ਪੜਚੋਲ ਕਰੋ

ਸੁੱਖ ਸਰਪੰਚ ਵੱਲੋਂ ਗੀਤ 'WARN' ਜ਼ਰੀਏ ਗਾਇਕ ਸਿੰਗਾ ਨੂੰ ਜਵਾਬ

ਇਸ ਤੋਂ ਪਹਿਲਾਂ ਵੀ ਕਈ ਗੀਤਾਂ 'ਚ ਪੰਜਾਬ ਪੁਲਿਸ ਦਾ ਅਕਸ ਕੁਝ ਇਸੇ ਤਰ੍ਹਾਂ ਪੇਸ਼ ਕੀਤਾ ਜਾਂਦਾ ਰਿਹਾ ਹੈ। ਹੁਣ ਇੱਕ ਗਾਇਕ ਨੇ ਪੰਜਾਬ ਪੁਲਿਸ ਦੇ ਹੱਕ 'ਚ 'WARN' ਟਾਇਟਲ ਹੇਠ ਗੀਤ ਕੱਢਿਆ ਹੈ।

ਚੰਡੀਗੜ੍ਹ: ਪੰਜਾਬੀ ਗੀਤਾਂ ਵਿੱਚ ਅਕਸਰ ਪੰਜਾਬ ਪੁਲਿਸ ਦੇ ਅਕਸ ਨੂੰ ਵੱਖ-ਵੱਖ ਤਰੀਕੇ ਨਾਲ ਪੇਸ਼ ਕੀਤਾ ਜਾਂਦਾ ਹੈ। ਇਸ ਵਾਰ ਪੰਜਾਬੀ ਗਾਇਕ ਸਿੰਗਾ ਦੇ ਕੁਝ ਦਿਨ ਪਹਿਲਾਂ ਆਏ ਗੀਤ ਵਿੱਚ ਵੀ ਪੰਜਾਬ ਪੁਲਿਸ ਨੂੰ ਵੱਖਰੇ ਤਰੀਕੇ ਨਾਲ ਪੇਸ਼ ਕੀਤਾ ਹੈ।

ਇਸ ਤੋਂ ਪਹਿਲਾਂ ਵੀ ਕਈ ਗੀਤਾਂ 'ਚ ਪੰਜਾਬ ਪੁਲਿਸ ਦਾ ਅਕਸ ਕੁਝ ਇਸੇ ਤਰ੍ਹਾਂ ਪੇਸ਼ ਕੀਤਾ ਜਾਂਦਾ ਰਿਹਾ ਹੈ। ਹੁਣ ਇੱਕ ਗਾਇਕ ਨੇ ਪੰਜਾਬ ਪੁਲਿਸ ਦੇ ਹੱਕ 'ਚ 'WARN' ਟਾਇਟਲ ਹੇਠ ਗੀਤ ਕੱਢਿਆ ਹੈ।

ਇਸ ਗੀਤ ਰਾਹੀਂ ਸੁੱਖ ਸਰਪੰਚ ਵੱਲੋਂ ਕੁਝ ਦਿਨ ਪਹਿਲਾਂ ਰਿਲੀਜ਼ ਹੋਏ ਗਾਇਕ ਸਿੰਗਾ ਦੇ ਗੀਤ S.H.O ਦਾ ਰਿਪਲਾਈ ਕੀਤਾ ਗਿਆ ਹੈ ਕਿ ਪੰਜਾਬ ਪੁਲਿਸ ਅਪਰਾਧੀਆਂ ਜਾਂ ਗੁੰਡੇ ਅਨਸਰਾਂ ਨੂੰ ਦੋਸ਼ੀ ਪਾਏ ਜਾਣ 'ਤੇ ਥਾਣੇ ‘ਚ ਲਿਜਾ ਕੇ ਚਾਹਾਂ ਨਹੀਂ ਪਿਆਉਂਦੀ ਸਗੋਂ ਕਾਨੂੰਨ ਦੀ ਪਾਲਣਾ ਕਰਦੇ ਹੋਏ ਉਨ੍ਹਾਂ ਨੂੰ ਬਣਦੀ ਸਜ਼ਾ ਦਿੰਦੀ ਹੈ। ਅਜਿਹੇ ਲੋਕਾਂ ਦੀ ਡੰਡੇ ਤੇ ਪਟੇ ਨਾਲ ਸੇਵਾ ਕਰਦੀ ਹੈ।

ਕੋਰੋਨਾ ਟੈਸਟ ਸਬੰਧੀ ਕੈਪਟਨ ਸਰਕਾਰ ਦਾ ਵੱਡਾ ਫੈਸਲਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Yo Yo Honey Singh ਦੇ ਪੁਣੇ ਸ਼ੋਅ ਤੋਂ ਪਹਿਲਾਂ ਵਿਵਾਦ ,ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੇ ਭੇਜਿਆ ਨੋਟਿਸ ,ਪੰਡਿਤ ਰਾਓ ਧਰੇਨਵਰ ਦੀ ਸ਼ਿਕਾਇਤ 'ਤੇ ਐਕਸ਼ਨ 
Yo Yo Honey Singh ਦੇ ਪੁਣੇ ਸ਼ੋਅ ਤੋਂ ਪਹਿਲਾਂ ਵਿਵਾਦ ,ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੇ ਭੇਜਿਆ ਨੋਟਿਸ ,ਪੰਡਿਤ ਰਾਓ ਧਰੇਨਵਰ ਦੀ ਸ਼ਿਕਾਇਤ 'ਤੇ ਐਕਸ਼ਨ 
Nancy Grewal Last Video: ਨੈਨਸੀ ਗਰੇਵਾਲ ਦਾ ਆਖਰੀ ਵੀਡੀਓ ਆਇਆ ਸਾਹਮਣੇ, ਮੌਤ ਤੋਂ ਪਹਿਲਾਂ ਸੋਸ਼ਲ ਮੀਡੀਆ ਇੰਨਫਲੂਇੰਸਰ ਘਰੋਂ...
ਨੈਨਸੀ ਗਰੇਵਾਲ ਦਾ ਆਖਰੀ ਵੀਡੀਓ ਆਇਆ ਸਾਹਮਣੇ, ਮੌਤ ਤੋਂ ਪਹਿਲਾਂ ਸੋਸ਼ਲ ਮੀਡੀਆ ਇੰਨਫਲੂਇੰਸਰ ਘਰੋਂ...
Singer Hospitalized: ਮਸ਼ਹੂਰ ਗਾਇਕਾ ਦੀ ਲਾਈਵ ਪਰਫਾਰਮੈਂਸ ਦੌਰਾਨ ਵਿਗੜੀ ਸਿਹਤ, ਜਲਦਬਾਜ਼ੀ 'ਚ ਲਿਜਾਣਾ ਪਿਆ ਹਸਪਤਾਲ! ਸਟੇਜ ਤੋਂ...
ਮਸ਼ਹੂਰ ਗਾਇਕਾ ਦੀ ਲਾਈਵ ਪਰਫਾਰਮੈਂਸ ਦੌਰਾਨ ਵਿਗੜੀ ਸਿਹਤ, ਜਲਦਬਾਜ਼ੀ 'ਚ ਲਿਜਾਣਾ ਪਿਆ ਹਸਪਤਾਲ! ਸਟੇਜ ਤੋਂ...
Actress Priyanka Chopra ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਲੰਗਰ ਹਾਲ 'ਚ ਭਾਂਡੇ ਧੋਣ ਦੀ ਕੀਤੀ ਸੇਵਾ 
Actress Priyanka Chopra ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਲੰਗਰ ਹਾਲ 'ਚ ਭਾਂਡੇ ਧੋਣ ਦੀ ਕੀਤੀ ਸੇਵਾ 

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਲੱਗਿਆ ਵੱਡਾ ਝਟਕਾ; ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫਾ; ਲਗਾਏ ਅਜਿਹੇ ਦੋਸ਼..
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਲੱਗਿਆ ਵੱਡਾ ਝਟਕਾ; ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫਾ; ਲਗਾਏ ਅਜਿਹੇ ਦੋਸ਼..
ਪੈਨਸ਼ਨਧਾਰਕਾਂ ਨੂੰ ਲੈਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ
ਪੈਨਸ਼ਨਧਾਰਕਾਂ ਨੂੰ ਲੈਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ
Big News: ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਪ੍ਰੈਲ 2026
Embed widget