SSR Case: 24 ਤੋਂ 48 ਘੰਟੇ 'ਚ ਰੀਆ ਚੱਕਰਵਰਤੀ ਨੂੰ ਨੋਟਿਸ ਭੇਜ ਸਕਦੀ ਹੈ CBI
ਏਬੀਪੀ ਸਾਂਝਾ | 23 Aug 2020 09:37 PM (IST)
ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਸੀਬੀਆਈ ਰਿਆ ਚੱਕਰਵਰਤੀ ਨੂੰ ਪੁੱਛਗਿੱਛ ਲਈ ਨੋਟਿਸ ਭੇਜ ਸਕਦੀ ਹੈ।
ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਸੀਬੀਆਈ ਰਿਆ ਚੱਕਰਵਰਤੀ ਨੂੰ ਪੁੱਛਗਿੱਛ ਲਈ ਨੋਟਿਸ ਭੇਜ ਸਕਦੀ ਹੈ। ਰੀਆ ਚੱਕਰਵਰਤੀ ਨੂੰ 24 ਤੋਂ 48 ਘੰਟਿਆਂ ਵਿੱਚ ਨੋਟਿਸ ਭੇਜਿਆ ਜਾ ਸਕਦਾ ਹੈ।ਦੱਸ ਦੇਈਏ ਕਿ ਅੱਜ ਸੀਬੀਆਈ ਦੀ ਟੀਮ ਨੇ ਸੁਸ਼ਾਂਤ ਸਿੰਘ ਰਾਜਪੂਤ ਦੇ ਘਰ ਕਰੀਬ ਸਾਢੇ ਤਿੰਨ ਘੰਟੇ ਜਾਂਚ ਕੀਤੀ।