ਪੜਚੋਲ ਕਰੋ

Sunny Deol: ਸੰਨੀ ਦਿਓਲ 120 ਕਰੋੜ ਜਾਇਦਾਦ ਦੇ ਮਾਲਕ, ਮਹਿੰਗੀਆਂ ਗੱਡੀਆਂ ਦੇ ਸ਼ੌਕੀਨ, ਲਾਈਮਲਾਈਟ ਤੋਂ ਦੂਰੀ ਪਸੰਦ

Sunny Deol Net Worth: ਰਿਪੋਰਟਾਂ ਮੁਤਾਬਕ ਸੰਨੀ ਦਿਓਲ ਦੀ ਕੁੱਲ ਜਾਇਦਾਦ 12-16 ਮਿਲੀਅਨ ਡਾਲਰ ਹੈ। ਭਾਰਤੀ ਰੁਪਏ ਵਿੱਚ ਇਸ ਦੀ ਕੁੱਲ ਕੀਮਤ 120 ਕਰੋੜ ਰੁਪਏ ਬਣਦੀ ਹੈ। ਸੰਨੀ ਦੀ ਕਮਾਈ ਦਾ ਮੁੱਖ ਸਰੋਤ ਫਿਲਮਾਂ ਹਨ।

Sunny Deol Net Worth: ਅਦਾਕਾਰ ਸੰਨੀ ਦਿਓਲ ਨੇ ਅੱਜ ਯਾਨਿ 19 ਅਕਤੂਬਰ ਨੂੰ ਆਪਣਾ 65ਵਾਂ ਜਨਮਦਿਨ ਮਨਾਇਆ ਹੈ। ਲੰਬੇ ਸਮੇਂ ਤੱਕ ਪਰਦੇ 'ਤੇ ਰਾਜ ਕਰਨ ਵਾਲੇ ਸੰਨੀ ਦਿਓਲ ਇਨ੍ਹੀਂ ਦਿਨੀਂ ਲਾਈਮ ਲਾਈਟ ਤੋਂ ਦੂਰ ਰਹਿੰਦੇ ਹਨ। ਫਿਲਮਾਂ ਵਿੱਚ ਅਦਾਕਾਰੀ ਦੇ ਨਾਲ-ਨਾਲ ਸੰਨੀ ਦਿਓਲ ਰਾਜਨੀਤੀ ਵਿੱਚ ਵੀ ਸਰਗਰਮ ਹਨ। ਇਸ ਸਮੇਂ ਉਹ ਪੰਜਾਬ ਦੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਵੀ ਹਨ। ਸੰਨੀ ਦਿਓਲ ਦੇ 65ਵੇਂ ਜਨਮਦਿਨ 'ਤੇ ਉਨ੍ਹਾਂ ਦੇ ਬੇਟੇ ਕਰਨ ਦਿਓਲ ਨੇ ਖਾਸ ਅੰਦਾਜ਼ 'ਚ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਤੁਹਾਨੂੰ ਦਸ ਦਈਏ ਕਿ ਸੰਨੀ ਦਿਓਲ ਆਪਣੇ ਦਮ ਤੇ ਕਰੋੜਾਂ ਦੀ ਜਾਇਦਾਦ ਦੇ ਮਾਲਕ ਹਨ।

120 ਕਰੋੜ ਤੋਂ ਵੱਧ ਦੇ ਮਾਲਕ ਹਨ ਸੰਨੀ ਦਿਓਲ
ਰਿਪੋਰਟਾਂ ਮੁਤਾਬਕ ਸੰਨੀ ਦਿਓਲ ਦੀ ਕੁੱਲ ਜਾਇਦਾਦ 12-16 ਮਿਲੀਅਨ ਡਾਲਰ ਹੈ। ਭਾਰਤੀ ਰੁਪਏ ਵਿੱਚ ਇਸ ਦੀ ਕੁੱਲ ਕੀਮਤ 120 ਕਰੋੜ ਰੁਪਏ ਬਣਦੀ ਹੈ। ਸੰਨੀ ਦੀ ਕਮਾਈ ਦਾ ਮੁੱਖ ਸਰੋਤ ਫਿਲਮਾਂ ਹਨ। ਇਸ ਤੋਂ ਇਲਾਵਾ ਸੰਨੀ ਦਿਓਲ ਪੰਜਾਬ ਦੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਵੀ ਹਨ। ਸੰਨੀ ਦਿਓਲ ਕੋਲ ਕਈ ਲਗਜ਼ਰੀ ਕਾਰਾਂ ਵੀ ਹਨ। ਇਸ ਦੇ ਨਾਲ ਹੀ ਸੰਨੀ ਮਹਿੰਗੀਆਂ ਗੱਡੀਆਂ ਦੇ ਵੀ ਸ਼ੌਕੀਨ ਹਨ। ਸੰਨੀ ਦਿਓਲ ਦੇ ਕਾਰ ਕਲੈਕਸ਼ਨ ਵਿੱਚ ਰੇਂਜ ਰੋਵਰ ਤੇ ਔਡੀ ਏ8 ਵਰਗੀਆਂ ਸ਼ਾਨਦਾਰ ਕਾਰਾਂ ਹਨ।

ਬੇਟੇ ਨੇ ਖਾਸ ਤਰੀਕੇ ਨਾਲ ਵਧਾਈ ਦਿੱਤੀ
ਸੰਨੀ ਦਿਓਲ ਦੇ ਜਨਮ ਦਿਨ 'ਤੇ ਉਨ੍ਹਾਂ ਦੇ ਬੇਟੇ ਕਰਨ ਦਿਓਲ ਨੇ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਕਰਨ ਨੇ ਇਸ ਮੌਕੇ ਇੱਕ ਇਮੋਸ਼ਨਲ ਨੋਟ ਸ਼ੇਅਰ ਕੀਤਾ ਹੈ। ਜਿਸ 'ਚ ਕਰਨ ਨੇ ਲਿਖਿਆ ਕਿ ਮੇਰੀ ਪੂਰੀ ਦੁਨੀਆ ਤੁਹਾਡੇ ਦੁਆਲੇ ਘੁੰਮਦੀ ਹੈ। ਇਸ ਦੁਨੀਆਂ ਵਿੱਚ ਮੇਰਾ ਪਹਿਲਾ ਕਦਮ ਰੱਖਣ ਤੋਂ ਲੈ ਕੇ ਸਿਨੇਮਾ ਦੀ ਦੁਨੀਆਂ ਵਿੱਚ ਪਹਿਲਾ ਕਦਮ ਰੱਖਣ ਤੱਕ, ਤੁਸੀਂ ਮੇਰੇ ਮਾਰਗਦਰਸ਼ਕ ਰਹੇ ਹੋ। ਜ਼ਿੰਦਗੀ ਦੇ ਇਸ ਸਫ਼ਰ ਵਿੱਚ ਤੁਸੀਂ ਸਿਰਫ਼ ਸਿਨੇਮਾ ਰਾਹੀਂ ਹੀ ਨਹੀਂ ਸਗੋਂ ਜ਼ਿੰਦਗੀ ਲਈ ਵੀ ਮੇਰਾ ਮਾਰਗਦਰਸ਼ਨ ਕੀਤਾ ਹੈ।

19 ਅਕਤੂਬਰ 1956 ਨੂੰ ਪੰਜਾਬ ਦੇ ਸਾਹਨੇਵਾਲ ਪਿੰਡ 'ਚ ਜਨਮੇ ਸੰਨੀ 'ਘਾਇਲ', 'ਜੀਤ', 'ਦਾਮਿਨੀ', 'ਘਾਤਕ', 'ਬਾਰਡਰ' ਅਤੇ 'ਗਦਰ' ਵਰਗੀਆਂ ਕਈ ਫਿਲਮਾਂ `ਚ ਸ਼ਾਨਦਾਰ ਅਦਾਕਾਰੀ ਕਰ ਚੁੱਕੇ ਹਨ। ਕਰਨ ਨੇ ਕਿਹਾ ਕਿ ਮੈਂ ਹਮੇਸ਼ਾ ਇਸ ਗੱਲ ਦੀ ਪ੍ਰਸ਼ੰਸਾ ਕੀਤੀ ਹੈ ਕਿ ਤੁਸੀਂ ਆਪਣੀ ਕਲਾ ਅਤੇ ਪ੍ਰਸ਼ੰਸਕਾਂ ਪ੍ਰਤੀ ਕਿੰਨੇ ਸੱਚੇ ਹੋ। ਮੈਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਅਜਿਹੀ ਕੋਈ ਪੌੜੀ ਨਹੀਂ ਹੈ, ਜੋ ਮੈਨੂੰ ਉਸ ਮੁਕਾਮ ਤੱਕ ਲਿਜਾ ਸਕੇ ਜੋ ਤੁਸੀਂ ਹਾਸਲ ਕੀਤਾ ਹੈ। ਪਰ ਮੈਂ ਤੁਹਾਨੂੰ ਮਾਣ ਕਰਨ ਦਾ ਵਾਅਦਾ ਕਰਦਾ ਹਾਂ। ਤੁਹਾਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ।

View this post on Instagram
 
A post shared by Karan Deol (@imkarandeol)

ਇਨ੍ਹਾਂ ਫਿਲਮਾਂ 'ਚ ਨਜ਼ਰ ਆਉਣਗੇ ਸੰਨੀ ਦਿਓਲ
ਸੰਨੀ ਦਿਓਲ ਧਰਮਿੰਦਰ ਅਤੇ ਬੌਬੀ ਦਿਓਲ ਨਾਲ ਆਪਣੀ ਅਗਲੀ 'ਆਪਨੇ 2' ਦੀ ਤਿਆਰੀ ਕਰ ਰਿਹਾ ਹੈ। ਇਸ ਦੇ ਨਾਲ ਹੀ ਸੰਨੀ ਦਿਓਲ ਪਿਤਾ ਫਿਲਮ 'ਚ ਵੀ ਨਜ਼ਰ ਆਉਣਗੇ। ਸੰਨੀ ਦੀਆਂ ਆਉਣ ਵਾਲੀਆਂ ਫਿਲਮਾਂ ਸੂਰੀਆ, ਗਦਰ-2 ਅਤੇ ਆਪਨੇ-2 ਹਨ। ਸੰਨੀ ਇਨ੍ਹਾਂ ਫਿਲਮਾਂ ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ। ਸੰਨੀ ਦਿਓਲ ਆਪਣਾ ਕਾਰੋਬਾਰ ਕਰਦੇ ਹਨ। ਵਿਵਾਦਾਂ ਤੋਂ ਦੂਰ ਰਹਿਣ ਵਾਲੀ ਸੰਨੀ ਦੀ ਇਮੇਜ ਬੇਸ਼ੱਕ ਗੁੱਸੇ ਵਾਲੇ ਨੌਜਵਾਨ ਵਰਗੀ ਹੋਵੇ ਪਰ ਸੁਭਾਅ ਤੋਂ ਉਹ ਕਾਫੀ ਸ਼ਾਂਤ ਨਜ਼ਰ ਆ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
Advertisement
ABP Premium

ਵੀਡੀਓਜ਼

ਕਿਸਾਨਾਂ ਨੇ ਕੀਤਾ ਅਗਲੀ ਰਣਨੀਤੀ ਦਾ ਕੀ ਕੀਤਾ ਐਲਾਨਇਨ੍ਹਾਂ ਚੀਜ਼ਾਂ ਨੂੰ ਡਾਈਟ 'ਚ ਕਰੋ ਸ਼ਾਮਿਲ, ਮਿਲੇਗਾ ਫਾਇਦਾ |Sleep Disorder|Abp Sanjha|Medical|BodyAmritpal Singh | Akali Dal | Mela Maghi | ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਨੇ ਲਿਆਂਦਾ ਸਿਆਸੀ ਤੂਫਾਨ!CM Bhagwant Mann | ਲੋਹੜੀ ਦੇ ਮੌਕੇ CM ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
Shreyas Iyer: ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਕੀ ਕੁੜੀਆਂ ਨੂੰ ਸੱਚਮੁੱਚ ਇਸ ਤਰ੍ਹਾਂ ਮਿਲਦੀ ਤਰੱਕੀ ? ਦਫ਼ਤਰ ਤੋਂ ਵਾਇਰਲ ਹੋਈ ਅਸ਼ਲੀਲ ਵੀਡੀਓ ਨੇ ਸਾਰਿਆਂ ਨੂੰ ਕੀਤਾ ਹੈਰਾਨ ! ਦੇਖੋ ਵੀਡੀਓ
ਕੀ ਕੁੜੀਆਂ ਨੂੰ ਸੱਚਮੁੱਚ ਇਸ ਤਰ੍ਹਾਂ ਮਿਲਦੀ ਤਰੱਕੀ ? ਦਫ਼ਤਰ ਤੋਂ ਵਾਇਰਲ ਹੋਈ ਅਸ਼ਲੀਲ ਵੀਡੀਓ ਨੇ ਸਾਰਿਆਂ ਨੂੰ ਕੀਤਾ ਹੈਰਾਨ ! ਦੇਖੋ ਵੀਡੀਓ
India-China Relations: ਚੀਨ ਨੇ ਫਿਰ ਚੱਲੀ ਚਾਲ, LAC ਕੋਲ ਕੀਤੀ ਮਿਲਟ੍ਰੀ ਡ੍ਰਿਲ, ਭਾਰਤ ਨੂੰ ਰਹਿਣਾ ਹੋਵੇਗਾ ਅਲਰਟ
India-China Relations: ਚੀਨ ਨੇ ਫਿਰ ਚੱਲੀ ਚਾਲ, LAC ਕੋਲ ਕੀਤੀ ਮਿਲਟ੍ਰੀ ਡ੍ਰਿਲ, ਭਾਰਤ ਨੂੰ ਰਹਿਣਾ ਹੋਵੇਗਾ ਅਲਰਟ
IPL 2025 ਲਈ 6 ਟੀਮਾਂ ਦੇ ਕਪਤਾਨਾਂ ਦਾ ਐਲਾਨ, ਜਾਣੋ ਕੌਣ ਸੰਭਾਲੇਗਾ ਚੇਨਈ-ਮੁੰਬਈ ਦੀ ਕਮਾਨ
IPL 2025 ਲਈ 6 ਟੀਮਾਂ ਦੇ ਕਪਤਾਨਾਂ ਦਾ ਐਲਾਨ, ਜਾਣੋ ਕੌਣ ਸੰਭਾਲੇਗਾ ਚੇਨਈ-ਮੁੰਬਈ ਦੀ ਕਮਾਨ
Embed widget