ਪੜਚੋਲ ਕਰੋ

Suniel Shetty: ਸੁਨੀਲ ਸ਼ੈੱਟੀ ਟਮਾਟਰਾਂ ਦੀ ਵਧੀ ਕੀਮਤ ਤੋਂ ਹੋਏ ਪਰੇਸ਼ਾਨ, ਬੋਲੇ- 'ਇੰਨੀਂ ਦਿਨੀਂ ਟਮਾਟਰ ਘੱਟ ਖਾ ਰਿਹਾ ਹਾਂ...'

ਟਮਾਟਰਾਂ ਦੀਆਂ ਵਧੀਆਂ ਕੀਮਤਾਂ ਕਾਰਨ ਫਿਲਮ ਅਭਿਨੇਤਾ ਸੁਨੀਲ ਸ਼ੈੱਟੀ ਦੀਆਂ ਮੁਸ਼ਕਿਲਾਂ ਇਨ੍ਹੀਂ ਦਿਨੀਂ ਵਧ ਗਈਆਂ ਹਨ। ਜ਼ਿਕਰਯੋਗ ਹੈ ਕਿ ਅਦਾਕਾਰ ਕਈ ਹੋਟਲ ਵੀ ਚਲਾਉਂਦਾ ਹੈ

Suniel Shetty On Tomato Price: ਸੁਨੀਲ ਸ਼ੈੱਟੀ ਬਾਲੀਵੁੱਡ ਦੇ ਟੌਪ ਅਭਿਨੇਤਾ ਰਹੇ ਹਨ। ਇਸ ਦੇ ਨਾਲ ਨਾਲ ਉਹ ਇੱਕ ਬੇਹੱਦ ਸਫਲ ਕਾਰੋਬਾਰੀ ਵੀ ਹਨ। ਯਾਨਿ ਉਹ ਇੱਕ ਬੇਹੱਦ ਲਗਜ਼ਰੀ ਲਾਈਫ ਜਿਉਂਦੇ ਹਨ। ਉਨ੍ਹਾਂ ਨੂੰ ਕਿਸੇ ਵੀ ਚੀਜ਼ ਦੀ ਕਮੀ ਨਹੀਂ ਹੈ। ਪਰ ਐਕਟਰ ਇੰਨੀਂ ਦਿਨੀਂ ਟਮਾਟਰਾਂ ਦੀਆਂ ਵਧੀਆਂ ਕੀਮਤਾਂ ਤੋਂ ਬੇਹੱਦ ਪਰੇਸ਼ਾਨ ਹਨ। ਅਦਾਕਾਰ ਨੇ ਕਿਹਾ ਕਿ ਉਨ੍ਹਾਂ ਨੂੰ ਟਮਾਟਰਾਂ ਦੀਆਂ ਵਧੀਆਂ ਕੀਮਤਾਂ ਕਰਕੇ ਟਮਾਟਰ ਖਾਣਾ ਘੱਟ ਕਰ ਦਿੱਤਾ ਹੈ।  

ਇਹ ਵੀ ਪੜ੍ਹੋ: ਕਮਲ ਖੰਗੂੜਾ ਨੂੰ ਫਿਰ ਤੋਂ ਪੰਜਾਬੀ ਗਾਣੇ 'ਚ ਦੇਖਣ ਲਈ ਹੋ ਜਾਓ ਤਿਆਰ, ਨਛੱਤਰ ਗਿੱਲ ਨਾਲ ਪਾਵੇਗੀ ਖੂਬ ਧਮਾਲਾਂ

ਟਮਾਟਰਾਂ ਦੀ ਵਧੀ ਕੀਮਤ ਤੋਂ ਹੋਏ ਪਰੇਸ਼ਾਨ
ਟਮਾਟਰਾਂ ਦੀਆਂ ਵਧੀਆਂ ਕੀਮਤਾਂ ਕਾਰਨ ਫਿਲਮ ਅਭਿਨੇਤਾ ਸੁਨੀਲ ਸ਼ੈੱਟੀ ਦੀਆਂ ਮੁਸ਼ਕਿਲਾਂ ਇਨ੍ਹੀਂ ਦਿਨੀਂ ਵਧ ਗਈਆਂ ਹਨ। ਜ਼ਿਕਰਯੋਗ ਹੈ ਕਿ ਅਦਾਕਾਰ ਕਈ ਹੋਟਲ ਵੀ ਚਲਾਉਂਦਾ ਹੈ। ਹੁਣ ਉਨ੍ਹਾਂ ਨੇ ਖੁਲਾਸਾ ਕੀਤਾ ਹੈ ਕਿ ਟਮਾਟਰ ਦੀ ਵਧੀ ਕੀਮਤ ਕਾਰਨ ਉਨ੍ਹਾਂ ਨੂੰ ਇਸ ਨੂੰ ਖਾਣ ਲਈ ਸਮਝੌਤਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਹ ਖੰਡਾਲਾ ਸਥਿਤ ਆਪਣੇ ਫਾਰਮ ਹਾਊਸ ਵਿੱਚ ਕਈ ਤਰ੍ਹਾਂ ਦੀਆਂ ਸਬਜ਼ੀਆਂ ਉਗਾਉਂਦੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Suniel Shetty (@suniel.shetty)

ਗੌਰਤਲਬ ਹੈ ਕਿ ਸੁਨੀਲ ਸ਼ੈਟੀ ਦਾ ਖੰਡਾਲਾ ਦੇ ਕੋਲ 'ਜਹਾਂ' ਨਾਮ ਦਾ ਬੰਗਲਾ ਹੈ। ਉਨ੍ਹਾਂ ਨੇ ਆਪਣੇ ਡਾਇਨਿੰਗ ਰੂਮ ਨੂੰ ਆਪਣੀ ਪਸੰਦੀਦਾ ਜਗ੍ਹਾ ਦੱਸਿਆ ਹੈ। ਇਸ ਦਾ ਕਾਰਨ ਇਹ ਹੈ ਕਿ ਉਹ ਉੱਥੇ ਬੈਠ ਕੇ ਤਰ੍ਹਾਂ-ਤਰ੍ਹਾਂ ਦੇ ਪਕਵਾਨ ਖਾਂਦੇ ਹਨ। ਸੁਨੀਲ ਸ਼ੈੱਟੀ ਨੇ ਇਹ ਸਾਰੀਆਂ ਗੱਲਾਂ ਆਜ ਤੱਕ ਨੂੰ ਦਿੱਤੇ ਇੰਟਰਵਿਊ 'ਚ ਕਹੀਆਂ ਹਨ।

ਇੱਥੋਂ ਟਮਾਟਰ ਖਰੀਦਦੇ ਹਨ ਸ਼ੈਟੀ
ਸੁਨੀਲ ਸ਼ੈਟੀ ਨੇ ਇਹ ਵੀ ਕਿਹਾ ਕਿ ਹੁਣ ਉਹ ਐਪ ਤੋਂ ਟਮਾਟਰ ਖਰੀਦਦੇ ਹਨ । ਉਹ ਕਹਿੰਦੇ ਹਨ, "ਜੇਕਰ ਤੁਸੀਂ ਐਪ 'ਤੇ ਟਮਾਟਰਾਂ ਦੀਆਂ ਕੀਮਤਾਂ ਦੇਖੋਗੇ, ਤਾਂ ਤੁਸੀਂ ਹੈਰਾਨ ਹੋ ਜਾਵੋਗੇ, ਉਹ ਉੱਥੋਂ ਦੀਆਂ ਸਾਰੀਆਂ ਦੁਕਾਨਾਂ ਅਤੇ ਬਾਜ਼ਾਰਾਂ ਨਾਲੋਂ ਸਸਤੇ ਹਨ। ਮੈਂ ਹੁਣ ਐਪ ਤੋਂ ਵੀ ਆਰਡਰ ਕਰਦਾ ਹਾਂ । ਇਸ ਲਈ ਨਹੀਂ ਕਿ ਉਹ ਸਸਤੇ ਹਨ, ਬਲਕਿ ਇਸ ਲਈ ਵੀ ਕਿਉਂਕਿ ਉਹ ਸਸਤੇ ਦੇ ਨਾਲ ਨਾਲ ਤਾਜ਼ੇ ਵੀ ਹੁੰਦੇ ਹਨ। ਮੈਂ ਇੱਕ ਹੋਟਲ ਚਲਾਉਂਦਾ ਹਾਂ, ਇਸ ਲਈ ਮੈਂ ਕੀਮਤ ਲਈ ਗੱਲਬਾਤ ਕਰਦਾ ਹਾਂ । ਟਮਾਟਰਾਂ ਦੀ ਵਧਦੀ ਕੀਮਤ ਕਾਰਨ, ਸਾਨੂੰ ਆਪਣੀ ਗੁਣਵੱਤਾ ਨਾਲ ਵੀ ਸਮਝੌਤਾ ਕਰਨਾ ਪਿਆ ਹੈ ।"

ਇਹ ਵੀ ਪੜ੍ਹੋ: ਰੈਪਰ ਬਾਦਸ਼ਾਹ ਨੇ ਫਿਲਮ 'ਆਦਿਪੁਰਸ਼' 'ਤੇ ਕੱਸਿਆ ਤਿੱਖਾ ਤੰਜ, ਬੋਲੇ- '600 ਕਰੋੜ ਦੇ ਬਗੈਰ...'

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Embed widget