ਪੜਚੋਲ ਕਰੋ

ਸਤਿੰਦਰ ਸਰਤਾਜ ਨੇ ਕੀਤਾ ਅਹਿਮ ਖੁਲਾਸਾ, ਸਿਰਫ ਜ਼ਿਆਦਾ ਭੁੱਖ ਲੱਗਣ 'ਤੇ ਹੀ ਕਿਉਂ ਖਾਂਦੇ ਹਨ ਖਾਣਾ?

ਅਕਸਰ ਫਿੱਟ ਰਹਿਣ ਲਈ ਤੁਸੀਂ ਸੁਣਿਆ ਹੋਵੇਗਾ ਕਿ ਇੱਕ ਪੂਰਾ ਡਾਇਟ ਪਲੈਨ ਫੋਲੋ ਕਰਨਾ ਪੈਂਦਾ ਹੈ ਤੇ ਬਹੁਤ ਸਾਰੀ ਫਿਜ਼ਿਕਲ ਐਕਟਿਵੀਟੀਸ ਕਰਨੀਆਂ ਪੈਂਦੀਆਂ ਹਨ।

ਚੰਡੀਗੜ੍ਹ: ਅਕਸਰ ਫਿੱਟ ਰਹਿਣ ਲਈ ਤੁਸੀਂ ਸੁਣਿਆ ਹੋਵੇਗਾ ਕਿ ਇੱਕ ਪੂਰਾ ਡਾਇਟ ਪਲੈਨ ਫੋਲੋ ਕਰਨਾ ਪੈਂਦਾ ਹੈ ਤੇ ਬਹੁਤ ਸਾਰੀ ਫਿਜ਼ਿਕਲ ਐਕਟਿਵੀਟੀਸ ਕਰਨੀਆਂ ਪੈਂਦੀਆਂ ਹਨ। ਪਰ ਜਦ ਮਸ਼ਹੂਰ ਪੰਜਾਬੀ ਗਾਇਕ ਸਤਿੰਦਰ ਸਰਤਾਜ ਤੋਂ ਉਨ੍ਹਾਂ ਦੀ ਫਿਟਨੈਸ ਦਾ ਰਾਜ਼ ਪੁੱਛਿਆ ਗਿਆ ਤਾਂ ਉਨ੍ਹਾਂ ਦੱਸਿਆ ਕਿ ਉਹ ਸਿਰਫ ਬਹੁਤ ਤੇਜ਼ ਭੁੱਖ ਲੱਗਣ 'ਤੇ ਹੀ ਖਾਣਾ ਖਾਂਦੇ ਹਨ, ਫਿਰ ਵੀ ਉਹ ਢਿੱਡ ਭਰ ਕੇ ਖਾਣਾ ਨਹੀਂ ਖਾਂਦੇ। ਉਨ੍ਹਾਂ ਦੱਸਿਆ ਕਿ ਅਕਸਰ ਇਵੈਂਟ ਦੇ ਚਲਦਿਆਂ ਉਹ ਇੱਕ ਸ਼ਹਿਰ ਤੋਂ ਦੂਸਰੇ ਸ਼ਹਿਰ ਜਾਂਦੇ ਰਹਿੰਦੇ ਹਨ। ਕਈ ਵਾਰ ਤਾਂ ਦੋ-ਦੋ ਮਹੀਨੇ ਵੀ ਘਰ ਨਹੀਂ ਆਉਂਦੇ। ਉਨ੍ਹਾਂ ਕੋਲ ਇਨ੍ਹਾਂ ਵੀ ਸਮਾਂ ਨਹੀਂ ਹੁੰਦਾ ਕਿ ਉਹ ਜਿਸ ਹੋਟਲ 'ਚ ਰੁਕੇ ਹਨ ਉਸ ਦੇ ਜਿਮ 'ਚ ਜਾ ਕੇ ਐਕਸਰਸਾਈਜ਼ ਕਰ ਲੈਣ। ਬਾਵਜੂਦ ਇਸ ਦੇ ਉਹ ਜਦ ਵੀ ਸਮਾਂ ਮਿਲਦਾ ਹੈ ਐਕਸਰਸਾਈਜ਼ ਕਰਦੇ ਹਨ। ਜੇ ਖਾਣਾ ਨਹੀਂ ਖਾਧਾ ਤਾਂ ਯੋਗ ਕਰ ਲੈਂਦੇ ਹਨ। ਸਰਤਾਜ ਨੇ ਦੱਸਿਆ ਕਿ ਖਾਣਾ ਖਾਣ ਤੋਂ ਬਾਅਦ ਟਹਿਲ ਲੈਂਦੇ ਹਨ। ਜੇਕਰ ਕਿਸੇ ਨਾਲ ਗੱਲ ਕਰ ਰਹੇ ਹਨ ਤਾਂ ਹੱਥਾਂ ਦੀ ਕਸਰਤ ਕਰ ਲੈਂਦੇ ਹਨ। ਨਾਲ ਹੀ ਸਰਤਾਜ ਨੇ ਆਪਣੀ ਫਿੱਟਨੈਸ 'ਚ ਬਿਜ਼ੀ ਰਹਿਣ ਦਾ ਵੀ ਸਭ ਤੋਂ ਅਹਿਮ ਰੋਲ ਦੱਸਿਆ। ਉਨ੍ਹਾਂ ਕਿਹਾ ਕਿ ਉਹ ਹਰ ਵੇਲੇ ਆਪਣੇ ਆਪ ਨੂੰ ਬਿਜ਼ੀ ਰੱਖਦੇ ਹਨ। ਇਹ ਵੀ ਪੜ੍ਹੋ: ਜ਼ਰੀਨ ਖਾਨ ਨੇ ਪੰਜਾਬੀ ਗਾਣੇ 'ਤੇ ਮਚਾਈ ਧਮਾਲ, ਵੀਡੀਓ ਵਾਇਰਲ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Aamir Khan Third Marriage: ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...
ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Embed widget