ਪੜਚੋਲ ਕਰੋ

Dharmendra: ਧਰਮਿੰਦਰ ਦੇ ਇਲਾਜ ਲਈ ਨਹੀਂ, ਸਗੋਂ ਇਸ ਖਾਸ ਵਜ੍ਹਾ ਕਰਕੇ ਪਿਤਾ ਨਾਲ ਅਮਰੀਕਾ ਗਏ ਹਨ ਸੰਨੀ ਦਿਓਲ, ਮਾਂ ਪ੍ਰਕਾਸ਼ ਕੌਰ ਵੀ ਹੈ ਨਾਲ

Dharmendra Health : ਬਾਲੀਵੁੱਡ ਅਦਾਕਾਰ ਸੰਨੀ ਦਿਓਲ ਆਪਣੇ ਪਿਤਾ ਧਰਮਿੰਦਰ ਦੇ ਇਲਾਜ ਲਈ ਅਮਰੀਕਾ ਨਹੀਂ ਗਏ ਹਨ। ਇਸ ਗੱਲ ਦੀ ਪੁਸ਼ਟੀ ਸੰਨੀ ਦਿਓਲ ਦੇ ਬੁਲਾਰੇ ਨੇ ਕੀਤੀ ਹੈ। ਉਸ ਨੇ ਦੱਸਿਆ ਕਿ ਧਰਮ ਜੀ ਬਿਲਕੁਲ ਠੀਕ ਹਨ।

Dharmendra Health: ਸੰਨੀ ਦਿਓਲ ਇਨ੍ਹੀਂ ਦਿਨੀਂ ਆਪਣੀ ਬਲਾਕਬਸਟਰ ਫਿਲਮ 'ਗਦਰ 2' ਦੀ ਸਫਲਤਾ ਦਾ ਆਨੰਦ ਮਾਣ ਰਹੇ ਹਨ। ਇਸ ਦੌਰਾਨ ਬੀਤੇ ਦਿਨੀਂ ਖਬਰ ਆਈ ਸੀ ਕਿ ਧਰਮਿੰਦਰ ਦੀ ਅਚਾਨਕ ਸਿਹਤ ਵਿਗੜ ਜਾਣ ਕਾਰਨ ਸੰਨੀ ਦਿਓਲ ਆਪਣੇ ਪਿਤਾ ਨੂੰ ਵਿਦੇਸ਼ ਲੈ ਗਏ ਹਨ। ਦੱਸਿਆ ਜਾ ਰਿਹਾ ਸੀ ਕਿ ਇੱਥੇ ਉਹ ਅਗਲੇ 15-20 ਦਿਨਾਂ ਤੱਕ ਆਪਣੇ ਪਿਤਾ ਦਾ ਇਲਾਜ ਕਰਵਾਉਣਗੇ।

ਇਹ ਵੀ ਪੜ੍ਹੋ: ਸੰਨੀ-ਬੌਬੀ ਦਿਓਲ ਨਾਲ ਆਪਣੇ ਰਿਸ਼ਤੇ 'ਤੇ ਬੋਲੀ ਈਸ਼ਾ ਦਿਓਲ, ਕਿਹਾ- 'ਕੁੱਝ ਚੀਜ਼ਾਂ ਨੂੰ ਲੈਕੇ ਅਸੀਂ ਗੱਲ ਨਹੀਂ ਕਰ ਸਕਦੇ...'

ਪਰ ਹੁਣ ਇਨ੍ਹਾਂ ਖਬਰਾਂ ਨੂੰ ਅਫਵਾਹ ਦੱਸਿਆ ਜਾ ਰਿਹਾ ਹੈ। ਈ ਟਾਈਮਜ਼ ਮੁਤਾਬਕ ਇਸ ਗੱਲ ਦੀ ਪੁਸ਼ਟੀ ਸੰਨੀ ਦਿਓਲ ਦੇ ਬੁਲਾਰੇ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ 'ਅਦਾਕਾਰ ਧਰਮ ਜੀ ਅਤੇ ਆਪਣੀ ਮਾਂ ਪ੍ਰਕਾਸ਼ ਕੌਰ ਨਾਲ ਛੁੱਟੀਆਂ ਮਨਾਉਣ ਅਮਰੀਕਾ ਗਏ ਹੋਏ ਹਨ। ਧਰਮ ਜੀ ਬਿਲਕੁਲ ਠੀਕ ਹਨ ਅਤੇ ਚਿੰਤਾ ਦੀ ਕੋਈ ਗੱਲ ਨਹੀਂ ਹੈ।

ਇੰਨੇ ਦਿਨ ਰਹਿਣਗੇ ਵਿਦੇਸ਼
ਤੁਹਾਨੂੰ ਦੱਸ ਦਈਏ ਕਿ ਹਾਲ ਹੀ ਵਿੱਚ ਦਾਅਵਾ ਕੀਤਾ ਗਿਆ ਸੀ ਕਿ 87 ਸਾਲਾ ਧਰਮਿੰਦਰ ਆਪਣੀ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਸ ਕਾਰਨ ਸੰਨੀ ਦਿਓਲ ਆਪਣੇ ਪਿਤਾ ਨੂੰ ਵਿਦੇਸ਼ ਲੈ ਗਏ ਹਨ ਅਤੇ ਇਲਾਜ ਤੱਕ ਉਹ ਆਪਣੇ ਪਿਤਾ ਨਾਲ ਹੀ ਰਹਿਣਗੇ।

ਅਭਿਨੇਤਾ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਵਿੱਚ ਨਜ਼ਰ ਆਏ ਸਨ
ਧਰਮਿੰਦਰ ਨੂੰ ਹਾਲ ਹੀ 'ਚ ਕਰਨ ਜੌਹਰ ਦੇ ਨਿਰਦੇਸ਼ਨ 'ਚ ਬਣੀ ਫਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' 'ਚ ਦੇਖਿਆ ਗਿਆ ਸੀ। ਫਿਲਮ ਨੂੰ ਦਰਸ਼ਕਾਂ ਦਾ ਕਾਫੀ ਸਕਾਰਾਤਮਕ ਹੁੰਗਾਰਾ ਮਿਲਿਆ ਹੈ। ਫਿਲਮ 'ਚ ਧਰਮਿੰਦਰ ਅਤੇ ਸ਼ਬਾਨਾ ਆਜ਼ਮੀ ਦੀ ਜੋੜੀ ਦੀ ਵੀ ਕਾਫੀ ਚਰਚਾ ਹੋਈ ਸੀ। ਦੋਵਾਂ ਦਾ ਲਿਪਲੌਕ ਦੇਖ ਦਰਸ਼ਕ ਹੈਰਾਨ ਰਹਿ ਗਏ ਸੀ।

'ਗਦਰ 2' ਨੇ ਤੋੜ ਦਿੱਤਾ ਰਿਕਾਰਡ
'ਗਦਰ 2' ਦੇ ਬਾਕਸ ਆਫਿਸ ਕਲੈਕਸ਼ਨ ਦੀ ਗੱਲ ਕਰੀਏ ਤਾਂ ਫਿਲਮ ਨੇ 500 ਕਰੋੜ ਰੁਪਏ ਤੋਂ ਜ਼ਿਆਦਾ ਦਾ ਬਾਕਸ ਆਫਿਸ ਕਲੈਕਸ਼ਨ ਕਰ ਲਿਆ ਹੈ। ਫਿਲਮ ਨੂੰ 11 ਅਗਸਤ ਨੂੰ ਰਿਲੀਜ਼ ਹੋਏ ਇੱਕ ਮਹੀਨਾ ਹੋ ਗਿਆ ਹੈ ਅਤੇ ਹੁਣ ਤੱਕ ਦਰਸ਼ਕ 'ਗਦਰ 2' ਨੂੰ ਲੈ ਕੇ ਦੀਵਾਨੇ ਹਨ।

ਇਹ ਵੀ ਪੜ੍ਹੋ: ਸੰਨੀ ਦਿਓਲ ਤੋਂ ਆਮਿਰ ਖਾਨ, 90 ਦੇ ਦਹਾਕਿਆਂ 'ਚ ਇਹ ਸਟਾਰ ਕਿਡਜ਼ ਸ਼ਾਹਰੁਖ ਤੋਂ ਕਰਦੇ ਸੀ ਨਫਰਤ, ਕਾਮਯਾਬੀ ਤੋਂ ਸੀ ਸੜਦੇ

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget