ਪੜਚੋਲ ਕਰੋ

Karan Deol: ਸੰਨੀ ਦਿਓਲ ਦਾ ਬੇਟਾ ਕਰਨ ਆਪਣੀ ਗਰਲ ਫਰੈਂਡ ਦ੍ਰੀਸ਼ਾ ਨਾਲ ਆਇਆ ਨਜ਼ਰ, ਦੋਵਾਂ ਦੀਆਂ ਤਸਵੀਰਾਂ ਵਾਇਰਲ

Karan Deol-Drisha Acharya Photos: ਕਰਨ ਦਿਓਲ ਅਤੇ ਦ੍ਰਿਸ਼ਾ ਆਚਾਰੀਆ ਨੂੰ ਬੁੱਧਵਾਰ ਨੂੰ ਮੁੰਬਈ ਵਿੱਚ ਦੇਖਿਆ ਗਿਆ। ਜੋੜੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਪ੍ਰਕਾਸ਼ਤ ਹੋਈਆਂ ਹਨ।

Karan Deol-Drisha Acharya Photos: ਬਾਲੀਵੁੱਡ ਅਭਿਨੇਤਾ ਸੰਨੀ ਦਿਓਲ ਦੇ ਘਰ ਬਹੁਤ ਜਲਦ ਹੀ ਸ਼ਹਿਨਾਈ ਗੰੂਜਣ ਵਾਲੀ ਹੈ। ਸੰਨੀ ਦਿਓਲ ਜਲਦ ਹੀ ਸਹੁਰਾ ਬਣਨ ਜਾ ਰਹੇ ਹਨ। ਕੁਝ ਸਮਾਂ ਪਹਿਲਾਂ ਖਬਰਾਂ ਆਈਆਂ ਸਨ ਕਿ ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਨੇ ਦ੍ਰੀਸ਼ਾ ਆਚਾਰਿਆ ਨਾਲ ਮੰਗਣੀ ਕਰ ਲਈ ਹੈ ਅਤੇ ਹੁਣ ਇਹ ਜੋੜਾ ਬਹੁਤ ਜਲਦੀ ਵਿਆਹ ਦੇ ਬੰਧਨ ਵਿੱਚ ਬੱਝਣ ਦੀ ਯੋਜਨਾ ਬਣਾ ਰਿਹਾ ਹੈ। ਹਾਲਾਂਕਿ ਅਦਾਕਾਰਾਂ ਨੇ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਹੈ। ਇਸ ਦੌਰਾਨ ਕਰਨ ਦਿਓਲ ਨੂੰ ਦ੍ਰੀਸ਼ਾ ਆਚਾਰਿਆ ਨਾਲ ਮੁੰਬਈ 'ਚ ਦੇਖਿਆ ਗਿਆ।

ਇਹ ਵੀ ਪੜ੍ਹੋ: 79 ਸਾਲਾ ਹਾਲੀਵੁੱਡ ਅਦਾਕਾਰ ਰੌਬਰਟ ਡੀ ਨੇਰੋ ਬਣੇ 7ਵੇਂ ਬੱਚੇ ਦੇ ਪਿਤਾ, ਫਿਲਮ ਪ੍ਰਮੋਸ਼ਨ ਦੌਰਾਨ ਖੁਲ੍ਹਿਆ ਰਾਜ਼

ਮੰਗੇਤਰ ਨਾਲ ਲੰਚ ਡੇਟ 'ਤੇ ਗਏ ਕਰਨ ਦਿਓਲ
ਸੋਸ਼ਲ ਮੀਡੀਆ 'ਤੇ ਕਰਨ ਦਿਓਲ ਅਤੇ ਦ੍ਰਿਸ਼ਾ ਅਚਾਰੀਆ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਦੋਵਾਂ ਨੂੰ ਬੁੱਧਵਾਰ ਨੂੰ ਲੰਚ ਡੇਟ 'ਤੇ ਦੇਖਿਆ ਗਿਆ। ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਇਹ ਜੋੜਾ ਕੈਜ਼ੂਅਲ ਲੁੱਕ 'ਚ ਨਜ਼ਰ ਆ ਰਿਹਾ ਹੈ। ਦ੍ਰਿਸ਼ਾ ਬਲੈਕ ਟਾਪ ਦੇ ਨਾਲ ਬਲੂ ਡੈਨਿਮ 'ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਕਰਨ ਦਿਓਲ ਬਲੈਕ ਟੀ-ਸ਼ਰਟ ਅਤੇ ਸ਼ਾਰਟਸ 'ਚ ਨਜ਼ਰ ਆ ਰਹੇ ਹਨ। ਫੈਨਜ਼ ਦੋਵਾਂ ਦੀਆਂ ਤਸਵੀਰਾਂ 'ਤੇ ਪ੍ਰਤੀਕਿਰਿਆ ਦੇ ਰਹੇ ਹਨ।

View this post on Instagram
 
A post shared by Kanhaiya Kumar (@kanhaiyakumar04)

ਜੂਨ 'ਚ ਹੋਵੇਗਾ ਦਰੀਸ਼ਾ ਅਤੇ ਕਰਨ ਦਾ ਵਿਆਹ
ਬਾਂਬੇ ਟਾਈਮਜ਼ ਦੀ ਰਿਪੋਰਟ ਮੁਤਾਬਕ ਕਰਨ ਅਤੇ ਦ੍ਰਿਸ਼ਾ ਨੇ ਮੰਗਣੀ ਕਰਨ ਤੋਂ ਬਾਅਦ ਇਸ ਸਾਲ ਵਿਆਹ ਕਰਨ ਦੀ ਯੋਜਨਾ ਬਣਾਈ ਹੈ। ਕਰਨ ਅਤੇ ਦ੍ਰੀਸ਼ਾ ਦੇ ਵਿਆਹ ਦਾ ਫੰਕਸ਼ਨ 16 ਜੂਨ ਤੋਂ 18 ਜੂਨ ਤੱਕ ਮੁੰਬਈ ਵਿੱਚ ਹੋਵੇਗਾ। ਇਸ ਸਾਲ ਦੁਬਈ 'ਚ ਵੈਲੇਨਟਾਈਨ ਡੇ ਮਨਾਉਣ ਤੋਂ ਬਾਅਦ ਜੋੜੇ ਨੇ 18 ਫਰਵਰੀ ਨੂੰ ਮੰਗਣੀ ਕਰ ਲਈ। ਮੰਗਣੀ ਦੀ ਖਬਰ ਤੁਰੰਤ ਸਾਹਮਣੇ ਨਹੀਂ ਆਈ ਕਿਉਂਕਿ ਪਰਿਵਾਰ ਨੇ ਇਸ ਨੂੰ ਗੁਪਤ ਰੱਖਣ ਦਾ ਫੈਸਲਾ ਕੀਤਾ ਸੀ। ਇਹ ਜੋੜਾ ਪਿਛਲੇ 6 ਸਾਲਾਂ ਤੋਂ ਰਿਲੇਸ਼ਨਸ਼ਿਪ 'ਚ ਹੈ।

ਕੌਣ ਹੈ ਦ੍ਰੀਸ਼ਾ ਅਚਾਰੀਆ?
ਦ੍ਰੀਸ਼ਾ ਅਚਾਰੀਆ ਦੇ ਪਿਤਾ ਦਾ ਨਾਮ ਸੁਮਿਤ ਅਚਾਰੀਆ ਅਤੇ ਮਾਤਾ ਦਾ ਨਾਮ ਚਿਮੂ ਆਚਾਰਿਆ ਹੈ। ਉਹ ਮਸ਼ਹੂਰ ਫਿਲਮ ਨਿਰਮਾਤਾ ਬਿਮਲ ਰਾਏ ਦੀ ਪੜਪੋਤੀ ਹੈ। ਉਸਦੇ ਪਿਤਾ ਸੁਮਿਤ ਬੀਸੀਡੀ ਟਰੈਵਲ ਯੂਏਈ ਦੇ ਮੈਨੇਜਿੰਗ ਡਾਇਰੈਕਟਰ ਹਨ। ਉਸਦੀ ਮਾਂ ਇੱਕ ਵਿਆਹ ਦੀ ਯੋਜਨਾਕਾਰ ਅਤੇ ਸਟਾਈਲਿਸਟ ਹੈ। ਕਿਹਾ ਜਾਂਦਾ ਹੈ ਕਿ ਦ੍ਰੀਸ਼ਾ ਆਪਣੀ ਮਾਂ ਦੇ ਕੰਮ 'ਚ ਮਦਦ ਕਰਦੀ ਹੈ। ਦ੍ਰੀਸ਼ਾ ਦਾ ਇੱਕ ਭਰਾ ਹੈ ਜਿਸਦਾ ਨਾਮ ਰੋਹਨ ਆਚਾਰਿਆ ਹੈ।

ਇਹ ਵੀ ਪੜ੍ਹੋ: ਜਸਵਿੰਦਰ ਭੱਲਾ ਨੇ ਵਿਆਹ ਕਰਵਾ ਕੇ ਕੀ ਸਿੱਖਿਆ, ਦੇਖੋ ਐਕਟਰ ਨੇ ਦਿੱਤਾ ਜਵਾਬ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਾਬਕਾ ਮੰਤਰੀ ਆਸ਼ੂ ਦੀ ਨਿਆਂਇਕ ਹਿਰਾਸਤ 'ਚ 14 ਦਿਨਾਂ ਦਾ ਵਾਧਾ, 5 ਸਤੰਬਰ ਨੂੰ ਮੁੜ ਹੋਵੇਗੀ ਪੇਸ਼ੀ

Crime News: ਲੁਧਿਆਣਾ 'ਚ NRI ਦੇ ਘਰ 'ਤੇ ਚੱਲੀਆਂ ਗੋਲ਼ੀਆਂ, 15 ਦਿਨ ਪਹਿਲਾਂ ਹੀ ਆਇਆ ਪੰਜਾਬ, ਘਟਨਾ CCTV 'ਚ ਕੈਦ

Anil Ambani: ਅਨਿਲ ਅੰਬਾਨੀ ਦੀਆਂ ਸੂਚੀਬੱਧ ਕੰਪਨੀਆਂ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ, 17 ਫੀਸਦੀ ਤੱਕ ਡਿੱਗੇ ਸ਼ੇਅਰ

Punjab News: ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਪਹੁੰਚਿਆ ਹਾਈਕੋਰਟ, ਕਿਹਾ-ਮੇਰਾ ਅਜਨਾਲਾ ਕੇਸ ਨਾਲ ਕੋਈ ਸਬੰਧ ਨਹੀਂ, ਗ਼ਲਤ ਲਾਇਆ NSA, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ABP Premium

ਵੀਡੀਓਜ਼

Khanna Shiv Mandir Incident |ਮੁਲਜ਼ਮ ਕਾਬੂ,CM ਮਾਨ ਨੂੰ ਮਿਲੇ ਹਿੰਦੂ ਸੰਤ ਤੇ ਜਥੇਬੰਦੀਆਂStore'ਚ ਲੱਗੀ ਭਿਆਨਕ ਅੱਗ ! ਦੇਖਦੇ ਹੀ ਦੇਖਦੇ ਆ ਕੀ ਬਣ ਗਿਆ ਮਹੌਲ ?| Fire News |Abp SanjhaDaljeet Kalsi NSA Case | 'ਅੰਮ੍ਰਿਤਪਾਲ ਦੇ ਸਾਥੀ ਦਲਜੀਤ ਕਲਸੀ ਤੋਂ ਹਟੇਗੀ NSA - ਆਵੇਗਾ ਪੰਜਾਬ'ਰਾਜਪਾਲ ਗੁਲਾਬਚੰਦ ਕਟਾਰੀਆ ਦੀ ਸਿਹਤ ਵਿਗੜੀ | Punjab Governor Gulab Chand Kataria admitted in hospital'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਾਬਕਾ ਮੰਤਰੀ ਆਸ਼ੂ ਦੀ ਨਿਆਂਇਕ ਹਿਰਾਸਤ 'ਚ 14 ਦਿਨਾਂ ਦਾ ਵਾਧਾ, 5 ਸਤੰਬਰ ਨੂੰ ਮੁੜ ਹੋਵੇਗੀ ਪੇਸ਼ੀ
Punjab News: ਸਾਬਕਾ ਮੰਤਰੀ ਆਸ਼ੂ ਦੀ ਨਿਆਂਇਕ ਹਿਰਾਸਤ 'ਚ 14 ਦਿਨਾਂ ਦਾ ਵਾਧਾ, 5 ਸਤੰਬਰ ਨੂੰ ਮੁੜ ਹੋਵੇਗੀ ਪੇਸ਼ੀ
Crime News: ਲੁਧਿਆਣਾ 'ਚ NRI ਦੇ ਘਰ 'ਤੇ ਚੱਲੀਆਂ ਗੋਲ਼ੀਆਂ, 15 ਦਿਨ ਪਹਿਲਾਂ ਹੀ ਆਇਆ ਪੰਜਾਬ, ਘਟਨਾ CCTV 'ਚ ਕੈਦ
Crime News: ਲੁਧਿਆਣਾ 'ਚ NRI ਦੇ ਘਰ 'ਤੇ ਚੱਲੀਆਂ ਗੋਲ਼ੀਆਂ, 15 ਦਿਨ ਪਹਿਲਾਂ ਹੀ ਆਇਆ ਪੰਜਾਬ, ਘਟਨਾ CCTV 'ਚ ਕੈਦ
Anil Ambani: ਅਨਿਲ ਅੰਬਾਨੀ ਦੀਆਂ ਸੂਚੀਬੱਧ ਕੰਪਨੀਆਂ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ, 17 ਫੀਸਦੀ ਤੱਕ ਡਿੱਗੇ ਸ਼ੇਅਰ
Anil Ambani: ਅਨਿਲ ਅੰਬਾਨੀ ਦੀਆਂ ਸੂਚੀਬੱਧ ਕੰਪਨੀਆਂ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ, 17 ਫੀਸਦੀ ਤੱਕ ਡਿੱਗੇ ਸ਼ੇਅਰ
Punjab News: ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਪਹੁੰਚਿਆ ਹਾਈਕੋਰਟ, ਕਿਹਾ-ਮੇਰਾ ਅਜਨਾਲਾ ਕੇਸ ਨਾਲ ਕੋਈ ਸਬੰਧ ਨਹੀਂ, ਗ਼ਲਤ ਲਾਇਆ NSA, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
Punjab News: ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਪਹੁੰਚਿਆ ਹਾਈਕੋਰਟ, ਕਿਹਾ-ਮੇਰਾ ਅਜਨਾਲਾ ਕੇਸ ਨਾਲ ਕੋਈ ਸਬੰਧ ਨਹੀਂ, ਗ਼ਲਤ ਲਾਇਆ NSA, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਨੇਪਾਲ 'ਚ ਵੱਡਾ ਸੜਕ ਹਾਦਸਾ ! 40 ਭਾਰਤੀਆਂ ਨੂੰ ਲਜਾ ਰਹੀ ਬੱਸ ਨਦੀ 'ਚ ਡਿੱਗੀ, 14 ਦੀ ਮੌਤ, ਬਾਕੀਆਂ ਦੀ ਭਾਲ ਜਾਰੀ

Gold Bond: SGB ਨਿਵੇਸ਼ਕਾਂ ਨੂੰ ਲੱਗ ਸਕਦਾ ਝਟਕਾ, ਸਰਕਾਰੀ ਗੋਲਡ ਬਾਂਡ ਬੰਦ ਕਰਨ ਦੀ ਤਿਆਰੀ, ਅਗਲੇ ਮਹੀਨੇ ਫੈਸਲਾ

Punjab Governor: ਪੰਜਾਬ ਦੇ ਰਾਜਪਾਲ ਕਟਾਰੀਆ ਦੀ ਵਿਗੜੀ ਹਾਲਤ, ਰਾਤ ਨੂੰ ਕਰਾਇਆ ਹਸਪਤਾਲ ਦਾਖਲ

Punjab News: ਪੰਜਾਬ ਦੇ ਨੌਜਵਾਨ ਦੀ ਇੰਗਲੈਂਡ 'ਚ ਮੌਤ, ਪਤੀ-ਪਤਨੀ 'ਚ ਰਹਿੰਦਾ ਸੀ ਕਲੇਸ਼, ਜਾਣੋ ਪੂਰਾ ਮਾਮਲਾ

Embed widget