ਪੜਚੋਲ ਕਰੋ

SSR Suicide Case: ਕੰਗਨਾ ਰਣੌਤ ਨੇ ਕਹੀ ਵੱਡੀ ਗੱਲ, ਕਿਹਾ ਜੇ ਨਹੀਂ ਸਾਬਿਤ ਕਰ ਪਾਈ ਤਾਂ ਵਾਪਿਸ ਕਰ ਦਵਾਂਗੀ 'ਪਦਮਸ਼੍ਰੀ' ਐਵਾਰਡ 

ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਬਾਰੇ ਕੰਗਨਾ ਰਣੌਤ ਨੇ ਕਿਹਾ ਕਿ ਜੇ ਉਹ ਆਪਣਾ ਦਾਅਵਾ ਸਾਬਤ ਨਹੀਂ ਕਰ ਸਕੀ ਤਾਂ ਉਹ ਆਪਣਾ ਪਦਮ ਸ਼੍ਰੀ ਪੁਰਸਕਾਰ ਵਾਪਸ ਕਰ ਦੇਵੇਗੀ।

ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਬਾਰੇ ਕੰਗਨਾ ਰਣੌਤ ਨੇ ਕਿਹਾ ਕਿ ਜੇ ਉਹ ਆਪਣਾ ਦਾਅਵਾ ਸਾਬਤ ਨਹੀਂ ਕਰ ਸਕੀ ਤਾਂ ਉਹ ਆਪਣਾ ਪਦਮ ਸ਼੍ਰੀ ਪੁਰਸਕਾਰ ਵਾਪਸ ਕਰ ਦੇਵੇਗੀ। ਪਦਮਸ਼੍ਰੀ ਨੂੰ ਵਾਪਸ ਕਰੇਗੀਕੰਗਨਾ: ਕੰਗਨਾ ਰਣੌਤ ਨੇ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ, “ਮੁੰਬਈ ਪੁਲਿਸ ਨੇ ਮੈਨੂੰ ਸਮਨ ਜਾਰੀ ਕੀਤੇ ਸੀ ਅਤੇ ਮੈਂ ਉਸ ਸਮੇਂ ਮਨਾਲੀ ਵਿੱਚ ਸੀ, ਮੈਂ ਉਨ੍ਹਾਂ ਨੂੰ ਕਿਹਾ ਕਿ ਤੁਸੀਂ ਬਿਆਨ ਲੈਣ ਲਈ ਕਿਸੇ ਨੂੰ ਵੀ ਭੇਜ ਸਕਦੇ ਹੋ, ਪਰ ਉਸ ਤੋਂ ਬਾਅਦ ਮੈਨੂੰ ਕੁਝ ਨਹੀਂ ਮਿਲਿਆ।। ਮੈਂ ਤੁਹਾਨੂੰ ਦੱਸ ਰਹੀ ਹਾਂ, ਜੇ ਮੈਂ ਕੁਝ ਕਹਾਂ, ਜੋ ਮੈਂ ਸਾਬਤ ਨਹੀਂ ਕਰ ਸਕਦੀ ਅਤੇ ਜੋ ਜਨਤਕ ਖੇਤਰ 'ਚ ਨਹੀਂ ਹੈ, ਤਾਂ ਮੈਂ ਆਪਣਾ ਪਦਮ ਸ਼੍ਰੀ ਪੁਰਸਕਾਰ ਵਾਪਸ ਕਰ ਦਵਾਂਗੀ। ਮੈਂ ਇਸ ਦੀ ਹੱਕਦਾਰ ਨਹੀਂ ਹਾਂ।” Dil Bechara: ਅਦਾਕਾਰ ਸਵਾਸਤੀਕਾ ਮੁਖਰਜੀ ਜਾਨ ਤੋਂ ਮਾਰਨ, ਐਸਿਡ ਅਟੈਕ ਤੇ ਰੇਪ ਦੀ ਧਮਕੀ, ਪੁਲਿਸ ਨੇ ਕੀਤਾ ਗਿਰਫ਼ਤਾਰ ਤਾਪਸੀ ਪੰਨੂੰ 'ਤੇ ਨਿਸ਼ਾਨਾ ਸਾਧਿਆ: ਕੰਗਨਾ ਨੇ ਅੱਗੇ ਕਿਹਾ, "ਕੱਲ੍ਹ, ਤਾਪਸੀ ਪਨੂੰ ਅਤੇ ਸਵਰਾ ਭਾਸਕਰ ਵਰਗੇ ਲੋੜਵੰਦ ਆਊਟਸਾਈਡਰਸ ਉੱਠਣਗੇ ਅਤੇ ਕਹਿਣਗੇ ਕਿ ਉਹ ਇਸ ਇੰਡਸਟਰੀ ਨੂੰ ਪਸੰਦ ਕਰਦੇ ਹਨ। ਮੈਂ ਸਿਰਫ ਇਹ ਕਹਿ ਰਹੀ ਹਾਂ ਕਿ ਜੇ ਤੁਸੀਂ ਇਸ ਇੰਡਸਟਰੀ ਨੂੰ ਪਸੰਦ ਕਰਦੇ ਹੋ ਅਤੇ ਜੇ ਤੁਸੀਂ ਕਰਨ ਜੌਹਰ ਨੂੰ ਪਿਆਰ ਕਰਦੇ ਹੋ, ਤਾਂ ਤੁਹਾਨੂੰ ਆਲੀਆ ਜਾਂ ਅਨਨਿਆ ਵਰਗਾ ਕੰਮ ਕਿਉਂ ਨਹੀਂ ਮਿਲਦਾ? ਇਸ ਸਭ ਦਾ ਵਜੂਦ ਨੈਪੋਟੀਜ਼ਮ ਦਾ ਸਬੂਤ ਹੈ। ਮੈਨੂੰ ਪਤਾ ਹੈ, ਇਸ ਤੋਂ ਬਾਅਦ ਇਕਆਰਟੀਕਲ ਆਵੇਗਾ ਜਿਸ 'ਚ ਮੈਨੂੰ ਪਾਗਲ ਦੱਸਿਆ ਜਾਵੇਗਾ। ਐਸ਼ਵਰਿਆ ਰਾਏ ਦਾ ਬੁਖਾਰ ਹੋਇਆ ਘੱਟ, ਬੱਚਨ ਪਰਿਵਾਰ ਦੀ ਹਾਲਤ 'ਚ ਸੁਧਾਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget