹੋਏ ਜਾਹਨਵੀ ਕਪੂਰ ਨੇ ਦੱਸਿਆ ਸੀ ਕਿ ਇਸ ਘਰ ਨੂੰ ਉਸ ਦੀ ਮਾਂ ਨੇ ਬਹੁਤ ਖੂਬਸੂਰਤੀ ਨਾਲ ਸਜਾਇਆ ਹੈ, ਪਰ ਅੱਜ ਤੱਕ ਮੇਰੇ ਬਾਥਰੂਮ ਨੂੰ ਲੌਕ ਨਹੀਂ ਲੱਗਾ, ਕਿਉਂਕਿ ਮਾਂ ਨੂੰ ਡਰ ਸੀ ਕਿ ਕਿਤੇ ਮੈਂ ਬਾਥਰੂਮ ਜਾ ਕੇ ਲੜਕਿਆਂ ਨਾਲ ਗੱਲ ਨਾ ਕਰਦੀ ਹੋਵਾਂ। ਇਸ ਕਾਰਨ ਉਨ੍ਹਾਂ ਨੇ ਮੈਨੂੰ ਬਾਥਰੂਮ ਨੂੰ ਲੌਕ ਨਹੀਂ ਲਗਾਉਣ ਦਿੱਤਾ।

ਸ਼੍ਰੀਦੇਵੀ ਦੀ ਮੌਤ ਦੀ ਖਬਰ ਜਾਹਨਵੀ ਕਪੂਰ ਦੇ ਡੈਬਿਊ ਤੋਂ ਕੁਝ ਮਹੀਨੇ ਪਹਿਲਾਂ ਹੀ ਸਾਹਮਣੇ ਆਈ ਸੀ। ਸ਼੍ਰੀਦੇਵੀ ਦੇ ਦਿਹਾਂਤ ਤੋਂ ਬਾਅਦ, ਬੋਨੀ ਕਪੂਰ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹੇ ਦਿਖਾਈ ਦਿੰਦੇ ਹਨ। ਬੋਨੀ ਕਪੂਰ ਹੀ ਨਹੀਂ, ਬੋਨੀ ਕਪੂਰ ਦੇ ਪਹਿਲੇ ਵਿਆਹ ਦੇ ਬੱਚੇ ਅਰਜੁਨ ਕਪੂਰ ਅਤੇ ਅੰਸ਼ੁਲਾ ਕਪੂਰ ਵੀ ਜਾਹਵੀ ਅਤੇ ਖੁਸ਼ੀ ਦੇ ਸਾਹਮਣੇ ਢਾਲ ਬਣ ਕੇ ਖੜ੍ਹੇ ਨਜ਼ਰ ਆ ਰਹੇ ਹਨ। ਅੱਜ ਹਰ ਕੋਈ ਸ਼੍ਰੀਦੇਵੀ ਨੂੰ ਯਾਦ ਕਰ ਰਿਹਾ ਹੈ। ਹਰ ਸਾਲ ਧੀ ਜਾਹਨਵੀ ਆਪਣੀ ਮਾਂ ਦੀ ਯਾਦ ਵਿੱਚ ਇਸ ਦਿਨ ਨੂੰ ਯਾਦ ਕਰਕੇ ਇਮੋਸ਼ਨਲ ਹੋ ਜਾਂਦੀ ਹੈ।

ਇਹ ਵੀ ਪੜ੍ਹੋ: ਸਲਮਾਨ ਖਾਨ ਬਾਲੀਵੁੱਡ ਦੇ ਸਭ ਤੋਂ ਦਰਿਆਦਿਲ ਐਕਟਰ, ਕਮਾਈ ਦਾ 90 ਫੀਸਦੀ ਹਿੱਸਾ ਕਰਦੇ ਦਾਨ, 10 ਪਰਸੈਂਟ ਖੁਦ ਰੱਖਦੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Embed widget