ਪੜਚੋਲ ਕਰੋ

Sunny Deol: ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਨੇ ਚੋਰੀ ਚੁਪਕੇ ਕੀਤੀ ਮੰਗਣੀ, ਜਾਣੋ ਕਦੋਂ ਹੋਵੇਗਾ ਵਿਆਹ?

Karan Deol Engagement: ਹਿੰਦੀ ਸਿਨੇਮਾ ਦੇ ਸੁਪਰਸਟਾਰ ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕਰਨ ਦਿਓਲ ਨੇ ਗੁਪਤ ਤਰੀਕੇ ਨਾਲ ਮੰਗਣੀ ਕਰ ਲਈ ਹੈ।

Sunny Deol Son Karan Deol Engagement: ਬਾਲੀਵੁੱਡ ਦੇ ਦਿੱਗਜ ਅਦਾਕਾਰਾਂ ਦੀ ਗੱਲ ਕਰੀਏ ਤਾਂ ਇਸ ਵਿੱਚ ਸਨੀ ਦਿਓਲ ਦਾ ਨਾਂ ਹਮੇਸ਼ਾ ਸ਼ਾਮਲ ਹੋਵੇਗਾ। ਦਿਓਲ ਪਰਿਵਾਰ ਅਕਸਰ ਕਿਸੇ ਨਾ ਕਿਸੇ ਕਾਰਨ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ। ਇਸ ਸਮੇਂ ਸੰਨੀ ਦਿਓਲ ਦੇ ਬੇਟੇ ਅਤੇ ਅਦਾਕਾਰ ਕਰਨ ਦਿਓਲ ਦਾ ਨਾਂ ਕਾਫੀ ਸੁਰਖੀਆਂ ਬਟੋਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸੰਨੀ ਦੇ ਲਾਡਲੇ ਕਰਨ ਦਿਓਲ ਨੇ ਗੁਪਤ ਤਰੀਕੇ ਨਾਲ ਮੰਗਣੀ ਕਰ ਲਈ ਹੈ ਅਤੇ ਜਲਦੀ ਹੀ ਕਰਨ ਵਿਆਹ ਕਰਨ ਜਾ ਰਹੇ ਹਨ।

ਇਹ ਵੀ ਪੜ੍ਹੋ: ਧਰਮਿੰਦਰ-ਹੇਮਾ ਮਾਲਿਨੀ ਦੀ ਲਵ ਸਟੋਰੀ 'ਚ ਵਿਲਨ ਬਣੇ ਸੀ ਹੇਮਾ ਦੇ ਪਿਤਾ, ਦੋਵਾਂ ਨੂੰ ਦੂਰ ਰੱਖਣ ਲਈ ਕਰਦੇ ਸੀ ਇਹ ਕੰਮ

ਕੀ ਕਰਨ ਦਿਓਲ ਦੀ ਮੰਗਣੀ ਹੋਈ ਹੈ?
ਇੰਡੀਆ ਟੂਡੇ ਦੀ ਖਬਰ ਮੁਤਾਬਕ ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਦੀ ਮੰਗਣੀ ਹੋ ਗਈ ਹੈ। ਕੁਝ ਮਹੀਨੇ ਪਹਿਲਾਂ ਕਰਨ ਦਿਓਲ ਨੇ ਚੋਰੀ ਚੁਪਕੇ ਮੰਗਣੀ ਕਰ ਲਈ ਸੀ। ਰਿਪੋਰਟ ਮੁਤਾਬਕ ਕਰਨ ਦਿਓਲ ਦੀ ਮੰਗੇਤਰ ਦਾ ਫਿਲਮ ਇੰਡਸਟਰੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਸ ਮੰਗਣੀ 'ਚ ਪੂਰਾ ਦਿਓਲ ਪਰਿਵਾਰ ਸ਼ਾਮਲ ਸੀ। ਇਸ ਦੇ ਨਾਲ ਹੀ ਇਸ ਇੰਟੀਮੇਟ ਰਿੰਗ ਸੈਰੇਮਨੀ 'ਚ ਕਰਨ ਦੇ ਦਾਦਾ ਅਤੇ ਦਾਦੀ ਧਰਮਿੰਦਰ ਅਤੇ ਹੇਮਾ ਮਾਲਿਨੀ ਵੀ ਇਸ ਜੋੜੇ ਨੂੰ ਆਸ਼ੀਰਵਾਦ ਦੇਣ ਪਹੁੰਚੇ।

ਇਸ ਦੇ ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਰਿੰਗ ਸੈਰੇਮਨੀ ਤੋਂ ਬਾਅਦ ਕਰਨ ਦਿਓਲ ਦਾ ਵਿਆਹ ਜਲਦ ਹੀ ਹੋਣ ਵਾਲਾ ਹੈ। ਖਬਰਾਂ 'ਚ ਦੱਸਿਆ ਗਿਆ ਹੈ ਕਿ ਕਰਨ ਦਿਓਲ ਅਗਲੇ ਮਹੀਨੇ ਵਿਆਹ ਕਰ ਸਕਦੇ ਹਨ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਹਰ ਕੋਈ ਕਰਨ ਦਿਓਲ ਦੇ ਮੰਗੇਤਰ ਬਾਰੇ ਜਾਣਨ ਲਈ ਉਤਸ਼ਾਹਿਤ ਨਜ਼ਰ ਆ ਰਿਹਾ ਹੈ।

ਕਰਨ ਦਿਓਲ ਨੇ ਕੀਤਾ ਬਾਲੀਵੁੱਡ ਡੈਬਿਊ
ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਨੇ ਹਿੰਦੀ ਸਿਨੇਮਾ ਵਿੱਚ ਆਪਣੀ ਸ਼ੁਰੂਆਤ ਕੀਤੀ ਹੈ। ਸਾਲ 2019 'ਚ ਕਰਨ ਦਿਓਲ ਨੇ ਫਿਲਮ 'ਪਲ ਪਲ ਦਿਲ ਕੇ ਪਾਸ' ਰਾਹੀਂ ਹਿੰਦੀ ਸਿਨੇਮਾ 'ਚ ਕਦਮ ਰੱਖਿਆ ਹੈ। ਫਿਲਮ ਦਾ ਨਿਰਦੇਸ਼ਨ ਕਰਨ ਦੇ ਪਿਤਾ ਅਤੇ ਅਦਾਕਾਰ ਸੰਨੀ ਦਿਓਲ ਨੇ ਖੁਦ ਕੀਤਾ ਸੀ। ਜਦਕਿ ਇਸ ਫਿਲਮ 'ਚ ਬੀ ਟਾਊਨ ਦੀ ਅਦਾਕਾਰਾ ਸ਼ਹਰ ਬਾਂਬਾ ਮੁੱਖ ਭੂਮਿਕਾ 'ਚ ਸੀ।

ਇਹ ਵੀ ਪੜ੍ਹੋ: ਪ੍ਰਿਯੰਕਾ ਚੋਪੜਾ ਨੇ ਮੈਟ ਗਾਲਾ 'ਚ ਪਹਿਨਿਆ 200 ਕਰੋੜ ਦਾ ਹਾਰ, ਦੇਸੀ ਗਰਲ ਸਾਹਮਣੇ ਹਾਲੀਵੁੱਡ ਸੁੰਦਰੀਆਂ ਵੀ ਫੇਲ੍ਹ

ਟਾਪ ਹੈਡਲਾਈਨ

Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Imran Khan News: ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget