ਪੜਚੋਲ ਕਰੋ
Advertisement
ਕ੍ਰਿਕੇਟਰ ਪ੍ਰਿਥਵੀ 'ਤੇ ਬੈਨ ਮਗਰੋਂ ਸੁਨੀਲ ਸ਼ੈਟੀ ਦੀ ਨਸੀਹਤ
ਭਾਰਤੀ ਕ੍ਰਿਕੇਟਰ ਪ੍ਰਿਥਵੀ ਸ਼ਾਹ ‘ਤੇ ਬੈਨ ਲੱਗਣ ਤੋਂ ਬਾਅਦ ਬਾਲੀਵੁੱਡ ਦੇ ਅੰਨਾ ਯਾਨੀ ਸੁਨੀਲ ਸ਼ੈਟੀ ਨੇ ਨਸੀਹਤ ਦਿੱਤੀ ਹੈ। ਉਨ੍ਹਾਂ ਨੇ ਪ੍ਰਿਥਵੀ ਬਾਰੇ ਟਵਿਟਰ ‘ਤੇ ਬਿਆਨ ਨੂੰ ਰੀ-ਟਵੀਟ ਕਰਦੇ ਹੋਏ ਉਮੀਦ ਕੀਤੀ ਹੈ ਕਿ ਉਹ ਦਮਦਾਰ ਵਾਪਸੀ ਕਰਨਗੇ।
ਮੁੰਬਈ: ਭਾਰਤੀ ਕ੍ਰਿਕੇਟਰ ਪ੍ਰਿਥਵੀ ਸ਼ਾਹ ‘ਤੇ ਬੈਨ ਲੱਗਣ ਤੋਂ ਬਾਅਦ ਬਾਲੀਵੁੱਡ ਦੇ ਅੰਨਾ ਯਾਨੀ ਸੁਨੀਲ ਸ਼ੈਟੀ ਨੇ ਨਸੀਹਤ ਦਿੱਤੀ ਹੈ। ਉਨ੍ਹਾਂ ਨੇ ਪ੍ਰਿਥਵੀ ਬਾਰੇ ਟਵਿਟਰ ‘ਤੇ ਬਿਆਨ ਨੂੰ ਰੀ-ਟਵੀਟ ਕਰਦੇ ਹੋਏ ਉਮੀਦ ਕੀਤੀ ਹੈ ਕਿ ਉਹ ਦਮਦਾਰ ਵਾਪਸੀ ਕਰਨਗੇ। ਬੀਸੀਸੀਆਈ ਨੇ ਉਸ ਨੂੰ ਦਵਾਈਆਂ ਦਾ ਸੇਵਨ ਕਰਨ ਕਰਕੇ ਅੱਠ ਮਹੀਨਿਆਂ ਲਈ ਬੈਨ ਕੀਤਾ ਹੈ।
ਸੁਨੀਲ ਨੇ ਟਵਿਟਰ ‘ਤੇ ਲਿਖਿਆ, “ਖੁਦ ਤੇ ਆਪਣੇ ਟੇਲੈਂਟ ‘ਤੇ ਯਕੀਨ ਰੱਖੋ ਪ੍ਰਿਥਵੀ,, ਇਹ ਸਮਾਂ ਲੰਘ ਜਾਵੇਗਾ। ਉਮੀਦ ਹੈ ਕਿ ਤੁਸੀਂ ਹੋਰ ਤਾਕਤ ਨਾਲ ਵਾਪਸ ਆਓਗੇ। ਗੌਡ ਬਲੈਸ,, ਹਮੇਸ਼ਾ।”
ਬੀਸੀਸੀਆਈ ਵੱਲੋਂ ਬੈਨ ਤੋਂ ਬਾਅਦ ਪ੍ਰਿਥਵੀ ਨੇ ਇੱਕ ਬਿਆਨ ਜਾਰੀ ਕੀਤਾ ਸੀ ਜਿਸ ‘ਚ ਉਸ ਨੇ ਆਪਣੀ ਗਲਤੀ ਮੰਨੀ ਸੀ। ਪ੍ਰਿਥਵੀ ਨੇ ਇਹ ਦਵਾਈਆਂ ਇੰਦੌਰ ‘ਚ ਫਰਵਰੀ ‘ਚ ਹੋਏ ਸਈਦ ਮੁਸ਼ਤਾਕ ਅਲੀ ਟਰੌਫੀ ਦੌਰਾਨ ਖੰਘ ਹੋਣ ‘ਤੇ ਲਈ ਸੀ। ਇਸ ਨੂੰ ਡੋਪਿੰਗ ਨਿਯਮ ਦਾ ਉਲੰਘਨ ਕਿਹਾ ਗਿਆ। ਬੀਸੀਸੀਆਈ ਦਾ ਬੈਨ 16 ਮਾਰਚ, 2019 ਤੋਂ ਸ਼ੁਰੂ ਹੋ 15 ਨਵੰਬਰ 2019 ਤਕ ਰਹੇਗਾ।Believe in you and your talent prithvi ... this will also pass... hope to see you back stronger... godbless... always . https://t.co/2o0pgFn9QU
— Suniel Shetty (@SunielVShetty) 31 July 2019
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਅੰਮ੍ਰਿਤਸਰ
ਵਿਸ਼ਵ
Advertisement