ਪੜਚੋਲ ਕਰੋ

Suhana Khan: ਸ਼ੂਟਿੰਗ ਦੇ ਸੈੱਟ ਤੋਂ ਕਿਸ ਸ਼ਖਸ ਨੂੰ ਕਾਲ ਕਰਦੀ ਹੁੰਦੀ ਸੀ ਸ਼ਾਹਰੁਖ ਦੀ ਲਾਡਲੀ ਸੁਹਾਨਾ ਖਾਨ, ਖੁਦ ਕੀਤਾ ਖੁਲਾਸਾ

The Archies: ਸ਼ਾਹਰੁਖ ਖਾਨ ਦੀ ਪਿਆਰੀ ਸੁਹਾਨਾ ਖਾਨ ਇਨ੍ਹੀਂ ਦਿਨੀਂ ਆਪਣੀ ਡੈਬਿਊ ਫਿਲਮ 'ਦਿ ਆਰਚੀਜ਼' ਨੂੰ ਲੈ ਕੇ ਸੁਰਖੀਆਂ 'ਚ ਹੈ। ਇਸ ਦੌਰਾਨ ਉਨ੍ਹਾਂ ਨੇ ਸ਼ੂਟਿੰਗ ਦੇ ਪਹਿਲੇ ਦਿਨ ਦਾ ਆਪਣਾ ਅਨੁਭਵ ਵੀ ਸਾਂਝਾ ਕੀਤਾ।

The Archies: ਸ਼ਾਹਰੁਖ ਖਾਨ ਦੀ ਪਿਆਰੀ ਸੁਹਾਨਾ ਖਾਨ ਇਨ੍ਹੀਂ ਦਿਨੀਂ ਆਪਣੀ ਡੈਬਿਊ ਫਿਲਮ 'ਦਿ ਆਰਚੀਜ਼' ਨੂੰ ਲੈ ਕੇ ਸੁਰਖੀਆਂ 'ਚ ਹੈ। ਪ੍ਰਸ਼ੰਸਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। 23 ਸਾਲ ਦੀ ਸੁਹਾਨਾ ਜਲਦ ਹੀ ਜ਼ੋਇਆ ਅਖਤਰ ਦੀ ਫਿਲਮ 'ਦਿ ਆਰਚੀਜ਼' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ। ਇਹ ਫਿਲਮ 7 ਦਸੰਬਰ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ। 

ਇਹ ਵੀ ਪੜ੍ਹੋ: ਮੀਕਾ ਸਿੰਘ ਨੂੰ ਜੈਕਲੀਨ ਫਰਨਾਂਡੀਜ਼ ਦੀ ਫੋਟੋ 'ਤੇ ਕਮੈਂਟ ਕਰਨਾ ਪਿਆ ਮਹਿੰਗਾ, ਸੁਕੇਸ਼ ਨੇ ਗਾਇਕ ਨੂੰ ਭੇਜਿਆ ਕਾਨੂੰਨੀ ਨੋਟਿਸ

ਸ਼ੂਟਿੰਗ ਦੇ ਪਹਿਲੇ ਦਿਨ ਸੁਹਾਨਾ ਖਾਨ ਕਾਫੀ ਨਰਵਸ ਸੀ
ਹਾਲ ਹੀ 'ਚ ਸੁਹਾਨਾ ਖਾਨ 'ਇੰਡੀਆ ਟੂਡੇ ਕਨਕਲੇਵ 2023' 'ਚ ਫਿਲਮ ਦੇ ਆਪਣੇ ਕਿਰਦਾਰ ਦਾ ਖੁਲਾਸਾ ਕਰਨ ਪਹੁੰਚੀ ਸੀ। ਇਸ ਦੌਰਾਨ ਸੁਹਾਨਾ ਨੇ ਆਪਣੀ ਪਹਿਲੀ ਫਿਲਮ ਸਮੇਤ ਕਈ ਗੱਲਾਂ 'ਤੇ ਖੁੱਲ੍ਹ ਕੇ ਗੱਲ ਕੀਤੀ। ਸੁਹਾਨਾ ਨੇ ਸ਼ੂਟਿੰਗ ਦੇ ਪਹਿਲੇ ਦਿਨ ਦਾ ਆਪਣਾ ਅਨੁਭਵ ਵੀ ਸਾਂਝਾ ਕੀਤਾ। ਉਸ ਨੇ ਦੱਸਿਆ ਕਿ ਮੈਂ ਪਹਿਲੇ ਦਿਨ ਬਹੁਤ ਘਬਰਾਈ ਹੋਈ ਸੀ। ਫਿਲਮ ਦੀ ਨਿਰਦੇਸ਼ਕ ਜ਼ੋਇਆ ਨੇ ਬੂਟ ਕੈਂਪ ਵਿੱਚ ਸਾਰਿਆਂ ਨੂੰ ਸਿਖਲਾਈ ਦਿੱਤੀ ਅਤੇ ਬਹੁਤ ਸਖਤ ਆਡੀਸ਼ਨ ਵੀ ਹੋਏ ਸੀ।

View this post on Instagram
 
A post shared by Netflix India (@netflix_in)

ਸੁਹਾਨਾ ਖਾਨ ਸੈੱਟ ਤੋਂ ਇਸ ਖਾਸ ਵਿਅਕਤੀ ਨੂੰ ਕਰਦੀ ਸੀ ਕਾਲ
ਸੁਹਾਨਾ ਅੱਗੇ ਕਹਿੰਦੀ ਹੈ, 'ਜਦੋਂ ਵੀ ਮੈਂ ਸੈੱਟ 'ਤੇ ਤਿਆਰ ਹੁੰਦੀ ਸੀ, ਮੈਂ ਆਪਣੀ ਮਾਂ ਨੂੰ ਕਾਲ ਕਰਦੀ ਸੀ। ਮੈਂ ਉਸ ਨੂੰ ਪੁੱਛਦੀ ਸੀ ਕਿ ਕੀ ਮੇਰਾ ਮੇਕਅੱਪ, ਵਾਲ... ਸਭ ਠੀਕ ਹੈ? ਮੈਂ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਆਪਣੀ ਮਾਂ ਤੋਂ ਸਲਾਹ ਜ਼ਰੂਰ ਲੈਂਦੀ ਹਾਂ। ਮੇਰੇ ਮਾਰਗਦਰਸ਼ਨ ਵਿੱਚ ਸਭ ਤੋਂ ਵੱਡੀ ਭੂਮਿਕਾ ਮੇਰੇ ਮਾਤਾ-ਪਿਤਾ ਦੀ ਹੈ। ਉਹ ਮੇਰਾ ਬਹੁਤ ਸਾਥ ਦਿੰਦੇ ਹਨ। ਅਸਲ ਵਿੱਚ, ਸਾਡੇ ਪਰਿਵਾਰ ਵਿੱਚ ਅਸੀਂ ਸਾਰੇ ਇੱਕ ਦੂਜੇ ਦੀ ਮਦਦ ਕਰਦੇ ਹਾਂ।

ਸੁਹਾਨਾ ਖਾਨ ਵੇਰੋਨਿਕਾ ਦੇ ਕਿਰਦਾਰ 'ਚ ਨਜ਼ਰ ਆਵੇਗੀ
ਤੁਹਾਨੂੰ ਦੱਸ ਦਈਏ ਕਿ ਸੁਹਾਨਾ ਫਿਲਮ 'ਦਿ ਆਰਚੀਜ਼' 'ਚ ਵੇਰੋਨਿਕਾ ਦਾ ਕਿਰਦਾਰ ਨਿਭਾਅ ਰਹੀ ਹੈ। ਫਿਲਮ 'ਚ ਸੁਹਾਨਾ ਤੋਂ ਇਲਾਵਾ ਅਗਸਤਿਆ ਨੰਦਾ, ਖੁਸ਼ੀ ਕਪੂਰ, ਮਿਹਿਰ ਆਹੂਜਾ, ਵੇਦਾਂਗ ਰੈਨਾ ਆਦਿ ਅਹਿਮ ਭੂਮਿਕਾਵਾਂ 'ਚ ਨਜ਼ਰ ਆਉਣਗੇ। ਮਸ਼ਹੂਰ ਕਾਮਿਕਸ 'ਤੇ ਆਧਾਰਿਤ ਇਸ ਮਿਊਜ਼ੀਕਲ ਫਿਲਮ ਹੋਣ ਨੂੰ ਲੈ ਕੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ। 

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਸੰਘਰਸ਼ ਦੇ ਦਿਨਾਂ 'ਚ ਇਸ ਐਕਟਰ ਦੇ ਘਰ ਖਾਂਦੇ ਸੀ ਖਾਣਾ, ਬੋਲੇ- 'ਇਨ੍ਹਾਂ ਦੇ ਘਰ ਦਾ ਖਾਣਾ ਖਾਧਾ ਇਸੇ ਲਈ ਅੱਜ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget