ਸ਼ਿਮਲਾ: ਬਾਲੀਵੁੱਡ ਅਦਾਕਾਰ ਤੇ ਗੁਰਦਾਸਪੁਰ ਤੋਂ ਬੀਜੇਪੀ ਦੇ ਸੰਸਦ ਮੈਂਬਰ ਸਨੀ ਦਿਓਲ ਕੋਰੋਨਾ ਵਾਇਰਸ ਦਾ ਸ਼ਿਕਾਰ ਹੋਏ ਹਨ। ਹਿਮਾਚਲ ਪ੍ਰਦੇਸ਼ ਦੇ ਸਿਹਤ ਸਕੱਤਰ ਅਮਿਤਾਬ ਅਵਸਥੀ ਨੇ ਮੰਗਲਵਾਰ ਦੇਰ ਰਾਤ ਇਹ ਜਾਣਕਾਰੀ ਦਿੱਤੀ। ਸਨੀ ਦਿਉਲ ਪਿਛਲੇ ਕੁਝ ਦਿਨਾਂ ਤੋਂ ਕੁੱਲੂ 'ਚ ਰਹਿ ਰਹੇ ਹਨ।


ਸਿਹਤ ਸਕੱਤਰ ਨੇ ਦੱਸਿਆ ਕਿ ਜ਼ਿਲੇ ਦੇ ਮੁੱਖ ਸਿਹਤ ਅਧਿਕਾਰੀ ਤੋਂ ਮਿਲੀ ਜਾਣਕਾਰੀ ਮੁਤਾਬਕ ਸੰਨੀ ਦਿਓਲ ਤੇ ਉਨ੍ਹਾਂ ਦੇ ਦੋਸਤ ਮੁੰਬਈ ਰਵਾਨਾ ਹੋਣ ਬਾਰੇ ਸੋਚ ਰਹੇ ਸਨ। ਪਰ ਮੰਗਲਵਾਰ ਉਨ੍ਹਾ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।


64 ਸਾਲਾ ਸਨੀ ਦਿਓਲ ਨੇ ਹਾਲ ਹੀ 'ਚ ਮੁੰਬਈ 'ਚ ਆਪਣੇ ਮੋਢੇ ਦੀ ਸਰਜ਼ਰੀ ਕਰਵਾਈ ਸੀ। ਇਸ ਤੋਂ ਬਾਅਦ ਆਰਾਮ ਫਰਮਾਉਣ ਲਈ ਕੁਝ ਸਮਾਂ ਆਪਣੇ ਫਾਰਮ ਹਾਊਸ ਮਨਾਲੀ ਗਏ ਸਨ।


ਮੌਸਮ ਵਿਭਾਗ ਵੱਲੋਂ ਚੱਕਰਵਾਤ 'ਬੁਰੇਵੀ' ਦਾ ਐਲਾਨ, 4 ਦਸੰਬਰ ਨੂੰ ਇਨ੍ਹਾਂ ਚਾਰ ਸੂਬਿਆਂ 'ਚ ਮਚਾ ਸਕਦਾ ਤਬਾਹੀ

ਨਹੀਂ ਬਣੀ ਸਰਕਾਰ 'ਤੇ ਕਿਸਾਨਾਂ ਵਿਚਾਲੇ ਸਹਿਮਤੀ, ਸਰਕਾਰ ਵੱਲੋਂ ਦਿੱਤੇ ਪ੍ਰਸਤਾਵ ਨੂੰ ਠੋਕਰ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ