ਪੜਚੋਲ ਕਰੋ

ਸੰਨੀ ਦੇ ਇਸ ਕੰਮ 'ਤੇ ਧਰਮਿੰਦਰ ਨੂੰ ਫ਼ਖ਼ਰ ਪਰ ਨਾਲ ਹੀ ਦਿੱਤੀ ਵੱਡੀ ਨਸੀਹਤ

ਪੰਜਾਬ ਦੇ ਗੁਰਦਾਸਪੁਰ ਤੋਂ ਬੀਜੇਪੀ ਸੰਸਦ ਮੈਂਬਰ ਸੰਨੀ ਦਿਓਲ ਨੂੰ ਉਨ੍ਹਾਂ ਦੇ ਪਿਤਾ ਅਤੇ ਬਾਲੀਵੁੱਡ ਦੇ ਹੀਮੈਨ ਧਰਮਿੰਦਰ ਨੇ ਨਸੀਹਤ ਦਿੱਤੀ ਹੈ। ਉਨ੍ਹਾਂ ਸੰਨੀ ਨੂੰ ਕਿਹਾ ਕਿ ਉਹ ਜਨਤਾ ਵੱਲੋਂ ਚੁਣੇ ਗਏ ਹਨ ਅਤੇ ਇਸ ਅਹੁਦੇ ਨੂੰ ਨੌਕਰੀ ਸਮਝ ਕੇ ਕਰਨ ਆਪਣਾ ਫਰਜ਼ ਨਿਭਾਉਣ।

ਚੰਡੀਗੜ੍ਹ: ਪੰਜਾਬ ਦੇ ਗੁਰਦਾਸਪੁਰ ਤੋਂ ਬੀਜੇਪੀ ਸੰਸਦ ਮੈਂਬਰ ਸੰਨੀ ਦਿਓਲ ਨੂੰ ਉਨ੍ਹਾਂ ਦੇ ਪਿਤਾ ਅਤੇ ਬਾਲੀਵੁੱਡ ਦੇ ਹੀਮੈਨ ਧਰਮਿੰਦਰ ਨੇ ਨਸੀਹਤ ਦਿੱਤੀ ਹੈ। ਉਨ੍ਹਾਂ ਸੰਨੀ ਨੂੰ ਕਿਹਾ ਕਿ ਉਹ ਜਨਤਾ ਵੱਲੋਂ ਚੁਣੇ ਗਏ ਹਨ ਅਤੇ ਇਸ ਅਹੁਦੇ ਨੂੰ ਨੌਕਰੀ ਸਮਝ ਕੇ ਕਰਨ ਆਪਣਾ ਫਰਜ਼ ਨਿਭਾਉਣ। ਅਸਲ ‘ਚ ਧਰਮਿੰਦਰ ਨੇ ਆਪਣੇ ਬੇਟੇ ਦੀ ਤਾਰੀਫ ਕਰਦੇ ਹੋਏ ਇਹ ਸ਼ਬਦ ਲਿਖੇ ਹਨ। ਪਿਛਲੇ ਦਿਨੀਂ ਪੰਜਾਬ ਦੀ ਕੁਵੈਤ ‘ਚ ਫਸੀ ਪੰਜਾਬੀ ਔਰਤ ਨੇ ਸੰਨੀ ਦਿਓਲ ਨੂੰ ਮਦਦ ਲਈ ਗੁਹਾਰ ਲਗਾਈ ਸੀ। ਹੁਣ ਸੰਨੀ ਦਿਓਲ ਕਰਕੇ ਉਹ ਆਪਣੇ ਘਰ ਪੰਜਾਬ ‘ਚ ਆ ਗਈ ਹੈ। ਇਸ ਗੱਲ ਤੋਂ ਖੁਸ਼ ਹੋ ਬਾਲੀਵੁੱਡ ਦੇ ਗਰਮ-ਧਰਮ ਨੇ ਟਵੀਟ ‘ਤੇ ਪੋਸਟ ਕਰਦੇ ਲਿਖਿਆ, “ਨੌਕਰੀ ਸਮਝ ਕੇ ਫਰਜ਼ ਨਿਭਾਉਣਾ, ਸੰਨੀ ਬੇਟੇ। ਰੱਬ ਮਹਿਰ ਕਰੇ।” ਸੰਨੀ ਦੇ ਇਸ ਕੰਮ 'ਤੇ ਧਰਮਿੰਦਰ ਨੂੰ ਫ਼ਖ਼ਰ ਪਰ ਨਾਲ ਹੀ ਦਿੱਤੀ ਵੱਡੀ ਨਸੀਹਤ ਸੰਨੀ ਨੇ ਭਾਰਤੀ ਅੰਬੈਸੀ ਦੀ ਮਦਦ ਨਾਲ ਕੁਵੈਤ ‘ਚ ਫਸੀ ਮਹਿਲਾ ਨੂੰ ਲੱਭ ਲਿਆ ਸੀ। ਉਹ 26 ਜੁਲਾਈ ਨੂੰ ਭਾਰਤ ਵਾਪਸ ਆ ਗਈ ਹੈ। ਸੰਨੀ ਦੇ ਇਸ ਕੰਮ ਨਾਲ ਗੁਰਦਾਸ ਪੁਰ ਦੇ ਲੋਕਾਂ ‘ਚ ਵੀ ਖੁਸ਼ੀ ਹੈ ਅਤੇ ਨਾਲ ਹੀ ਪਿਤਾ ਧਰਮਿੰਦਰ ਦਾ ਸਿਰ ਵੀ ਮਾਣ ਨਾਲ ਉੱਚਾ ਹੋ ਗਿਆ ਹੈ।

ਟਾਪ ਹੈਡਲਾਈਨ

Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Jasmine Sandlas Engagement: ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
Diljit Dosanjh Satluj: ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget