ਪੜਚੋਲ ਕਰੋ

Sultana Nooran: ਮਸ਼ਹੂਰ ਸੂਫੀ ਗਾਇਕਾ ਸੁਲਤਾਨਾ ਨੂਰਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜੱਗੂ ਭਗਵਾਨਪੁਰੀਆ ਦੇ ਨਾਂ 'ਤੇ ਮੰਗੀ ਫਿਰੌਤੀ

Sultana Nooran Death Threat: ਸੁਲਤਾਨਾ ਨੂਰਾਂ ਨੂੰ ਜੱਗੂ ਭਗਵਾਨਪੁਰੀਆ ਦੇ ਨਾਮ ਦੇ ਧਮਕੀ ਭਰੇ ਫੋਨ ਕਾਲਜ਼ ਆ ਰਹੇ ਹਨ। ਇਹੀ ਨਹੀਂ ਧਮਕੀ ਦੇਣ ਵਾਲਾ ਸ਼ਖਸ ਗਾਇਕਾ ਤੋਂ ਜੱਗੂ ਭਗਵਾਨਪੁਰੀਆ ਦਾ ਨਾਂ ਲੈਕੇ ਫਿਰੌਤੀ ਮੰਗ ਰਿਹਾ ਹੈ।

Sultana Nooran Gets Death Threat: ਮਸ਼ਹੂਰ ਸੂਫੀ ਗਾਇਕਾ ਜੋਤੀ ਨੂਰਾਂ ਦੀ ਭੈਣ ਸੁਲਤਾਨਾ ਨੂਰਾਂ ਨੂੰ ਲੈਕੇ ਵੱਡੀ ਖਬਰ ਆ ਰਹੀ ਹੈ। ਸੁਲਤਾਨਾ ਨੂਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਦੱਸ ਦਈਏ ਕਿ ਜੋਤੀ ਤੇ ਸੁਲਤਾਨਾ ਦੋਵੇਂ ਨੂਰਾਂ ਸਿਸਟਰਜ਼ ਵਜੋਂ ਮਸ਼ਹੂਰ ਹਨ। ਦੋਵਾਂ ਦੀ ਪੂਰੀ ਦੁਨੀਆ 'ਚ ਜ਼ਬਰਦਸਤ ਫੈਨ ਫਾਲੋਇੰਗ ਹੈ।  

ਇਹ ਵੀ ਪੜ੍ਹੋ: ਅਜੇ ਦੇਵਗਨ ਦਾ ਬੇਟਾ ਪੌਪਕੋਰਨ ਖਾਂਦਾ ਦਿਖਿਆ, ਲੋਕਾਂ ਨੇ ਰੱਜ ਕੇ ਕੀਤਾ ਟਰੋਲ, ਬੋਲੇ- 'ਵਿਮਲ ਪਾਨ ਮਸਾਲਾ ਦਾ ਲੜਕਾ'

ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਸੁਲਤਾਨਾ ਨੂਰਾਂ ਨੂੰ ਜੱਗੂ ਭਗਵਾਨਪੁਰੀਆ ਦੇ ਨਾਮ ਦੇ ਧਮਕੀ ਭਰੇ ਫੋਨ ਕਾਲਜ਼ ਆ ਰਹੇ ਹਨ। ਇਹੀ ਨਹੀਂ ਧਮਕੀ ਦੇਣ ਵਾਲਾ ਸ਼ਖਸ ਗਾਇਕਾ ਤੋਂ ਜੱਗੂ ਭਗਵਾਨਪੁਰੀਆ ਦਾ ਨਾਂ ਲੈਕੇ ਫਿਰੌਤੀ ਮੰਗ ਰਿਹਾ ਹੈ। ਪਰ ਹਾਲੇ ਤੱਕ ਇਹ ਕਨਫਰਮ ਨਹੀਂ ਹੋ ਸਕਿਆ ਹੈ ਕਿ ਸੁਲਤਾਨਾ ਨੂੰ ਧਮਕੀਆਂ ਦੇਣ ਵਾਲਾ ਜੱਗੂ ਭਗਵਾਨਪੁਰੀਆ ਹੈ ਜਾਂ ਕੋਈ ਹੋਰ। 

ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਸੁਲਤਾਨਾ ਨੂਰਾਂ ਦੇ ਮੈਨੇਜਰ ਦੇ ਫੋਨ 'ਤੇ ਟੈਕਸਟ ਮੈਸੇਜ ਕਰਕੇ ਸੁਲਤਾਨਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਇਸ ਟੈਕਸਟ ਮੈਸੇਜ 'ਚ ਲਿਿਖਿਆ ਸੀ, 'ਸਾਨੂ ਪੈਸੇ ਦਿਓ ਨਹੀਂ ਤਾਂ ਸੁਲਤਾਨਾ ਨੂੰ ਜਾਨੋਂ ਮਾਰ ਦਿਆਂਗੇ।' ਸੁਲਤਾਨਾ ਦੇ ਪਤੀ ਵੱਲੋਂ ਪੁਲਿਸ ;ਚ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

View this post on Instagram
 
A post shared by Ustad Sultana Nooran (@ustad_sultana_nooran1313)

ਕਾਬਿਲੇਗ਼ੌਰ ਹੈ ਕਿ ਸੁਲਤਾਨਾ ਨੂਰਾਂ ਜੋਤੀ ਨੂਰਾਂ ਦੀ ਭੈਣ ਹੈ। ਦੋਵੇਂ ਨੂਰਾਂ ਸਿਸਟਰਜ਼ ਦੇ ਨਾਲ ਮਸ਼ਹੂਰ ਹਨ। ਹਾਲ ਹੀ ਜੋਤੀ ਨੂਰਾਂ ਆਪਣੀ ਭੈਣ ਨਾਲ ਵਿਵਾਦ ਦੇ ਚਲਦਿਆਂ ਕਾਫੀ ਸੁਰਖੀਆਂ 'ਚ ਰਹੀ ਸੀ। ਦੋਵਾਂ ਨੇ ਇੱਕ ਦੂਜੇ 'ਤੇ ਪ੍ਰੈੱਸ ਕਾਨਫਰੰਸ ਕਰਕੇ ਸੰਜੀਦਾ ਇਲਜ਼ਾਮ ਲਗਾਏ ਸੀ। 

ਇਹ ਵੀ ਪੜ੍ਹੋ: ਗੁਰਦਾਸ ਮਾਨ ਨੇ ਪਤਨੀ ਨਾਲ ਦੇਖੀ ਫਿਲਮ 'ਮੌਜਾਂ ਹੀ ਮੌਜਾਂ', ਗਿੱਪੀ ਗਰੇਵਾਲ ਬਿਨੂੰ ਢਿੱਲੋਂ ਦੀ ਕੀਤੀ ਰੱਜ ਕੇ ਤਾਰੀਫ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?

Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ

Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?

Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ

ABP Premium

ਵੀਡੀਓਜ਼

ਮੈਂ MSP ਦੇ ਸਕਦਾਂ ਤਾਂ ਸਰਕਾਰ ਕਿਉਂ ਨਹੀਂ? ਸਰਕਾਰ 'ਤੇ ਵਰ੍ਹੇ ਰਾਣਾ ਗੁਰਜੀਤ!ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨੂੰ ਕੌਣ ਬਚਾ ਰਿਹਾ ?ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸਬਸਿਡੀ ਲਈ 9992 ਕਰੋੜਪਹਿਲਾਂ ਜਵਾਨ ਕੁੱਟ ਲਏ, ਫਿਰ ਕਿਸਾਨ ਲੁੱਟ ਲਏ! ਪ੍ਰਗਟ ਸਿੰਘ ਦਾ ਫੁੱਟਿਆ ਗੁੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ

Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ

Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ

Punjab Budget 2025-2026: ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
Embed widget