ਪੜਚੋਲ ਕਰੋ

ਬੇਟੇ ਕਰਨ ਦਿਓਲ ਨੂੰ ਪਰਦੇ ‘ਤੇ ਵੇਖ ਭਾਵੁਕ ਹੋਏ ਸੰਨੀ ਦਿਓਲ, ਫੈਨਸ ਲਈ ਸ਼ੇਅਰ ਕੀਤੀ ਪੋਸਟ

ਸੋਮਵਾਰ ਯਾਨੀ 5 ਅਗਸਤ ਨੂੰ ਸੰਨੀ ਦਿਓਲ ਨੇ ਆਪਣੇ ਬੇਟੇ ਕਰਨ ਦਿਓਲ ਦੀ ਡੈਬਿਊ ਫ਼ਿਲਮ ‘ਪਲ ਪਲ ਦਿਲ ਕੇ ਪਾਸ’ ਦਾ ਟੀਜ਼ਰ ਰਿਲੀਜ਼ ਕੀਤਾ ਹੈ। ਇਸ ਨੂੰ ਸ਼ੇਅਰ ਕਰਨ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਬੇਟੇ ਨੂੰ ਬਾਲੀਵੁੱਡ ‘ਚ ਡੈਬਿਊ ਕਰਦੇ ਦੇਖ ਆਪਣੀਆਂ ਭਾਵਨਾਵਾਂ ਨੂੰ ਜ਼ਾਹਿਰ ਕੀਤਾ ਹੈ।

ਮੁੰਬਈ: ਸੋਮਵਾਰ ਯਾਨੀ 5 ਅਗਸਤ ਨੂੰ ਸੰਨੀ ਦਿਓਲ ਨੇ ਆਪਣੇ ਬੇਟੇ ਕਰਨ ਦਿਓਲ ਦੀ ਡੈਬਿਊ ਫ਼ਿਲਮ ‘ਪਲ ਪਲ ਦਿਲ ਕੇ ਪਾਸ’ ਦਾ ਟੀਜ਼ਰ ਰਿਲੀਜ਼ ਕੀਤਾ ਹੈ। ਇਸ ਨੂੰ ਸ਼ੇਅਰ ਕਰਨ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਬੇਟੇ ਨੂੰ ਬਾਲੀਵੁੱਡ ‘ਚ ਡੈਬਿਊ ਕਰਦੇ ਦੇਖ ਆਪਣੀਆਂ ਭਾਵਨਾਵਾਂ ਨੂੰ ਜ਼ਾਹਿਰ ਕੀਤਾ ਹੈ। ਫ਼ਿਲਮ ਦਾ ਡਾਇਰੈਕਸ਼ਨ ਵੀ ਸੰਨੀ ਦਿਓਲ ਨੇ ਹੀ ਕੀਤਾ ਹੈ। ਸੰਨੀ ਨੇ ਕਿਹਾ, “ਬੇਟੇ ਨੂੰ ਵੱਡੇ ਪਰਦੇ ‘ਤੇ ਡੈਬਿਊ ਕਰਦੇ ਦੇਖਣਾ ਮੇਰੇ ਲਈ ਕਾਫੀ ਇਮੋਸ਼ਨਲ ਕਰ ਦੇਣ ਵਾਲਾ ਪਲ ਹੈ।” ਸੰਨੀ ਨੇ ਅੱਗੇ ਕਿਹਾ, “ਮੈਨੂੰ ਉਮੀਦ ਹੈ ਕਿ ਦਰਸ਼ਕ ਉਸ ਨੂੰ ਪਸੰਦ ਕਰਨਗੇ ਤੇ ਜਿਵੇਂ ਉਨ੍ਹਾਂ ਨੇ ਕਈ ਸਾਲਾਂ ਤਕ ਮੇਰੇ ‘ਤੇ ਪਿਆਰ ਵਰਸਾਇਆ ਹੈ, ਉਸੇ ਤਰ੍ਹਾਂ ਕਰਨ ‘ਤੇ ਵੀ ਉਨ੍ਹਾਂ ਦਾ ਪਿਆਰ ਬਰਸੇਗਾ।”
View this post on Instagram
 
From their ❤ to yours, dive into the magic & adventure of first love with the teaser of #PalPalDilKePaas #KaranDeol #SahherBambba @aapkadharam @ZeeStudios_ @SunnySuperSound @ZeeMusicCompany

A post shared by Sunny Deol (@iamsunnydeol) on

ਫ਼ਿਲਮ ‘ਪਲ ਪਲ ਦਿਲ ਕੇ ਪਾਸ’ ਦੇ ਟੀਜ਼ਰ ਦੀ ਗੱਲ ਕੀਤੀ ਜਾਵੇ ਤਾਂ ਇਸ ‘ਚ ਕਰਨ ਤੇ ਸਹਿਰ ਬਾਂਬਾ ਦੀ ਪਹਿਲੀ ਝਲਕ ਓਡੀਅੰਸ ਸਾਹਮਣੇ ਆ ਗਈ ਹੈ। ਫ਼ਿਲਮ ਅਗਲੇ ਮਹੀਨੇ 20 ਸਤੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋ ਰਹੀ ਹੈ।

ਟਾਪ ਹੈਡਲਾਈਨ

 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget