ਪੜਚੋਲ ਕਰੋ

Sunny Deol: ਸੰਨੀ ਦਿਓਲ ਦਾ ਬੇਟਾ ਕਰਨ ਦਿਓਲ ਜਲਦ ਕਰਨ ਜਾ ਰਿਹਾ ਵਿਆਹ? ਲੰਬੇ ਸਮੇਂ ਤੋਂ ਇਸ ਹਸੀਨਾ ਨੂੰ ਕਰ ਰਿਹਾ ਡੇਟ

Karan Deol With Mystery Girl: ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਨੂੰ ਵੈਲੇਨਟਾਈਨ ਡੇਅ 'ਤੇ ਦੁਬਈ ਵਿੱਚ ਇੱਕ ਰਹੱਸਮਈ ਕੁੜੀ ਨਾਲ ਦੇਖਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਲੰਬੇ ਸਮੇਂ ਤੋਂ ਰਿਲੇਸ਼ਨ 'ਚ ਹਨ।

Karan Deol With Mystery Girl: ਬਾਲੀਵੁੱਡ ਇੰਡਸਟਰੀ ਵਿੱਚ ਅਕਸਰ ਸਟਾਰ ਕਿਡਜ਼ ਦੇ ਵਿੱਚ ਅਫੇਅਰ ਦੀਆਂ ਗੱਲਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹੁਣ ਇਸ ਲਿਸਟ 'ਚ ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਦਾ ਨਾਂ ਵੀ ਜੁੜ ਗਿਆ ਹੈ। ਦਰਅਸਲ, ਕਰਨ ਦਿਓਲ ਨੂੰ ਵੈਲੇਨਟਾਈਨ ਡੇਅ 'ਤੇ ਇੱਕ ਮਿਸਟਰੀ ਗਰਲ ਨਾਲ ਦੁਬਈ ਵਿੱਚ ਦੇਖਿਆ ਗਿਆ ਹੈ। ਹਾਲਾਂਕਿ ਲੜਕੀ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ, ਪਰ ਦੱਸਿਆ ਜਾ ਰਿਹਾ ਹੈ ਕਿ ਕਰਨ ਦਿਓਲ ਉਸ ਨੂੰ ਲੰਬੇ ਸਮੇਂ ਤੋਂ ਡੇਟ ਕਰ ਰਹੇ ਹਨ।

ਰਿਲੇਸ਼ਨਸ਼ਿਪ ਵਿੱਚ ਹਨ ਕਰਨ ਦਿਓਲ
ਬੰਬੇ ਟਾਈਮਜ਼ ਨਾਲ ਗੱਲਬਾਤ 'ਚ ਇਕ ਸੂਤਰ ਨੇ ਪੁਸ਼ਟੀ ਕੀਤੀ ਹੈ ਕਿ ਕਰਨ ਦਿਓਲ ਉਸ ਲੜਕੀ ਨਾਲ ਰਿਲੇਸ਼ਨਸ਼ਿਪ 'ਚ ਹੈ। ਲੜਕੀ ਦੀ ਪਛਾਣ ਦਾ ਖੁਲਾਸਾ ਕੀਤੇ ਬਿਨਾਂ, ਸੂਤਰ ਨੇ ਕਿਹਾ, 'ਹਾਂ, ਉਹ ਰਿਸ਼ਤੇ ਵਿੱਚ ਹੈ। ਦੋਵੇਂ ਇੱਕ-ਦੋ ਸਾਲਾਂ ਤੋਂ ਇਕੱਠੇ ਹਨ। ਦੋਵੇਂ ਇੱਕ ਦੂਜੇ ਦੇ ਦੀਵਾਨੇ ਹਨ। ਦਿਓਲ ਪਰਿਵਾਰ ਆਪਣੀ ਨਿੱਜੀ ਜ਼ਿੰਦਗੀ ਬਾਰੇ ਬਹੁਤ ਨਿੱਜੀ ਹੈ। ਇਸ ਲਈ ਇਸ ਗੱਲ ਦੀ ਬਹੁਤ ਘੱਟ ਸੰਭਾਵਨਾ ਹੈ ਕਿ ਉਹ ਇਸ ਬਾਰੇ ਕੁਝ ਵੀ ਦੱਸਣਾ ਚਾਹੁਣਗੇ। ਸੂਤਰ ਨੇ ਇਹ ਵੀ ਖੁਲਾਸਾ ਕੀਤਾ ਕਿ ਕਰਨ ਦਿਓਲ ਦੇ ਨਾਲ ਨਜ਼ਰ ਆਈ ਮਿਸਟਰੀ ਗਰਲ ਫਿਲਮ ਇੰਡਸਟਰੀ ਦੀ ਹੈ।

Sunny Deol: ਸੰਨੀ ਦਿਓਲ ਦਾ ਬੇਟਾ ਕਰਨ ਦਿਓਲ ਜਲਦ ਕਰਨ ਜਾ ਰਿਹਾ ਵਿਆਹ? ਲੰਬੇ ਸਮੇਂ ਤੋਂ ਇਸ ਹਸੀਨਾ ਨੂੰ ਕਰ ਰਿਹਾ ਡੇਟ

ਇਨ੍ਹਾਂ ਫਿਲਮਾਂ 'ਚ ਕਰਨ ਦਿਓਲ ਨੇ ਕੀਤਾ ਕੰਮ
ਕਰਨ ਦਿਓਲ ਦਾ ਕਰੀਅਰ ਕੁਝ ਖਾਸ ਨਹੀਂ ਰਿਹਾ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2013 'ਚ 'ਯਮਲਾ ਪਗਲਾ ਦੀਵਾਨਾ 2' 'ਚ ਸਹਾਇਕ ਨਿਰਦੇਸ਼ਕ ਦੇ ਤੌਰ 'ਤੇ ਕੀਤੀ ਸੀ। ਸਾਲ 2019 ਵਿੱਚ ਸੰਨੀ ਦਿਓਲ ਨੇ ਬੇਟੇ ਕਰਨ ਨੂੰ ਫਿਲਮ 'ਪਲ ਪਲ ਦਿਲ ਕੇ ਪਾਸ' ਤੋਂ ਲਾਂਚ ਕੀਤਾ ਸੀ। ਫਿਲਮ ਦੇ ਨਿਰਦੇਸ਼ਨ ਦੀ ਕਮਾਨ ਸੰਨੀ ਦਿਓਲ ਨੇ ਖੁਦ ਸੰਭਾਲੀ ਪਰ ਇਹ ਫਿਲਮ ਬਾਕਸ ਆਫਿਸ 'ਤੇ ਕੁਝ ਕਮਾਲ ਨਹੀਂ ਦਿਖਾ ਸਕੀ। ਇਸ ਤੋਂ ਬਾਅਦ ਸਾਲ 2021 'ਚ ਕਰਨ ਦਿਓਲ ਫਿਲਮ 'ਵੇਹਲੇ' 'ਚ ਨਜ਼ਰ ਆਏ। ਇਹ ਫਿਲਮ ਵੀ ਬਾਕਸ ਆਫਿਸ 'ਤੇ ਬੁਰੀ ਤਰ੍ਹਾਂ ਫਲਾਪ ਹੋਈ।

ਇਸ ਫਿਲਮ 'ਚ ਨਜ਼ਰ ਆਉਣਗੇ ਕਰਨ ਦਿਓਲ
ਹੁਣ ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਫਿਲਮ 'ਅਪਨੇ 2' 'ਚ ਨਜ਼ਰ ਆਉਣਗੇ। ਕਰਨ ਤੋਂ ਇਲਾਵਾ ਸੰਨੀ ਦਿਓਲ, ਬੌਬੀ ਦਿਓਲ ਅਤੇ ਧਰਮਿੰਦਰ ਵੀ ਅਹਿਮ ਭੂਮਿਕਾਵਾਂ 'ਚ ਨਜ਼ਰ ਆਉਣਗੇ। ਇਸ ਦਾ ਪਿਛਲਾ ਭਾਗ ਅਨਿਲ ਸ਼ਰਮਾ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਸੀ, ਜਿਸ ਨੂੰ ਆਲੋਚਕਾਂ ਅਤੇ ਦਰਸ਼ਕਾਂ ਤੋਂ ਸਕਾਰਾਤਮਕ ਹੁੰਗਾਰਾ ਮਿਲਿਆ ਸੀ। ਇਨ੍ਹੀਂ ਦਿਨੀਂ ਸੰਨੀ ਦਿਓਲ ਆਪਣੀ ਨਵੀਂ ਫਿਲਮ 'ਗਦਰ 2' ਲਈ ਲਾਈਮਲਾਈਟ ਵਿੱਚ ਹੈ, ਜੋ 11 ਅਗਸਤ, 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ: ਰਣਜੀਤ ਬਾਵਾ ਦੀ ਫਿਲਮ 'ਲੈਂਬਰਗਿਨੀ' ਦੀ ਰਿਲੀਜ਼ ਡੇਟ ਆਈ ਸਾਹਮਣੇ, ਇਸ ਦਿਨ ਹੋ ਰਹੀ ਰਿਲੀਜ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget