ਪੜਚੋਲ ਕਰੋ

ਸ਼ਾਹਰੁਖ ਨੂੰ ਲੱਕੀ ਮੰਨਦੇ ਕਪਿਲ, ਬਣ ਸਕਦੇ ਸ਼ੋਅ ਦੇ ਪਹਿਲੇ ਮਹਿਮਾਨ

ਮੁੰਬਈ: ਕਪਿਲ ਸ਼ਰਮਾ ਇਨ੍ਹੀਂ ਦਿਨੀਂ ਆਪਣੇ ਵਿਆਹ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਹਨ। ਇਸ ਦੇ ਨਾਲ ਹੀ ਦਸੰਬਰ ਮਹੀਨੇ ‘ਚ ਹੀ ਕਪਿਲ ਦੀ ਛੋਟੇ ਪਰਦੇ ‘ਤੇ ਇੱਕ ਵਾਰ ਫੇਰ ਵਾਪਸੀ ਹੋਣ ਵਾਲੀ ਹੈ। ਉਂਝ ਕਪਿਲ ਕਾਫੀ ਮੋਟੇ ਹੋ ਗਏ ਸੀ ਜਿਸ ਤੋਂ ਬਚਣ ਲਈ ਉਹ ਦਿਨ-ਰਾਤ ਮਿਹਨਤ ਕਰ ਖੁਦ ਨੂੰ ਫਿੱਟ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਸ਼ਾਹਰੁਖ ਨੂੰ ਲੱਕੀ ਮੰਨਦੇ ਕਪਿਲ, ਬਣ ਸਕਦੇ ਸ਼ੋਅ ਦੇ ਪਹਿਲੇ ਮਹਿਮਾਨ ਖ਼ਬਰਾਂ ਨੇ ਕਿ ਕ੍ਰਿਸਮਸ ਤੋਂ ਦੋ ਦਿਨ ਪਹਿਲਾਂ ਯਾਨੀ 23 ਦਸੰਬਰ ਨੂੰ ਕਪਿਲ ਦਾ ਸ਼ੋਅ ਆਨ-ਏਅਰ ਹੋ ਜਾਵੇਗਾ। ਇਸ ਸ਼ੋਅ ਦੇ ਪਹਿਲੇ ਐਪੀਸੋਡ ਦੇ ਸ਼ੁਰੂ ਹੋਣ ਤੋਂ ਅਗਲੇ ਦਿਨ ਕਪਿਲ ਆਪਣੇ ਵਿਆਹ ਦੀ ਗ੍ਰੈਂਡ ਰਿਸੈਪਸ਼ਨ ਕਰ ਰਹੇ ਹਨ। ਜੇਕਰ ਗੱਲ ਕਰੀਏ ਸ਼ੋਅ ਦੀ ਤਾਂ ਕਪਿਲ ਦੇ ਨਾਲ ਸ਼ੋਅ ‘ਚ ਭਾਰਤੀ ਸਿੰਘ, ਕ੍ਰਿਸ਼ਨਾ ਅਭਿਸ਼ੇਕ, ਚੰਦਨ ਪ੍ਰਭਾਕਰ, ਕੀਕੂ ਸ਼ਾਰਦਾ ਤੇ ਸੁਮੋਨਾ ਚੱਕਰਵਰਤੀ ਨਜ਼ਰ ਆਉਣਗੇ। ਸ਼ਾਹਰੁਖ ਨੂੰ ਲੱਕੀ ਮੰਨਦੇ ਕਪਿਲ, ਬਣ ਸਕਦੇ ਸ਼ੋਅ ਦੇ ਪਹਿਲੇ ਮਹਿਮਾਨ ਹੁਣ ਗੱਲ ਇਸ ਸ਼ੋਅ ‘ਚ ਆਉਣ ਵਾਲੇ ਪਹਿਲੇ ਮਹਿਮਾਨ ਦੀ, ਜੋ ਸ਼ਾਹਰੁਖ ਖ਼ਾਨ ਹੋ ਸਕਦੇ ਹਨ ਕਿਉਂਕਿ ਕਪਿਲ ਸ਼ਾਹਰੁਖ ਨੂੰ ਆਪਣੇ ਲਈ ਲੱਕੀ ਮੰਨਦੇ ਹਨ। ਇਸ ਦੇ ਨਾਲ ਹੀ 21 ਦਸੰਬਰ ਨੂੰ ਸ਼ਾਹਰੁਖ ਦੀ ਫ਼ਿਲਮ ‘ਜ਼ੀਰੋ’ ਵੀ ਰਿਲੀਜ਼ ਹੋਣ ਵਾਲੀ ਹੈ। ਜੇਕਰ ਸ਼ੋਅ ‘ਚ ਕਪਿਲ ਨਾਲ ਸ਼ਾਹਰੁਖ ਆਉਂਦੇ ਹਨ ਤਾਂ ਔਡੀਅੰਸ ਲਈ ਇਹ ਕਿਸੇ ਤੋਹਫੇ ਤੋਂ ਘੱਟ ਨਹੀਂ ਹੋਵੇਗਾ।

ਟਾਪ ਹੈਡਲਾਈਨ

Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
Embed widget