ਪੜਚੋਲ ਕਰੋ

Stree 2: ਰਾਜਕੁਮਾਰ ਰਾਓ-ਸ਼ਰਧਾ ਕਪੂਰ ਨੇ ਸ਼ੁਰੂ ਕੀਤੀ 'ਇਸਤਰੀ 2' ਦੀ ਸ਼ੂਟਿੰਗ, ਜਾਣੋ ਕਿਸ ਦਿਨ ਰਿਲੀਜ਼ ਹੋਵੇਗੀ ਫਿਲਮ

Stree 2 First Look: ਰਾਜਕੁਮਾਰ ਰਾਓ ਅਤੇ ਸ਼ਰਧਾ ਕਪੂਰ ਸਟਾਰਰ ਫਿਲਮ 'ਇਸਤਰੀ 2 ਦਾ ਪਹਿਲਾ ਲੁੱਕ ਮੰਗਲਵਾਰ ਨੂੰ ਰਿਲੀਜ਼ ਹੋ ਗਿਆ ਹੈ। ਇਸ ਦੇ ਨਾਲ ਹੀ ਫਿਲਮ ਦੀ ਰਿਲੀਜ਼ ਡੇਟ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।

Stree 2 First Look: ਰਾਜਕੁਮਾਰ ਰਾਓ ਅਤੇ ਸ਼ਰਧਾ ਕਪੂਰ ਸਟਾਰਰ ਫਿਲਮ 'ਇਸਤਰੀ 2' ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ। ਫਿਲਮ ਦਾ ਫਰਸਟ ਲੁੱਕ ਮੰਗਲਵਾਰ ਨੂੰ ਸ਼ੇਅਰ ਕੀਤਾ ਗਿਆ ਹੈ। ਫਿਲਮ ਦਾ ਪਹਿਲਾ ਭਾਗ ਸਾਲ 2018 'ਚ ਆਇਆ ਸੀ, ਜਿਸ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ ਸੀ। ਲੋਕ ਇਸ ਦੇ ਪਾਰਟ 2 ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਫਿਲਮ ਦੇ ਨਿਰਮਾਤਾਵਾਂ ਨੇ ਹੁਣ ਪ੍ਰਸ਼ੰਸਕਾਂ ਦੀ ਉਡੀਕ ਖਤਮ ਕਰ ਦਿੱਤੀ ਹੈ।  

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ ਇਸ ਗੱਲ ਤੋਂ ਦੁਖੀ ਹੈ ਸਲਮਾਨ ਖਾਨ ਦੀ ਸਾਬਕਾ ਪ੍ਰੇਮਿਕਾ ਸੋਮੀ ਅਲੀ, ਬਿਨਾਂ ਨਾਂ ਲਏ ਕਿੰਗ ਖਾਨ 'ਤੇ ਕੱਸੇ ਤਿੱਖੇ ਤੰਜ

ਸ਼ਰਧਾ ਅਤੇ ਰਾਜਕੁਮਾਰ ਨੇ ਇੰਸਟਾਗ੍ਰਾਮ ਹੈਂਡਲ 'ਤੇ ਫਿਲਮ ਦਾ ਪਹਿਲਾ ਲੁੱਕ ਸ਼ੇਅਰ ਕੀਤਾ ਹੈ, ਜਿਸ 'ਚ ਲਿਖਿਆ ਹੈ- ਓ 'ਇਸਤਰੀ ਰਕਸ਼ਾ ਕਰਨਾ। ਇਸ ਵਾਰ ਹੋਵੇਗੀ ਸਿਰ ਕੱਟੇ ਭੂਤ ਦੀ ਦਹਿਸ਼ਤ। ਇਸ ਦੇ ਨਾਲ ਹੀ ਬੈਕਗਰਾਊਂਡ ਮਿਊਜ਼ਿਕ ਵੀ ਚੱਲ ਰਿਹਾ ਹੈ। ਇਸ ਦੇ ਨਾਲ ਸ਼ਰਧਾ ਨੇ ਕੈਪਸ਼ਨ 'ਚ ਲਿਖਿਆ- ਚੰਦੇਰੀ 'ਚ ਇਕ ਵਾਰ ਫਿਰ ਫੈਲੇਗੀ ਦਹਿਸ਼ਤ। 'ਇਸਤਰੀ 2' ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ। ਆ ਰਹੀ ਹੈ ਉਹ ਅਗਸਤ 2024 'ਚ।"

View this post on Instagram
 
A post shared by Shraddha ✶ (@shraddhakapoor)

ਪ੍ਰਸ਼ੰਸਕਾਂ ਦੀ ਪ੍ਰਤੀਕਿਰਿਆ
ਸ਼ਰਧਾ ਦੀ ਪੋਸਟ 'ਤੇ ਪ੍ਰਸ਼ੰਸਕਾਂ ਦੇ ਵੱਖ-ਵੱਖ ਕਮੈਂਟ ਦੇਖਣ ਨੂੰ ਮਿਲ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ- 'ਓ ਇਸਤਰੀ 2023 ਮੇਂ ਹੀ ਆਨਾ।' ਇਕ ਹੋਰ ਯੂਜ਼ਰ ਨੇ ਲਿਖਿਆ- "ਓ ਸ਼ਰਧਾ ਜਲਦੀ ਆ।" 

'ਇਸਤਰੀ 2' ਦੀ ਸਟਾਰ ਕਾਸਟ
'ਇਸਤਰੀ 2' ਦਾ ਨਿਰਮਾਣ ਜੀਓ ਸਟੂਡੀਓਜ਼ ਅਤੇ ਮੈਡੌਕ ਫਿਲਮਜ਼ ਦੇ ਦਿਨੇਸ਼ ਵਿਜਾਨ ਦੁਆਰਾ ਕੀਤਾ ਜਾ ਰਿਹਾ ਹੈ। ਅਮਰ ਕੌਸ਼ਿਕ ਇਸ ਦਾ ਨਿਰਦੇਸ਼ਨ ਕਰ ਰਹੇ ਹਨ। ਪਹਿਲੇ ਭਾਗ ਦੀ ਤਰ੍ਹਾਂ ਇਸ 'ਚ ਵੀ ਰਾਜਕੁਮਾਰ ਅਤੇ ਸ਼ਰਧਾ ਤੋਂ ਇਲਾਵਾ ਪੰਕਜ ਤ੍ਰਿਪਾਠੀ, ਅਪਾਰਸ਼ਕਤੀ ਖੁਰਾਨਾ ਅਤੇ ਅਭਿਸ਼ੇਕ ਬੈਨਰਜੀ ਨਜ਼ਰ ਆਉਣਗੇ।

ਕੁਝ ਦਿਨ ਪਹਿਲਾਂ ਰਾਜਕੁਮਾਰ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ਰਧਾ ਨਾਲ ਇਕ ਤਸਵੀਰ ਸ਼ੇਅਰ ਕੀਤੀ ਸੀ, ਜਿਸ 'ਚ ਦੋਹਾਂ ਨੇ ਆਪਣੇ ਮੂੰਹ 'ਤੇ ਉਂਗਲਾਂ ਰੱਖੀਆਂ ਹੋਈਆਂ ਹਨ। ਰਾਜਕੁਮਾਰ ਨੇ ਆਪਣੀ ਤਸਵੀਰ ਦੇ ਨਾਲ ਲਿਖਿਆ- "ਕੀ ਹੋਵੇਗਾ ਜਦੋਂ ਫਿਰ ਮਿਲਣਗੇ 'ਇਸਤਰੀ' ਤੇ 'ਪੁਰਸ਼'?" ਇਸ ਤਸਵੀਰ 'ਚ ਰਾਜਕੁਮਾਰ ਕਾਲੇ ਰੰਗ ਦੀ ਕਮੀਜ਼ 'ਚ ਸਨ ਅਤੇ ਆਪਣੇ ਮੂੰਹ 'ਤੇ ਉਂਗਲੀ ਰੱਖ ਨਜ਼ਰ ਆ ਰਹੇ ਸਨ। ਉਥੇ ਹੀ ਸ਼ਰਧਾ ਗੁਲਾਬੀ ਸੂਟ 'ਚ ਨਜ਼ਰ ਆਈ।

ਇਹ ਵੀ ਪੜ੍ਹੋ: ਭਾਰੀ ਮੀਂਹ 'ਚ ਮਨਾਲੀ 'ਚ ਫਸਿਆ ਮਸ਼ਹੂਰ ਟੀਵੀ ਐਕਟਰ, ਵੀਡੀਓ ਸ਼ੇਅਰ ਕਰ ਦਿਖਾਏ ਹਾਲਾਤ, ਕਿਹਾ- 'ਘਰ ਜਾਣ ਦਾ ਕੋਈ ਰਾਹ ਨਹੀਂ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
ABP Premium

ਵੀਡੀਓਜ਼

Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

Embed widget