ਪੜਚੋਲ ਕਰੋ

ਸੁਹਾਨਾ ਦੀ ਐਕਟਿੰਗ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕਰ ਰਕੇ ਨੇ ਲੋਕ

ਮੁੰਬਈ: ਬਾਲੀਵੁੱਡ ਐਕਟਰ ਸ਼ਾਹਰੁਖ ਖ਼ਾਨ ਦੀ ਧੀ ਸੁਹਾਨਾ ਖ਼ਾਨ ਨੇ ਬੇਸ਼ੱਕ ਅਜੇ ਬਾਲੀਵੁੱਡ ‘ਚ ਕਦਮ ਨਹੀਂ ਰੱਖੀਆ ਪਰ ਉਸ ਦੀ ਐਕਟਿੰਗ ਨੇ ਪਹਿਲਾਂ ਹੀ ਲੋਕਾਂ ਦੇ ਦਿਲਾਂ ‘ਚ ਥਾਂ ਬਣਾ ਲਈ ਹੈ। ਸੁਹਾਨਾ ਨੇ ਹਾਲ ਹੀ ‘ਚ ਆਪਣੇ ਕਾਲਜ ਦੇ ਇੱਕ ਨਾਟਕ ‘ਚ ਹਿੱਸਾ ਲਿਆ ਜਿਸ ਦੀ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ ਅਤੇ ਫੈਨਸ ਉਸ ਦੀ ਐਕਟਿੰਗ ਨੂੰ ਖੂਬ ਪਸੰਦ ਵੀ ਕਰ ਰਹੇ ਹਨ। ਹਾਲ ਹੀ ‘ਚ ਇੱਕ ਇੰਟਰਵਿਊ ‘ਚ ਸ਼ਾਹਰੁਖ ਕਹਿ ਵੀ ਚੁੱਕੇ ਹਨ ਕਿ ਉਨ੍ਹਾਂ ਦੀ ਧੀ ਸੁਹਾਨਾ ਵੀ ਇੱਕ ਐਕਟਰਸ ਹੀ ਬਣਨਾ ਚਾਹੁੰਦੀ ਹੈ। ਜਿਸ ਦੇ ਲਈ ਉਹ ਟ੍ਰੇਨਿੰਗ ਵੀ ਲੈ ਰਹੀ ਹੈ। ਇਸ ਤੋਂ ਬਾਅਦ ਉਹ ਬਾਲੀਵੁੱਡ ‘ਚ ਐਂਟਰੀ ਕਰੇਗੀ।
View this post on Instagram
 
A post shared by Suhana Khan ✨ (@suhanakhan143) on

ਉਂਝ ਸੁਹਾਨਾ ਸਮੇਂ-ਸਮੇਂ ‘ਤੇ ਸੋਸ਼ਲ ਮੀਡੀਆ ‘ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਸੁਹਾਨਾ ਦੇ ਪਲੇਅ ਦੀ ਇੱਕ ਫੋਟੋ ਸਾਹਮਣੇ ਆਈ ਹੈ ਜਿਸ ‘ਚ ਉਹ ਕੋਈ ਸੀਰੀਅਸ ਰੋਲ ਕਰਦੀ ਨਜ਼ਰ ਆ ਰਹੀ ਹੈ। ਕੁਝ ਸਮਾਂ ਪਹਿਲਾਂ ਸੁਹਾਨਾ ਖ਼ਾਨ ਦਾ ਇੱਕ ਵੀਡੀਓ ਹੋਰ ਸੋਸ਼ਲ ਮੀਡੀਆ ‘ਤੇ ਆਇਆ ਸੀ ਜਿਸ ‘ਚ ਉਹ ਜੂਲੀਅਟ ਦੇ ਰੋਲ ‘ਚ ਨਜ਼ਰ ਆਈ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ

ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ

ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ

1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
Advertisement
ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ
ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ
ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ
ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ
1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
8ਵੀਂ ਦੇ ਵਿਦਿਆਰਥੀ ਨੂੰ ਪਿਲਾਈ ਸ਼ਰਾਬ ਫਿਰ 20 ਵਾਰ ਬਣਾਏ ਸਬੰਧ, ਹੁਣ ਟੀਚਰ ਨੂੰ ਮਿਲੀ ਭਿਆਨਕ ਸਜ਼ਾ

ਸਰਪੰਚ ਦੇ ਘਰ 'ਤੇ ਹੋਈ ਫਾਈਰਿੰਗ, CCTV 'ਚ ਕੈਦ ਹੋਏ 2 ਨਕਾਬਪੋਸ਼, ਸਾਹਮਣੇ ਆਈ ਵੱਡੀ ਵਜ੍ਹਾ

ਸਾਵਧਾਨ! ਅਨਾਰ ਦੇ ਜੂਸ 'ਚ ਮਿਲਾਇਆ ਜਾ ਰਿਹਾ ਲਾਲ ਰੰਗ, ਸਾਹਮਣੇ ਆਈ ਮਿਲਾਵਟ ਦੀ ਵੀਡੀਓ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024

Embed widget