ਪੜਚੋਲ ਕਰੋ

ਜਦੋਂ ਫ਼ਿਲਮ ਦੇ ਸੈੱਟ ਤੇ ਨਸ਼ੇ `ਚ ਟੱਲੀ ਹੋ ਕੇ ਪਹੁੰਚੇ ਸੰਜੇ ਦੱਤ, ਸ਼੍ਰੀਦੇਵੀ ਨੇ ਐਕਟਰ ਖਿਲਾਫ਼ ਚੁੱਕਿਆ ਸੀ ਇਹ ਕਦਮ

Sridevi Sanjay Dutt: ਕਿਹਾ ਜਾਂਦਾ ਹੈ ਕਿ ਸੰਜੇ ਦੱਤ ਨੂੰ ਨਸ਼ੇ 'ਚ ਦੇਖ ਕੇ ਸ਼੍ਰੀਦੇਵੀ ਘਬਰਾ ਗਈ ਅਤੇ ਉੱਚੀ-ਉੱਚੀ ਚੀਕਣ ਲੱਗ ਪਈ ਸੀ।

Sridevi Sanjay Dutt Movies: ਅਭਿਨੇਤਰੀ ਸ਼੍ਰੀਦੇਵੀ ਅੱਜ ਸਾਡੇ ਵਿੱਚ ਨਹੀਂ ਹੈ ਪਰ ਉਨ੍ਹਾਂ ਨਾਲ ਜੁੜੀਆਂ ਕਈ ਕਹਾਣੀਆਂ ਅੱਜ ਵੀ ਸੁਣੀਆਂ ਅਤੇ ਸੁਣਾਈਆਂ ਜਾਂਦੀਆਂ ਹਨ। ਅੱਜ ਅਸੀਂ ਤੁਹਾਨੂੰ ਸ਼੍ਰੀਦੇਵੀ ਨਾਲ ਜੁੜਿਆ ਇੱਕ ਅਜਿਹਾ ਹੀ ਕਿੱਸਾ ਦੱਸਣ ਜਾ ਰਹੇ ਹਾਂ। ਦਰਅਸਲ, ਸ਼੍ਰੀਦੇਵੀ ਦੇ ਪ੍ਰਸ਼ੰਸਕ ਨਾ ਸਿਰਫ ਇੰਡਸਟਰੀ ਦੇ ਬਾਹਰ ਮੌਜੂਦ ਹਨ ਬਲਕਿ ਅੰਦਰ ਵੀ ਮੌਜੂਦ ਹਨ। ਮੀਡੀਆ ਰਿਪੋਰਟਾਂ ਮੁਤਾਬਕ ਸੰਜੇ ਦੱਤ ਵੀ ਸ਼੍ਰੀਦੇਵੀ ਦੇ ਬਹੁਤ ਵੱਡੇ ਫੈਨ ਹਨ। ਕਿੱਸਾ ਅਜਿਹਾ ਹੈ ਕਿ ਸ਼੍ਰੀਦੇਵੀ ਅਤੇ ਸੰਜੇ ਦੱਤ ਵਿਚਕਾਰ ਅਜਿਹੀ ਘਟਨਾ ਵਾਪਰੀ ਸੀ, ਜਿਸ ਕਾਰਨ ਅਦਾਕਾਰਾ ਨੇ ਫੈਸਲਾ ਕਰ ਲਿਆ ਸੀ ਕਿ ਉਹ ਸੰਜੇ ਦੱਤ ਨਾਲ ਕਦੇ ਕੰਮ ਨਹੀਂ ਕਰੇਗੀ।
 
ਦਰਅਸਲ ਇਹ ਮਾਮਲਾ ਫਿਲਮ 'ਹਿੰਮਤਵਾਲਾ' ਦੀ ਸ਼ੂਟਿੰਗ ਨਾਲ ਜੁੜਿਆ ਹੋਇਆ ਹੈ। ਦੱਸਿਆ ਜਾਂਦਾ ਹੈ ਕਿ ਮੁੰਬਈ 'ਚ ਹੀ ਫਿਲਮ 'ਹਿੰਮਤਵਾਲਾ' ਦੀ ਸ਼ੂਟਿੰਗ ਚੱਲ ਰਹੀ ਸੀ। ਜਦੋਂ ਸੰਜੇ ਦੱਤ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਵੀ ਸ਼੍ਰੀਦੇਵੀ ਨੂੰ ਮਿਲਣ ਗਏ।

ਖਬਰਾਂ ਮੁਤਾਬਕ ਸੰਜੇ ਦੱਤ ਜਦੋਂ ਸ਼੍ਰੀਦੇਵੀ ਨੂੰ ਮਿਲਣ ਆਏ ਤਾਂ ਉਹ ਨਸ਼ੇ 'ਚ ਪੂਰੀ ਤਰ੍ਹਾਂ ਟੱਲੀ ਸਨ, ਇਸ ਦੌਰਾਨ ਉਨ੍ਹਾਂ ਨੂੰ ਸੈੱਟ 'ਤੇ ਕੋਈ ਅਭਿਨੇਤਰੀ ਨਹੀਂ ਮਿਲੀ। ਉਸੇ ਸਮੇਂ ਯੂਨਿਟ ਦੇ ਕਿਸੇ ਵਿਅਕਤੀ ਨੇ ਸੰਜੇ ਦੱਤ ਨੂੰ ਦੱਸਿਆ ਕਿ ਸ਼੍ਰੀਦੇਵੀ ਆਪਣੇ ਕਮਰੇ ਵਿੱਚ ਹੈ। ਇਹ ਸੁਣ ਕੇ ਸੰਜੇ ਦੱਤ ਅਭਿਨੇਤਰੀ ਦੇ ਕਮਰੇ 'ਚ ਪਹੁੰਚੇ। ਕਿਹਾ ਜਾਂਦਾ ਹੈ ਕਿ ਸੰਜੇ ਦੱਤ ਨੂੰ ਨਸ਼ੇ 'ਚ ਦੇਖ ਕੇ ਸ਼੍ਰੀਦੇਵੀ ਘਬਰਾ ਗਈ ਅਤੇ ਉੱਚੀ-ਉੱਚੀ ਚੀਕਣ ਲੱਗ ਪਈ।

ਇਸ ਘਟਨਾ ਨੂੰ ਲੈ ਕੇ ਕਾਫੀ ਚਰਚਾ ਹੋਈ। ਇਹੀ ਨਹੀਂ ਇਹ ਮਾਮਲਾ ਲੰਬੇ ਸਮੇਂ ਤੱਕ ਸੁਰਖੀਆਂ `ਚ ਰਿਹਾ ਸੀ। ਤੁਹਾਨੂੰ ਦੱਸ ਦੇਈਏ ਕਿ ਇਹ ਉਦੋਂ ਦੀ ਗੱਲ ਹੈ ਜਦੋਂ ਸੰਜੇ ਦੱਤ ਫਿਲਮਾਂ ਵਿੱਚ ਆਪਣਾ ਮੁਕਾਮ ਹਾਸਲ ਕਰਨ ਲਈ ਸੰਘਰਸ਼ ਕਰ ਰਹੇ ਸਨ। ਦੱਸ ਦੇਈਏ ਕਿ ਜਦੋਂ ਸੰਜੇ ਦੱਤ ਮਸ਼ਹੂਰ ਹੋਏ ਤਾਂ ਉਨ੍ਹਾਂ ਨੇ ਸ਼੍ਰੀਦੇਵੀ ਨਾਲ ਫਿਲਮ 'ਗੁਮਰਾਹ' 'ਚ ਕੰਮ ਕੀਤਾ ਸੀ। ਹਾਲਾਂਕਿ ਕਿਹਾ ਜਾਂਦਾ ਹੈ ਕਿ ਇਸ ਫਿਲਮ ਦੀ ਸ਼ੂਟਿੰਗ ਦੌਰਾਨ ਦੋਵਾਂ ਵਿਚਾਲੇ ਕੋਈ ਗੱਲਬਾਤ ਨਹੀਂ ਹੋਈ।

ਕਾਬਿਲੇਗ਼ੌਰ ਹੈ ਕਿ ਸ਼੍ਰੀਦੇਵੀ ਆਪਣੇ ਸਮੇਂ ਦੀ ਸੁਪਰਸਟਾਰ ਸੀ। ਉਹ ਬਾਲੀਵੁੱਡ ਦੀ ਪਹਿਲੀ ਮਹਿਲਾ ਸੁਪਰਸਟਾਰ ਸੀ। ਉਨ੍ਹਾਂ ਦੇ ਨਾਲ ਕੰਮ ਕਰਨ ਤੋਂ ਬਾਲੀਵੁੱਡ ਦੇ ਦਿੱਗਜ ਐਕਟਰ ਵੀ ਡਰਦੇ ਸੀ।

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget