ਪੜਚੋਲ ਕਰੋ

ਐਮਪੀ ਬਣਨ ਮਗਰੋਂ ਵਧਿਆ ਸੰਨੀ ਦਿਓਲ ਦਾ ਭਾਅ, ਫਿਲਮ ਮੇਕਰਸ ਚੱਕਰਾਂ 'ਚ ਪਏ

ਸੰਸਦ ਮੈਂਬਰ ਬਣਨ ਤੋਂ ਬਾਅਦ ਫ਼ਿਲਮ ਅਦਾਕਾਰ ਸੰਨੀ ਦਿਓਲ ਨੇ ਫਿਲਮਾਂ ਲਈ ਆਪਣੀ ਫੀਸ ਵਿੱਚ ਵਾਧਾ ਕਰ ਦਿੱਤਾ ਹੈ। ਇਸ ਦਾ ਅਸਰ ਉਨ੍ਹਾਂ ਦੀ ਫ਼ਿਲਮ 'ਫ਼ਤਹਿ ਸਿੰਘ' 'ਤੇ ਵੇਖਣ ਨੂੰ ਮਿਲ ਰਿਹਾ ਹੈ। ਸੂਤਰਾਂ ਨੇ ਦੱਸਿਆ ਹੈ ਕਿ 'ਫ਼ਤਹਿ ਸਿੰਘ' ਲਈ ਸੰਨੀ ਦਿਓਲ ਨੇ 5 ਕਰੋੜ ਰੁਪਏ ਦੀ ਰਕਮ ਦੀ ਮੰਗ ਕੀਤੀ।

ਚੰਡੀਗੜ੍ਹ: ਸੰਸਦ ਮੈਂਬਰ ਬਣਨ ਤੋਂ ਬਾਅਦ ਫ਼ਿਲਮ ਅਦਾਕਾਰ ਸੰਨੀ ਦਿਓਲ ਨੇ ਫਿਲਮਾਂ ਲਈ ਆਪਣੀ ਫੀਸ ਵਿੱਚ ਵਾਧਾ ਕਰ ਦਿੱਤਾ ਹੈ। ਇਸ ਦਾ ਅਸਰ ਉਨ੍ਹਾਂ ਦੀ ਫ਼ਿਲਮ 'ਫ਼ਤਹਿ ਸਿੰਘ' 'ਤੇ ਵੇਖਣ ਨੂੰ ਮਿਲ ਰਿਹਾ ਹੈ। ਸੂਤਰਾਂ ਨੇ ਦੱਸਿਆ ਹੈ ਕਿ 'ਫ਼ਤਹਿ ਸਿੰਘ' ਲਈ ਸੰਨੀ ਦਿਓਲ ਨੇ 5 ਕਰੋੜ ਰੁਪਏ ਦੀ ਰਕਮ ਦੀ ਮੰਗ ਕੀਤੀ। ਇਹ ਨਿਰਮਾਤਾਵਾਂ ਨੂੰ ਬੇਹੱਦ ਜ਼ਿਆਦਾ ਲੱਗੀ, ਕਿਉਂਕਿ ਫ਼ਿਲਮ ਦੇ ਵੱਡੇ ਹਿੱਸੇ ਦੀ ਸ਼ੂਟਿੰਗ ਲੰਦਨ ਵਿੱਚ ਹੋਣੀ ਹੈ। ਉੱਥੋਂ ਦੇ ਕਾਸਟ ਤੇ ਕਰੂ ਮੈਂਬਰਾਂ ਦੇ ਨਾਲ-ਨਾਲ ਵੱਡੀ ਤਾਦਾਦ ਵਿੱਚ ਲੋਕਲ ਕਲਾਕਾਰਾਂ ਦੀ ਵੀ ਕਾਸਟਿੰਗ ਹੋਣੀ ਹੈ। ਸੂਤਰਾਂ ਨੇ ਦੱਸਿਆ ਕਿ ਫ਼ਿਲਮ ਲਈ ਭਾਰੀ ਵੀਐਫਐਕਸ ਦੀ ਵੀ ਪਲਾਨਿੰਗ ਕੀਤੀ ਗਈ ਹੈ। ਲਿਹਾਜ਼ਾ ਫ਼ਿਲਮ ਦੇ ਖ਼ਰਚ ਵਿੱਚ ਫੀਸ ਤੋਂ ਹਟ ਕੇ ਬਾਕੀ ਡਿਪਾਰਟਮੈਂਟ 'ਤੇ 15 ਤੋਂ 18 ਕਰੋੜ ਰੁਪਏ ਦਾ ਖ਼ਰਚਾ ਤੈਅ ਹੈ। ਉਸ 'ਤੇ ਸੰਨੀ ਦਿਓਲ ਦੇ ਇਕੱਲੇ ਪੰਜ ਕਰੋੜ ਦੀ ਫੀਸ ਦਾ ਬੋਝ ਕਾਫੀ ਵਧ ਸਕਦਾ ਹੈ। ਨਤੀਜਨ ਮੇਕਰਸ ਨੇ ਤੈਅ ਕੀਤਾ ਹੈ ਕਿ 'ਫ਼ਤਹਿ ਸਿੰਘ' ਕਿਸੇ ਹੋਰ ਅਦਾਕਾਰ ਨਾਲ ਬਣਾਈ ਜਾਏਗੀ। ਦੱਸ ਦੇਈਏ ਇਹ ਫ਼ਿਲਮ ਅੱਜ ਦੇ ਦੌਰ ਦੀ ਕਹਾਣੀ ਹੈ। ਫ਼ਿਲਮ 'ਫ਼ਤਹਿ ਸਿੰਘ' ਰਾਜਕੁਮਾਰ ਸੰਤੋਸ਼ੀ ਦਾ ਡ੍ਰੀਮ ਪ੍ਰੋਜੈਕਟ ਹੈ। ਉਹ ਲੰਮੇ ਸਮੇਂ ਤੋਂ ਇਸ ਫ਼ਿਲਮ ਨੂੰ ਬਣਾਉਣ ਵਿੱਚ ਲੱਗੇ ਹੋਏ ਹਨ। ਇਸ ਦੇ ਜ਼ਰੀਏ ਉਹ ਸੰਨੀ ਦਿਓਲ ਦੇ ਨਾਲ ਆਪਣੇ ਵਿਗੜੇ ਰਿਸ਼ਤੇ ਸੁਧਾਰਨ ਵਿੱਚ ਵੀ ਲੱਗੇ ਹੋਏ ਹਨ। ਹਾਲਾਂਕਿ ਉਨ੍ਹਾਂ ਦਾ ਇਹ ਸੁਫ਼ਨਾ ਫਿਲਹਾਲ ਪੂਰਾ ਹੁੰਦਾ ਨਜ਼ਰ ਨਹੀਂ ਆ ਰਿਹਾ। ਖ਼ਾਸ ਤੌਰ 'ਤੇ ਇਸ ਦੇ ਪ੍ਰੋਡਿਊਸਰਜ਼ ਨੇ ਤੈਅ ਕਰ ਲਿਆ ਹੈ ਕਿ ਸੰਨੀ ਦਿਓਲ ਦੀ ਥਾਂ ਸਾਊਥ ਦੇ ਕਿਸੇ ਵੱਡੇ ਹੀਰੋ ਨਾਲ ਫਿਲਮ ਨੂੰ ਅੱਗੇ ਵਧਾਇਆ ਜਾਏ।

ਟਾਪ ਹੈਡਲਾਈਨ

Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget