ਪੜਚੋਲ ਕਰੋ

ਏਮਸ ਦੀ ਫੋਰੈਂਸਿਕ ਰਿਪੋਰਟ 'ਚ ਵੱਡਾ ਖੁਲਾਸਾ, ਨਹੀਂ ਹੋਇਆ ਸੁਸ਼ਾਂਤ ਦਾ ਕਤਲ, ਹੁਣ ਖ਼ੁਦਕੁਸ਼ੀ ਦੇ ਐਂਗਲ ਤੋਂ ਹੋਵੇਗੀ ਜਾਂਚ 

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿੱਚ ਸੀਬੀਆਈ ਜਾਂਚ ਕਰ ਰਹੀ ਹੈ। ਸੁਸ਼ਾਂਤ ਦੀ ਮੌਤ ਨੂੰ ਤਿੰਨ ਮਹੀਨੇ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ, ਪਰ ਹੁਣ ਤੱਕ ਉਸ ਦੀ ਖ਼ੁਦਕੁਸ਼ੀ ਦੀ ਗੁੱਥੀ ਸੁਲਝਣ ਦਾ ਨਾਮ ਨਹੀਂ ਲੈ ਰਹੀ। ਇਸ ਦੇ ਨਾਲ ਹੀ ਕਤਲ ਦੇ ਮਾਮਲੇ ਨੂੰ ਫੋਰੈਂਸਿਕ ਰਿਪੋਰਟ ਵਿੱਚ ਰੱਦ ਕਰ ਦਿੱਤਾ ਗਿਆ ਹੈ।

ਰਿਪੋਰਟ 'ਚ ਕਿਹਾ ਗਿਆ ਹੈ ਕਿ ਜਿਨ੍ਹਾਂ ਹਾਲਾਤਾਂ 'ਚ ਮੌਤ ਹੋਈ ਹੈ, ਉਹ ਦਰਸਾਉਂਦੇ ਹਨ ਕਿ ਕਿਸੇ ਵੀ ਤਰਾਂ ਦਾ ਕੋਈ ਫਾਉਲ ਪਲੇਅ ਨਹੀਂ ਹੈ ਅਤੇ ਇਹ ਖੁਦਕੁਸ਼ੀ ਦਾ ਮਾਮਲਾ ਹੈ। ਏਮਜ਼ ਮੈਡੀਕਲ ਬੋਰਡ ਨੇ ਸੋਮਵਾਰ ਨੂੰ ਆਪਣੀ ਜਾਂਚ ਰਿਪੋਰਟ ਸੀਬੀਆਈ ਨਾਲ ਸਾਂਝੀ ਕੀਤੀ ਅਤੇ ਨਾਲ ਹੀ ਕੂਪਰ ਹਸਪਤਾਲ ਵੱਲੋਂ ਲਿਆਂਦੀਆਂ ਖੋਜਾਂ ਨੂੰ ਸਾਂਝਾ ਕੀਤਾ।
ਫੋਰੈਂਸਿਕ ਰਿਪੋਰਟ 'ਚ ਸੁਸ਼ਾਂਤ ਦੇ ਕਤਲ ਨੂੰ ਰੱਦ ਕਰਦਿਆਂ ਕਿਹਾ ਗਿਆ ਹੈ ਕਿ ਜਿਨ੍ਹਾਂ ਹਾਲਤਾਂ 'ਚ ਮੌਤ ਹੋਈ ਹੈ, ਉਹ ਦਰਸਾਉਂਦੇ ਹਨ ਕਿ ਕਿਸੇ ਤਰ੍ਹਾਂ ਦਾ ਕੋਈ ਫਾਉਲ ਪਲੇਅ ਨਹੀਂ ਹੈ ਅਤੇ ਇਹ ਖੁਦਕੁਸ਼ੀ ਦਾ ਮਾਮਲਾ ਹੈ। ਏਮਸ   ਮੈਡੀਕਲ ਬੋਰਡ ਨੇ ਸੋਮਵਾਰ ਨੂੰ ਆਪਣੀ ਜਾਂਚ ਰਿਪੋਰਟ ਸੀਬੀਆਈ ਨਾਲ ਸਾਂਝੀ ਕੀਤੀ ਅਤੇ ਨਾਲ ਹੀ ਕੂਪਰ ਹਸਪਤਾਲ ਵੱਲੋਂ ਲਿਆਂਦੀਆਂ ਖੋਜਾਂ ਨੂੰ ਸਾਂਝਾ ਕੀਤਾ।
ਇਹ ਸਪੱਸ਼ਟ ਹੈ ਕਿ ਹੁਣ ਏਮਜ਼ ਦੀ ਰਿਪੋਰਟ ਮਿਲਣ ਤੋਂ ਬਾਅਦ ਸੀਬੀਆਈ ਖੁਦਕੁਸ਼ੀ ਦੇ ਐਂਗਲ ਨੂੰ ਧਿਆਨ 'ਚ ਰੱਖਦਿਆਂ ਇਸ ਕੇਸ ਦੀ ਜਾਂਚ ਕਰੇਗੀ। ਯਾਨੀ ਕਿ ਅਗਲੀ ਜਾਂਚ 'ਚ ਇਸ ਸਵਾਲ ਦਾ ਜਵਾਬ ਮਿਲ ਜਾਵੇਗਾ ਕਿ ਜੇ ਸੁਸ਼ਾਂਤ ਨੇ ਖੁਦਕੁਸ਼ੀ ਕਰ ਲਈ ਸੀ, ਤਾਂ ਇਸ ਦਾ ਕਾਰਨ ਕੀ ਸੀ? ਕੀ ਕਿਸੇ ਨੇ ਉਸ ਨੂੰ ਆਤਮ ਹੱਤਿਆ ਲਈ ਉਕਸਾਇਆ ਸੀ?

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget