ਪੜਚੋਲ ਕਰੋ

ਐਕਟਿੰਗ ਤੋਂ ਬਾਅਦ ਸ਼ਾਹਰੁਖ ਦੀ ਧੀ ਦੀ ਡਾਂਸ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

ਮੁੰਬਈ: ਸ਼ਾਹਰੁਖ ਖ਼ਾਨ ਦੀ ਲਾਡਲੀ ਧੀ ਸੁਹਾਨਾ ਖ਼ਾਨ ਦਾ ਨਾਂਅ ਉਨ੍ਹਾਂ ਸਟਾਰ ਕਿਡਸ ਦੀ ਲਿਸਟ ‘ਚ ਸ਼ਾਮਲ ਹੈ ਜੋ ਅਕਸਰ ਆਪਣੇ ਵੀਡੀਓਜ਼ ਅਤੇ ਫੋਟੋਆਂ ਕਰਕੇ ਸੁਰਖੀਆਂ ‘ਚ ਰਹਿੰਦੀ ਹੈ। ਸੁਹਾਨਾ ਆਪਣੇ ਫੈਸ਼ਨ ਸੈਨਸ ਕਰਕੇ ਵੀ ਨੌਜਵਾਨ ਕੁੜੀਆਂ ‘ਚ ਵੀ ਕਾਫੀ ਫੈਮਸ ਹੈ। ਸੁਹਾਨਾ ਆਪਣੀ ਐਕਟਿੰਗ ਸਕਿਲਸ ਕਰਕੇ ਪਹਿਲਾਂ ਹੀ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਚੁੱਕੀ ਹੈ। ਇੱਕ ਵਾਰ ਫੇਰ ਕਿੰਗ ਖ਼ਾਨ ਦੀ ਧੀ ਸੁਹਾਨਾ ਇੰਟਰਨੈਟ ਸਨਸਨੀ ਬਣ ਗਈ ਹੈ। ਕੁਝ ਘੰਟੇ ਪਹਿਲਾਂ ਹੀ ਸੁਹਾਨਾ ਨੇ ਆਪਣਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ ਜੋ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਅਤੇ ਇਸ ‘ਚ ਉਹ ਆਪਣੇ ਕੁਝ ਦੋਸਤਾਂ ਦੇ ਨਾਲ ਡਾਂਸ ਕਰਦੀ ਨਜ਼ਰ ਆ ਰਹੀ ਹੇ। ਵੇਖੋ ਵੀਡੀਓ:
View this post on Instagram
 
A post shared by Suhana Khan (@suhanakhanoffcial) on

ਸੁਹਾਨਾ ਨੇ ਸ਼ਾਹਰੁਖ ਖ਼ਾਨ ਦੀ ਪਿਛਲੀ ਫ਼ਿਲਮ 'ਜ਼ੀਰੋ’ ‘ਚ ਅਸਿਸਟੈਂਟ ਦੇ ਤੌਰ ‘ਤੇ ਕੰਮ ਵੀ ਕੀਤਾ ਹੈ। ਬੀਤੇ ਕਈਂ ਦਿਨਾਂ ਤੋਂ ਖ਼ਬਰਾਂ ਆ ਰਹੀਆਂ ਹਨ ਕੀ ਸੁਹਾਨਾ ਜਲਦੀ ਹੀ ਫ਼ਿਲਮਾਂ ‘ਚ ਐਂਟਰੀ ਕਰ ਸਕਦੀ ਹੈ। ਕੁਝ ਮਹੀਨੇ ਪਹਿਲਾਂ ਸੁਹਾਨਾ ਨੂੰ ਕਰਨ ਜੌਹਰ ਤੇ ਫੇਰ ਸੰਜੇ ਲੀਲਾ ਭੰਸਾਲੀ ਦੇ ਦਫ਼ਤਰ ‘ਚ ਦੇਖਿਆ ਗਿਆ ਸੀ।

ਟਾਪ ਹੈਡਲਾਈਨ

Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
Ranjit Kaur Bhabhi: ਰਣਜੀਤ ਕੌਰ ਭਾਬੀ ਚੁੰਮਿਆ ਵਾਲੀ ਨੂੰ ਲੈ ਕੇ ਭੱਖਿਆ ਮਾਹੌਲ, ਰੀਲਾਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ: ਨਿਹੰਗ ਸਿੰਘਾਂ ਵੱਲੋਂ ਕਾਰਵਾਈ ਬੋਲੇ- ਤੁਸੀ ਗੰਦ ਪਾਇਆ...
ਰਣਜੀਤ ਕੌਰ ਭਾਬੀ ਚੁੰਮਿਆ ਵਾਲੀ ਨੂੰ ਲੈ ਕੇ ਭੱਖਿਆ ਮਾਹੌਲ, ਰੀਲਾਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ: ਨਿਹੰਗ ਸਿੰਘਾਂ ਵੱਲੋਂ ਕਾਰਵਾਈ ਬੋਲੇ- ਤੁਸੀ ਗੰਦ ਪਾਇਆ...
 ‘ਕੱਪੜੇ ਉਤਾਰੋ, ਨਾਲ ਸੌਣਾ ਪਵੇਗਾ’ , ਇਨ੍ਹਾਂ ਬਾਲੀਵੁੱਡ ਅਦਾਕਾਰਾਂ ਨੂੰ ਕੰਮ ਦੇ ਬਦਲੇ
 ‘ਕੱਪੜੇ ਉਤਾਰੋ, ਨਾਲ ਸੌਣਾ ਪਵੇਗਾ’ , ਇਨ੍ਹਾਂ ਬਾਲੀਵੁੱਡ ਅਦਾਕਾਰਾਂ ਨੂੰ ਕੰਮ ਦੇ ਬਦਲੇ "ਕੰਪਰੋਮਾਈਜ਼" ਕਰਨ ਲਈ ਕਿਹਾ 

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
Embed widget