ਪੜਚੋਲ ਕਰੋ

ਸੰਨੀ ਦਿਓਲ ਨੇ ਕਿਸਾਨ ਅੰਦੋਲਨ ਦੌਰਾਨ Y ਸ਼੍ਰੇਣੀ ਦੀ ਸੁਰੱਖਿਆ ਮਿਲਣ ਦੀਆਂ ਖ਼ਬਰਾਂ ਨੂੰ ਕੀਤਾ ਖਾਰਜ, ਕਹਿ ਦਿੱਤੀ ਇਹ ਵੱਡੀ ਗੱਲ

ਸੰਨੀ ਦਿਓਲ ਨੇ ਟਵੀਟ ਕਰਕੇ ਲਿਖਿਆ ਕਿ ਵਾਈ ਸ਼੍ਰੇਣੀ ਦੀ ਸੁਰੱਖਿਆ ਉਨ੍ਹਾਂ ਨੂੰ ਜੁਲਾਈ 2020 'ਚ ਹੀ ਮਿਲ ਗਈ ਸੀ। ਇਸ ਦਾ ਦੇਸ਼ 'ਚ ਚੱਲ ਰਹੇ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ।

ਇਕ ਦਿਨ ਪਹਿਲਾਂ ਖ਼ਬਰ ਆਈ ਸੀ ਕਿ ਕਿਸਾਨ ਅੰਦੋਲਨ ਦੇ ਵਿਚ ਅਦਾਕਾਰ ਤੇ ਬੀਜੇਪੀ ਸੰਸਦ ਮੈਂਬਰ ਸੰਨੀ ਦਿਓਲ ਨੂੰ Y ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਇਨ੍ਹਾਂ ਖ਼ਬਰਾਂ 'ਚ ਕਿਹਾ ਗਿਆ ਕਿ ਸਰਕਾਰ ਨੇ ਇਹ ਸੁਰੱਖਿਆ ਸੰਨੀ ਦਿਓਲ ਵੱਲੋਂ ਕਿਸਾਨਾਂ ਨਾਲ ਸਬੰਤਧਤ ਬਿਆਨ ਦੇਣ ਤੋਂ ਬਾਅਦ ਦਿੱਤੀ। ਪਰ ਹੁਣ ਸੰਨੀ ਦਿਓਲ ਨੇ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਵਾਈ ਸ਼੍ਰੇਣੀ ਦੀ ਸੁਰੱਖਿਆ ਨੂੰ ਲੈਕੇ ਲਗਾਤਾਰ ਕਈ ਟਵੀਟ ਕੀਤੇ ਹਨ।

ਸੰਨੀ ਦਿਓਲ ਨੇ ਟਵੀਟ ਕਰਕੇ ਲਿਖਿਆ ਕਿ ਵਾਈ ਸ਼੍ਰੇਣੀ ਦੀ ਸੁਰੱਖਿਆ ਉਨ੍ਹਾਂ ਨੂੰ ਜੁਲਾਈ 2020 'ਚ ਹੀ ਮਿਲ ਗਈ ਸੀ। ਇਸ ਦਾ ਦੇਸ਼ 'ਚ ਚੱਲ ਰਹੇ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ 'ਚ ਚੱਲ ਰਹੀ ਖ਼ਬਰ ਗਲਤ ਹੈ ਕਿ ਮੈਨੂੰ ਹਾਲ ਹੀ 'ਚ ਵਾਈ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਇਸ ਸੁਰੱਖਿਆ ਪ੍ਰਬੰਧ ਨੂੰ ਜਾਰੀ ਕਿਸਾਨ ਅੰਦੋਲਨ ਨਾਲ ਜੋੜਨ ਦਾ ਯਤਨ ਕੀਤਾ ਜਾਣਾ ਗਲਤ ਹੈ।

ਸੰਨੀ ਦਿਓਲ ਨੇ ਟਵੀਟ ਜ਼ਰੀਏ ਮੀਡੀਆ ਨੂੰ ਤੱਥ ਜਾਂਚਣ ਦੀ ਨਸੀਹਤ ਦੇ ਦਿੱਤੀ। ਉਨ੍ਹਾਂ ਲਿਖਿਆ, 'ਮੈਂ ਆਪਣੇ ਮੀਡੀਆ ਸਹਿਯੋਗੀਆਂ ਨੂੰ ਅਪੀਲ ਕਰਦਾ ਹਾਂ ਕਿ ਕਿਸੇ ਵੀ ਖ਼ਬਰ ਨੂੰ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਤੱਥਾਂ ਦੀ ਪੁਸ਼ਟੀ ਕਰਨ।'

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Singer Murder: ਮਸ਼ਹੂਰ ਗਾਇਕ ਦਾ 14 ਗੋਲੀਆਂ ਮਾਰ ਕਤਲ, ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਪਹਿਲਾਂ ਕੀਤੀ ਰੇਕੀ; ਫਿਰ...
ਮਸ਼ਹੂਰ ਗਾਇਕ ਦਾ 14 ਗੋਲੀਆਂ ਮਾਰ ਕਤਲ, ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਪਹਿਲਾਂ ਕੀਤੀ ਰੇਕੀ; ਫਿਰ...
Famous Singer Murder: ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
Haryanvi Singer ਅੰਕਿਤ ਬਾਲਿਆਨ ਨੂੰ 4 ਬਦਮਾਸ਼ਾਂ ਨੇ ਮਾਰੀਆਂ 14 ਗੋਲੀਆਂ, ਮੌਤ
Haryanvi Singer ਅੰਕਿਤ ਬਾਲਿਆਨ ਨੂੰ 4 ਬਦਮਾਸ਼ਾਂ ਨੇ ਮਾਰੀਆਂ 14 ਗੋਲੀਆਂ, ਮੌਤ
Famous Singer Death : ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਦਿਹਾਂਤ ,ਸਦਮੇ 'ਚ ਪ੍ਰਸ਼ੰਸਕ...
Famous Singer Death : ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਦਿਹਾਂਤ ,ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Murder: ਮਸ਼ਹੂਰ ਗਾਇਕ ਦਾ 14 ਗੋਲੀਆਂ ਮਾਰ ਕਤਲ, ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ,
Singer Murder: ਮਸ਼ਹੂਰ ਗਾਇਕ ਦਾ 14 ਗੋਲੀਆਂ ਮਾਰ ਕਤਲ, ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ,
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
Famous Singer Murder: ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਕੱਲ੍ਹ ਬੈਂਕ ਖੁੱਲ੍ਹਾ ਰਹੇਗਾ ਜਾਂ ਬੰਦ? ਰੱਖੜੀ 'ਤੇ ਬੈਂਕ ਜਾਣ ਤੋਂ ਪਹਿਲਾਂ ਆਹ ਖ਼ਬਰ
ਕੱਲ੍ਹ ਬੈਂਕ ਖੁੱਲ੍ਹਾ ਰਹੇਗਾ ਜਾਂ ਬੰਦ? ਰੱਖੜੀ 'ਤੇ ਬੈਂਕ ਜਾਣ ਤੋਂ ਪਹਿਲਾਂ ਆਹ ਖ਼ਬਰ
LPG ਸਿਲੰਡਰ, ਕਾਰਾਂ ਦੀ ਕੀਮਤ ਤੋਂ ITR ਤੱਕ...1ਤਰੀਕ ਤੋਂ ਹੋਣਗੇ ਆਹ ਵੱਡੇ ਬਦਲਾਅ
LPG ਸਿਲੰਡਰ, ਕਾਰਾਂ ਦੀ ਕੀਮਤ ਤੋਂ ITR ਤੱਕ...1ਤਰੀਕ ਤੋਂ ਹੋਣਗੇ ਆਹ ਵੱਡੇ ਬਦਲਾਅ
ਰੱਖੜੀ ਤੋਂ ਪਹਿਲਾਂ ਘੱਟ ਹੋਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ 1 ਲੀਟਰ ਦੀ ਕੀਮਤ
ਰੱਖੜੀ ਤੋਂ ਪਹਿਲਾਂ ਘੱਟ ਹੋਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ 1 ਲੀਟਰ ਦੀ ਕੀਮਤ
Embed widget