ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਸ਼੍ਰੀਦੇਵੀ ਦੀ ਧੀ ਜਾਨਵੀ ਨੇ ਪੰਜਾਬ 'ਚ ਸ਼ੁਰੂ ਕੀਤੀ ਅਗਲੀ ਫ਼ਿਲਮ ਦੀ ਸ਼ੂਟਿੰਗ
ਬਾਲੀਵੁੱਡ ਅਦਾਕਾਰਾ ਜਾਨਵੀ ਕਪੂਰ ਨੇ ਆਪਣੀ ਅਗਲੀ ਫ਼ਿਲਮ 'ਗੁਡ ਲੱਕ ਜੈਰੀ' ਦੀ ਤਿਆਰੀ ਕਰ ਲਈ ਹੈ। ਇਸ ਫ਼ਿਲਮ ਦੀ ਸ਼ੂਟਿੰਗ ਪੰਜਾਬ 'ਚ ਸ਼ੁਰੂ ਕਰ ਦਿੱਤੀ ਗਈ ਹੈ। ਨਿਰਦੇਸ਼ਕ ਆਨੰਦ ਐਲ ਰਾਏ ਦੇ ਪ੍ਰੋਡਕਸ਼ਨ 'ਚ ਬਣ ਰਹੀ ਇਹ ਪੰਜਾਬੀ ਕੰਟੇਂਟ ਬੇਸ ਹੈ। ਇਸ ਫ਼ਿਲਮ 'ਚ ਪੰਜਾਬੀ ਫਲੇਵਰ ਦਾ ਤੜਕਾ ਵੇਖਣ ਨੂੰ ਮਿਲੇਗਾ।
![ਸ਼੍ਰੀਦੇਵੀ ਦੀ ਧੀ ਜਾਨਵੀ ਨੇ ਪੰਜਾਬ 'ਚ ਸ਼ੁਰੂ ਕੀਤੀ ਅਗਲੀ ਫ਼ਿਲਮ ਦੀ ਸ਼ੂਟਿੰਗ Sridevi's daughter Janhvi Kapoor started shooting for her next film in Punjab ਸ਼੍ਰੀਦੇਵੀ ਦੀ ਧੀ ਜਾਨਵੀ ਨੇ ਪੰਜਾਬ 'ਚ ਸ਼ੁਰੂ ਕੀਤੀ ਅਗਲੀ ਫ਼ਿਲਮ ਦੀ ਸ਼ੂਟਿੰਗ](https://static.abplive.com/wp-content/uploads/sites/5/2021/01/12022933/sridevi-jahnvi-kapoor.jpg?impolicy=abp_cdn&imwidth=1200&height=675)
ਬਾਲੀਵੁੱਡ ਅਦਾਕਾਰਾ ਜਾਨਵੀ ਕਪੂਰ ਨੇ ਆਪਣੀ ਅਗਲੀ ਫ਼ਿਲਮ 'ਗੁਡ ਲੱਕ ਜੈਰੀ' ਦੀ ਤਿਆਰੀ ਕਰ ਲਈ ਹੈ। ਇਸ ਫ਼ਿਲਮ ਦੀ ਸ਼ੂਟਿੰਗ ਪੰਜਾਬ 'ਚ ਸ਼ੁਰੂ ਕਰ ਦਿੱਤੀ ਗਈ ਹੈ। ਨਿਰਦੇਸ਼ਕ ਆਨੰਦ ਐਲ ਰਾਏ ਦੇ ਪ੍ਰੋਡਕਸ਼ਨ 'ਚ ਬਣ ਰਹੀ ਇਹ ਪੰਜਾਬੀ ਕੰਟੇਂਟ ਬੇਸ ਹੈ। ਇਸ ਫ਼ਿਲਮ 'ਚ ਪੰਜਾਬੀ ਫਲੇਵਰ ਦਾ ਤੜਕਾ ਵੇਖਣ ਨੂੰ ਮਿਲੇਗਾ।
ਫ਼ਿਲਮ ਦਾ ਕਰਿਊ ਇਸ ਦੇ ਪਹਿਲੇ ਸ਼ੈਡਿਊਲ ਨੂੰ ਮਾਰਚ 2021 ਤੱਕ ਸ਼ੂਟ ਕਰੇਗਾ। ਉਸ ਤੋਂ ਬਾਅਦ ਦੂਸਰੀ ਲੋਕੇਸ਼ਨ 'ਤੇ ਫ਼ਿਲਮ ਦੇ ਬਾਕੀ ਹਿੱਸੇ ਨੂੰ ਸ਼ੂਟ ਕੀਤਾ ਜਾਵੇਗਾ। ਜਾਨਵੀ ਕਪੂਰ ਦੇ ਕਰੀਅਰ ਦੀ ਗੱਲ ਕਰੀਏ ਤਾਂ ਅਜੇ ਤੱਕ 'ਧੜਕ' ਅਤੇ 'ਗੂੰਜਣ ਸਕਸੈਨਾ' 'ਚ ਇਹ ਅਦਾਕਾਰਾ ਨਜ਼ਰ ਆ ਚੁੱਕੀ ਹੈ।
ਕੰਗਨਾ ਰਣੌਤ ਨੂੰ ਜਵਾਬ ਦੇਣ ਵਾਲੀ ਬੇਬੇ ਮਹਿੰਦਰ ਕੌਰ ਅਦਾਲਤ 'ਚ ਪੇਸ਼
ਦੋਵੇਂ ਫ਼ਿਲਮਾਂ ਨੂੰ ਦਰਸ਼ਕਾਂ ਵੱਲੋਂ ਖ਼ਾਸਾ ਪਿਆਰ ਨਹੀਂ ਦਿੱਤਾ ਗਿਆ ਹੈ। ਜਿਨ੍ਹਾਂ 'ਚੋ 'ਗੂੰਜਣ ਸਕਸੈਨਾ' ਨੈਪੋਟੀਜ਼ਮ ਦੇ ਮੁੱਦੇ ਕਾਰਨ ਦਰਸ਼ਕਾਂ ਵੱਲੋਂ ਬਾਈਕਾਟ ਕੀਤੀ ਗਈ ਸੀ। ਹੁਣ ਦੇਖਣਾ ਹੋਵੇਗਾ ਕਿ 'ਗੁਡ ਲੱਕ ਜੈਰੀ' ਫ਼ਿਲਮ ਨੂੰ ਦਰਸ਼ਕਾਂ ਵੱਲੋਂ ਕਿਹੋ ਜਿਹਾ ਰਿਸਪੌਂਸ ਮਿਲੇਗਾ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਦੇਸ਼
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)