ਪੜਚੋਲ ਕਰੋ

ਹੁਣ ਨਵਾਜ਼ੂਦੀਨ ਸਿਦੀਕੀ ਦੇ ਨਾਲ ਦਿਖੇਗੀ ਸੁਨੰਦਾ ਸ਼ਰਮਾ ਦੀ ਜੋੜੀ

ਬਾਲੀਵੁੱਡ ਅਦਾਕਾਰ ਨਵਾਜ਼ੂਦੀਨ ਸਿਦੀਕੀ ਦਾ ਨਾਮ ਤੋਂ ਕੌਣ ਨਹੀਂ ਜਾਣਦਾ। ਪੰਜਾਬੀ ਇੰਡਸਟਰੀ ਲਈ ਵੱਡੀ ਤੇ ਖੁਸ਼ਖਬਰੀ ਵਾਲੀ ਗੱਲ ਇਹ ਹੈ ਕਿ ਹੁਣ ਨਵਾਜ਼ੂਦੀਨ ਸਿਦੀਕੀ ਵੀ ਪੰਜਾਬੀ ਗੀਤ 'ਚ ਨਜ਼ਰ ਆਉਣਗੇ। ਨਵਾਜ਼ੂਦੀਨ ਸਿਦੀਕੀ ਦੀ ਜੋੜੀ ਬਣੀ ਹੈ ਪੰਜਾਬੀ ਗਾਇਕਾ ਤੇ ਅਦਾਕਾਰਾ ਸੁਨੰਦਾ ਸ਼ਰਮਾ ਦੇ ਨਾਲ।

ਪੰਜਾਬੀ ਗੀਤਾਂ ਦਾ ਲੈਵਲ ਕਿਥੋਂ ਤੱਕ ਅੱਪ ਹੋ ਗਿਆ ਹੈ ਇਸ ਦਾ ਅੰਦਾਜ਼ਾ ਇਸ ਗੱਲ ਤੋਂ ਹੀ ਲਗਾਇਆ ਜਾ ਸਕਦਾ ਹੈ ਕਿ ਹੁਣ ਪੰਜਾਬੀ ਗੀਤਾਂ 'ਚ ਬਾਲੀਵੁੱਡ ਦੇ ਕਲਾਕਾਰ ਫ਼ੀਚਰ ਹੋ ਰਹੇ ਹਨ। ਬਾਲੀਵੁੱਡ ਅਦਾਕਾਰ ਨਵਾਜ਼ੂਦੀਨ ਸਿਦੀਕੀ ਦਾ ਨਾਮ ਤੋਂ ਕੌਣ ਨਹੀਂ ਜਾਣਦਾ। ਪੰਜਾਬੀ ਇੰਡਸਟਰੀ ਲਈ ਵੱਡੀ ਤੇ ਖੁਸ਼ਖਬਰੀ ਵਾਲੀ ਗੱਲ ਇਹ ਹੈ ਕਿ ਹੁਣ ਨਵਾਜ਼ੂਦੀਨ ਸਿਦੀਕੀ ਵੀ ਪੰਜਾਬੀ ਗੀਤ 'ਚ ਨਜ਼ਰ ਆਉਣਗੇ। ਨਵਾਜ਼ੂਦੀਨ ਸਿਦੀਕੀ ਦੀ ਜੋੜੀ ਬਣੀ ਹੈ ਪੰਜਾਬੀ ਗਾਇਕਾ ਤੇ ਅਦਾਕਾਰਾ ਸੁਨੰਦਾ ਸ਼ਰਮਾ ਦੇ ਨਾਲ।

ਇਹ ਦੋਵੇਂ ਕਲਾਕਾਰ ਬੀ ਪ੍ਰੈਕ ਦੇ ਗੀਤ 'ਚ ਨਜ਼ਰ ਆਉਣਗੇ, ਜਿਸ ਨੂੰ ਜਾਨੀ ਨੇ ਲਿਖਿਆ ਤੇ ਕੰਪੋਜ਼ ਕੀਤਾ ਹੈ। ਗੀਤ ਦਾ ਨਾਮ ਹੈ 'ਬਾਰਿਸ਼ ਕੀ ਜਾਏ'... ਇਸ ਗਾਣੇ ਨਾਲ ਬੀ ਪ੍ਰੈਕ ਤੇ  ਜਾਨੀ ਮੁੜ ਕੋਲਾਬ ਕਰ ਰਹੇ ਹਨ। ਇਹ ਗੀਤ ਇਸੇ ਮਹੀਨੇ ਮਾਰਚ 'ਚ ਰਿਲੀਜ਼ ਹੋਵੇਗਾ। ਜਿਸ ਨੂੰ ਡਾਇਰੈਕਟ ਫੇਮਸ ਵੀਡੀਓ ਡਾਇਰੈਕਟਰ ਅਰਵਿੰਦਰ ਖਹਿਰਾ ਕੀਤਾ ਹੈ। ਗੀਤ ਨੂੰ ਰਿਲੀਜ਼ ਦੇਸੀ ਮੈਲੇਡੀਜ਼ ਦੇ ਬੈਨਰ ਹੇਠ ਕੀਤਾ ਜਾ ਰਿਹਾ ਹੈ।

ਦੇਸੀ ਮੈਲੇਡੀਜ਼ ਦੀ ਟੀਮ ਪਹਿਲੀ ਵਾਰ ਬਾਲੀਵੁੱਡ ਚਹਿਰੇ ਦੇ ਨਾਲ ਕੰਮ ਨਹੀਂ ਕਰ ਰਹੀ। ਇਹ ਟੀਮ ਇਸ ਤੋਂ ਪਹਿਲਾ ਅਕਸ਼ੇ ਕੁਮਾਰ ਤੇ ਨੂਪੁਰ ਸੈਨਨ ਨਾਲ 'ਫਿਲਹਾਲ', ਸੋਨੂੰ ਸੂਦ ਨਾਲ ਗੀਤ 'ਪਾਗਲ ਨਹੀਂ ਹੋਣਾ' ਵਰਗਾ ਪ੍ਰੋਜੈਕਟ ਕਰ ਚੁੱਕੀ ਹੈ। ਪੰਜਾਬ 'ਚ ਨਵਾਜ਼ੂਦੀਨ ਦੇ ਫੈਨਜ਼ ਹੁਣ ਉਨ੍ਹਾਂ ਨੂੰ ਪੰਜਾਬੀ ਗੀਤ 'ਚ ਦੇਖਣ ਲਈ ਤਿਆਰ ਰਹਿਣ। 

ਟਾਪ ਹੈਡਲਾਈਨ

 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget