ਪੜਚੋਲ ਕਰੋ

'ਗਦਰ 2' ਦਾ ਗਾਣਾ 'ਉੜ ਜਾ ਕਾਲੇ ਕਾਵਾਂ' ਹੋਇਆ ਰਿਲੀਜ਼, ਇੱਕ ਦੂਜੇ ਦੇ ਪਿਆਰ 'ਚ ਡੁੱਬੇ ਨਜ਼ਰ ਆਏ ਤਾਰਾ ਸਿੰਘ-ਸਕੀਨਾ

Udd Jaa Kaale Kaava Song: ਨਿਰਮਾਤਾਵਾਂ ਨੇ 'ਗਦਰ 2' ਦਾ ਗੀਤ 'ਉੱਡ ਜਾ ਕਾਲੇ ਕਾਵਾ' ਰਿਲੀਜ਼ ਕੀਤਾ ਹੈ। ਨਵੇਂ ਵਰਜ਼ਨ ਨੂੰ ਵੀ ਲੋਕ ਕਾਫੀ ਪਸੰਦ ਕਰ ਰਹੇ ਹਨ ਅਤੇ ਇਹ ਗੀਤ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ।

Gadar 2 Udd Jaa Kaale Kaava Song Out Now: ਤਾਰਾ ਅਤੇ ਸਕੀਨਾ ਦੀ ਸਭ ਤੋਂ ਮਸ਼ਹੂਰ ਪ੍ਰੇਮ ਕਹਾਣੀ ਇੱਕ ਵਾਰ ਫਿਰ 'ਗਦਰ 2' ਵਿੱਚ ਦਿਖਾਈ ਦੇਵੇਗੀ। ਪ੍ਰਸ਼ੰਸਕ ਇਸ ਫਿਲਮ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ ਅਤੇ ਇਸ ਦੀ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ ਦਾ ਪਹਿਲਾ ਭਾਗ 'ਗਦਰ ਏਕ ਪ੍ਰੇਮ ਕਥਾ' ਅੱਜ ਵੀ ਲੋਕਾਂ ਦੇ ਦਿਲਾਂ 'ਚ ਵਸਦਾ ਹੈ। ਅਸਲ ਫਿਲਮ ਵਿੱਚ, ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੀ ਅਮੇਜ਼ਿੰਗ ਲਵ ਸਟੋਰੀ ਨੇ ਬਾਕਸ ਆਫਿਸ 'ਤੇ ਧਮਾਲ ਮਚਾ ਦਿੱਤਾ ਸੀ ਅਤੇ ਫਿਲਮ ਬਲਾਕਬਸਟਰ ਸਾਬਤ ਹੋਈ ਸੀ। ਫਿਲਮ ਦੀ ਕਹਾਣੀ ਨੇ ਜਿੰਨਾ ਦਰਸ਼ਕਾਂ ਦੇ ਦਿਲਾਂ ਨੂੰ ਛੂਹਿਆ, ਓਨੀ ਹੀ ਇਸ ਦੇ ਗੀਤ ਵੀ ਬਹੁਤ ਮਸ਼ਹੂਰ ਹੋਏ ਸੀ। 

ਇਹ ਵੀ ਪੜ੍ਹੋ: ਕਾਰਤਿਕ-ਕਿਆਰਾ ਦੀ 'ਸੱਤਿਆਪ੍ਰੇਮ ਕੀ ਕਥਾ ਹੈ ਐਂਟਰਟੇਨਮੈਂਟ ਦਾ ਫੁੱਲ ਡੋਜ਼, ਦੇਖਣ ਤੋਂ ਪਹਿਲਾਂ ਪੜ੍ਹ ਲਓ ਰਿਵਿਊ

'ਮੈਂ ਨਿਕਲਾ ਗੱਡੀ ਲੇ ਕੇ' ਅਤੇ 'ਉੱਡ ਜਾ ਕਾਲੇ ਕਾਵਾਂ', ਇਹ ਦੋ ਗਾਣੇ ਜ਼ਬਰਦਸਤ ਹਿੱਟ ਰਹੇ ਸੀ। ਇਸ ਦੇ ਨਾਲ ਹੀ ਮੇਕਰਸ ਨੇ 22 ਸਾਲ ਬਾਅਦ 'ਗਦਰ 2' ਦੇ 'ਉੜ ਜਾ ਕਾਲੇ ਕਾਵਾ' ਦਾ ਨਵਾਂ ਵਰਜ਼ਨ ਰਿਲੀਜ਼ ਕੀਤਾ ਹੈ।

'ਉੜ ਜਾ ਕਾਲੇ ਕਾਵਾ' ਦਾ ਨਵਾਂ ਵਰਜ਼ਨ ਰਿਲੀਜ਼
'ਉੜ ਜਾ ਕਾਲੇ ਕਾਵਾ' ਦੇ ਨਵੇਂ ਵਰਜ਼ਨ ਵਿੱਚ, ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਇੱਕ ਵਾਰ ਫਿਰ ਤਾਰਾ ਸਿੰਘ ਅਤੇ ਸਕੀਨਾ ਦੇ ਰੂਪ ਵਿੱਚ ਇੱਕ ਦੂਜੇ ਨਾਲ ਡੂੰਘੇ ਪਿਆਰ ਵਿੱਚ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਕੈਮਿਸਟਰੀ ਦੇਖ ਕੇ ਤੁਹਾਡਾ ਦਿਲ ਜ਼ਰੂਰ ਉਨ੍ਹਾਂ 'ਤੇ ਫਿਦਾ ਹੋ ਜਾਵੇਗਾ। ਇਸ ਦੇ ਨਾਲ-ਨਾਲ 'ਉੜ ਜਾ ਕਾਲੇ ਕਾਵਾਂ' ਨੇ ਇਕ ਵਾਰ ਫਿਰ 22 ਸਾਲ ਪਹਿਲਾਂ ਆਈ 'ਗਦਰ ਏਕ ਪ੍ਰੇਮ ਕਥਾ' ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ। ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦਾ ਰੋਮਾਂਟਿਕ ਅੰਦਾਜ਼ ਇੱਕ ਵਾਰ ਫਿਰ ਤੋਂ ਪਸੰਦ ਕੀਤਾ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਉਦਿਤ ਨਰਾਇਣ ਅਤੇ ਅਲਕਾ ਯਾਗਨਿਕ ਨੇ ਗਦਰ ਏਕ ਪ੍ਰੇਮ ਕਥਾ ਦੇ ਮੂਲ ਗੀਤ 'ਉੜ ਜਾ ਕਾਲੇ ਕਾਵਾ' ਨੂੰ ਆਪਣੀ ਆਵਾਜ਼ ਨਾਲ ਆਈਕੋਨਿਕ ਬਣਾਇਆ ਸੀ। ਜਦੋਂ ਕਿ ਮਿਥੁਨ ਨੇ ਨਵੇਂ ਵਰਜ਼ਨ ਨੂੰ ਦੁਬਾਰਾ ਗਾਇਆ ਅਤੇ ਆਪਣੇ ਸੁਰਾਂ ਦੇ ਨਾਲ ਸਜਾਇਆ ਹੈ। ਅਸਲੀ ਗੀਤ ਉੱਤਮ ਸਿੰਘ ਦੁਆਰਾ ਤਿਆਰ ਕੀਤਾ ਗਿਆ ਸੀ ਅਤੇ ਗੀਤ ਆਨੰਦ ਬਖਸ਼ੀ ਦੁਆਰਾ ਲਿਖੇ ਗਏ ਸਨ।

'ਉੜ ਜਾ ਕਾਲੇ ਕਾਵਾ' ਦਾ ਨਵਾਂ ਵਰਜ਼ਨ ਸੋਸ਼ਲ ਮੀਡੀਆ 'ਤੇ ਕਰ ਰਿਹਾ ਟ੍ਰੈਂਡ
'ਉੜ ਜਾ ਕਾਲੇ ਕਾਵਾ' ਦਾ ਨਵਾਂ ਸੰਸਕਰਣ ਰਿਲੀਜ਼ ਹੁੰਦੇ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਯੂਜ਼ਰਸ ਗੀਤ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਜ਼ਬਰਦਸਤ ਕੁਮੈਂਟ ਵੀ ਕਰ ਰਹੇ ਹਨ। ਇਸ ਗੀਤ ਨੂੰ ਰਿਲੀਜ਼ ਹੋਣ ਦੇ ਦੋ ਘੰਟਿਆਂ ਵਿੱਚ ਹੀ 12 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਤਾਰਾ ਅਤੇ ਸਕੀਨਾ ਦੀ ਜਾਦੂਈ ਕੈਮਿਸਟਰੀ ਦੇਖ ਕੇ ਲੋਕ ਕਾਫੀ ਖੁਸ਼ ਹਨ।

ਕਦੋਂ ਰਿਲੀਜ਼ ਹੋਵੇਗੀ 'ਗਦਰ 2' ?
'ਗਦਰ 2' ਨੂੰ ਲੈ ਕੇ ਫੈਨਜ਼ ਕਾਫੀ ਉਤਸ਼ਾਹਿਤ ਹਨ। ਅਨਿਲ ਸ਼ਰਮਾ ਦੇ ਨਿਰਦੇਸ਼ਨ 'ਚ ਬਣੀ ਇਹ ਫਿਲਮ 11 ਅਗਸਤ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਇਹ ਫਿਲਮ 'ਗਦਰ ਏਕ ਪ੍ਰੇਮ ਕਥਾ' ਦਾ ਸੀਕਵਲ ਹੈ। ਦੱਸ ਦੇਈਏ ਕਿ 'ਗਦਰ 2' 'ਚ ਸੰਨੀ ਦਿਓਲ ਅਤੇ ਅਮੀਸ਼ਾ ਪਾਟਲ ਵੀ ਮੁੱਖ ਭੂਮਿਕਾ 'ਚ ਹਨ। ਗਦਰ ਏਕ ਪ੍ਰੇਮ ਕਥਾ ਨੇ 22 ਸਾਲ ਪਹਿਲਾਂ 100 ਕਰੋੜ ਤੋਂ ਵੱਧ ਦੀ ਕਮਾਈ ਕਰਕੇ ਇਤਿਹਾਸ ਰਚਿਆ ਸੀ। ਮੇਕਰਸ ਨੂੰ 'ਗਦਰ 2' ਤੋਂ ਵੀ ਅਜਿਹੀਆਂ ਹੀ ਉਮੀਦਾਂ ਹਨ।

ਇਹ ਵੀ ਪੜ੍ਹੋ: ਬਿਨਾਂ ਮੇਕਅੱਪ ਦੇ ਪੱਤਰਕਾਰਾਂ ਨੂੰ ਦੇਖ ਘਬਰਾਈ ਸਰਗੁਣ ਮਹਿਤਾ, ਬੋਲੀ- 'ਪਹਿਲਾਂ ਦੱਸਦੇ ਤਾਂ ਤਿਆਰ ਹੋ ਕੇ ਆਉਂਦੀ...'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

IND vs AUS 5th Sydney Test: ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ

Embed widget