ਪੜਚੋਲ ਕਰੋ

Dharmendra: ਪੋਤੇ ਕਰਨ ਦਿਓਲ ਦੇ ਵਿਆਹ ਦੇ ਫੰਕਸ਼ਨਾਂ 'ਚ ਸ਼ਾਮਲ ਨਹੀਂ ਹੋਣਗੇ ਧਰਮਿੰਦਰ, ਬੋਲੇ- ਮੇਰੇ ਆਲੇ ਦੁਆਲੇ ਹੋਣ ਨਾਲ ਉਹ....

Sunny Deol Son Wedding: ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਸੰਨੀ ਦੇ ਘਰ 'ਚ ਖੁਸ਼ੀ ਦਾ ਮਾਹੌਲ ਹੈ। ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ।

Sunny Deol Son Wedding: ਐਕਟਰ ਧਰਮਿੰਦਰ ਇਨ੍ਹੀਂ ਦਿਨੀਂ ਕਾਫੀ ਖੁਸ਼ ਹਨ। ਖੁਸ਼ ਹੋਣ ਵਾਲੀ ਗੱਲ ਵੀ ਹੈ। ਧਰਮਿੰਦਰ ਦੇ ਘਰ ਵਿੱਚ ਸ਼ਹਿਨਾਈ ਗੂੰਜਣ ਵਾਲੀ ਹੈ। ਧਰਮਿੰਦਰ ਦੇ ਪੋਤੇ ਕਰਨ ਦਿਓਲ ਦਾ ਵਿਆਹ ਹੋ ਰਿਹਾ ਹੈ। ਕਰਨ ਲਾੜਾ ਬਣਨ ਜਾ ਰਿਹਾ ਹੈ। ਖਬਰਾਂ ਮੁਤਾਬਕ ਸੰਨੀ ਦਿਓਲ ਦਾ ਬੇਟਾ ਕਰਨ ਦਿਓਲ 18 ਜੂਨ ਨੂੰ ਦ੍ਰੀਸ਼ਾ ਆਚਾਰਿਆ ਨਾਲ ਵਿਆਹ ਕਰਨ ਜਾ ਰਿਹਾ ਹੈ। ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ ਇਸ ਦੌਰਾਨ ਖਬਰਾਂ ਆ ਰਹੀਆਂ ਹਨ ਕਿ ਧਰਮਿੰਦਰ ਸਿਰਫ ਪੋਤੇ ਕਰਨ ਦੇ ਵਿਆਹ 'ਚ ਸ਼ਾਮਲ ਹੋਣਗੇ। ਉਹ ਵਿਆਹ ਤੋਂ ਪਹਿਲਾਂ ਦੇ ਫੰਕਸ਼ਨਾਂਦਾ ਹਿੱਸਾ ਨਹੀਂ ਬਣਨਗੇ। 

ਇਹ ਵੀ ਪੜ੍ਹੋ: ਫਿਲਮ ਇੰਡਸਟਰੀ ਤੋਂ ਮੰਦਭਾਗੀ ਖਬਰ, ਸਾਊਥ ਦੇ ਮਸ਼ਹੂਰ ਵਿਲਨ ਕਜ਼ਾਨ ਖਾਨ ਦਾ ਦੇਹਾਂਤ, 46 ਦੀ ਉਮਰ 'ਚ ਹਾਰਟ ਅਟੈਕ ਨਾਲ ਮੌਤ

ਪੋਤੇ ਦੇ ਪ੍ਰੀ-ਵੈਡਿੰਗ ਫੰਕਸ਼ਨ 'ਚ ਸ਼ਾਮਲ ਨਹੀਂ ਹੋਣਗੇ ਧਰਮਿੰਦਰ
ਟਾਈਮਜ਼ ਆਫ ਇੰਡੀਆ ਦੀ ਖਬਰ ਮੁਤਾਬਕ ਧਰਮਿੰਦਰ ਨੇ ਕਿਹਾ, 'ਬੱਚਿਆਂ ਨੂੰ ਮਸਤੀ ਕਰਨ ਦਿਓ, ਜਦੋਂ ਮੈਂ ਆਲੇ-ਦੁਆਲੇ ਹੋਵਾਂਗਾ ਤਾਂ ਉਹ ਥੋੜਾ ਝਿਜਕਣਗੇ। ਮੈਂ ਨਹੀਂ ਚਾਹੁੰਦਾ ਕਿ ਉਨ੍ਹਾਂ ਦਾ ਮਜ਼ਾ ਖਰਾਬ ਹੋਵੇ। ਮੈਂ ਸਿੱਧਾ ਵਿਆਹ 'ਤੇ ਜਾਵਾਂਗਾ।'

ਦੱਸ ਦਈਏ ਕਿ ਧਰਮਿੰਦਰ ਤੇ ਕਰਨ ਵਿਚਾਲੇ ਬਹੁਤ ਹੀ ਮਜ਼ਬੂਤ ਰਿਸ਼ਤਾ ਤੇ ਗੂੜ੍ਹਾ ਪਿਆਰ ਹੈ। ਜਦੋਂ ਕਰਨ ਨੇ ਆਪਣਾ ਬਾਲੀਵੁੱਡ ਡੈਬਿਊ (2019) ਕੀਤਾ, ਤਾਂ ਇਹ ਧਰਮਿੰਦਰ ਹੀ ਸੀ ਜਿਸ ਨੇ ਫਿਲਮ 'ਪਲ ਪਲ ਦਿਲ ਕੇ ਪਾਸ ਦਾ ਨਾਮ' ਸੁਝਾਇਆ ਸੀ। ਕਰਨ ਅਕਸਰ ਸੋਸ਼ਲ ਮੀਡੀਆ 'ਤੇ ਆਪਣੇ ਦਾਦਾ ਧਰਮਿੰਦਰ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ।

ਦੂਜੇ ਪਾਸੇ, ਸੰਨੀ ਵੀ ਬੇਟੇ ਕਰਨ ਦੇ ਵਿਆਹ ਨੂੰ ਲੈ ਕੇ ਕਾਫੀ ਉਤਸ਼ਾਹਿਤ ਹੈ। ਆਉਣ ਵਾਲੀ ਫਿਲਮ 'ਗਦਰ 2' ਦੇ ਪ੍ਰਮੋਸ਼ਨ ਦੌਰਾਨ, ਸੰਨੀ ਨੇ ਫਿਲਮ ਦੇ ਸਹਿ-ਅਦਾਕਾਰ ਨਾਲ ਪੁੱਤਰ ਦੇ ਵਿਆਹ ਬਾਰੇ ਆਪਣੀ ਖੁਸ਼ੀ ਸਾਂਝੀ ਕੀਤੀ। ਸੰਨੀ ਨੇ ਕਿਹਾ ਸੀ, 'ਲੰਬੇ ਸਮੇਂ ਬਾਅਦ ਸਾਡੇ ਘਰ ਵਿਆਹ ਹੋ ਰਿਹਾ ਹੈ। ਮੈਂ ਕਿਸੇ ਵੀ ਤਰ੍ਹਾਂ ਇਸ ਨੂੰ ਸ਼ਾਨਦਾਰ ਬਣਾਉਣਾ ਚਾਹੁੰਦਾ ਹਾਂ।

ਕਰਨ ਦੇ ਵਿਆਹ 'ਚ ਹੋਣਗੇ ਇਹ ਮਹਿਮਾਨ!
ਕਰਨ ਦੇ ਵਿਆਹ ਦੀ ਗੱਲ ਕਰੀਏ ਤਾਂ ਇਹ ਸ਼ਾਨਦਾਰ ਸਮਾਰੋਹ ਹੋਣ ਜਾ ਰਿਹਾ ਹੈ। ਮਹਿਮਾਨਾਂ ਦੀ ਸੂਚੀ ਵੀ ਬਹੁਤ ਲੰਬੀ ਹੈ। ਖਬਰਾਂ ਮੁਤਾਬਕ ਇਸ ਲਿਸਟ 'ਚ ਬੱਚਨ ਪਰਿਵਾਰ, ਜੈਕੀ ਸ਼ਰਾਫ, ਅਨਿਲ ਕਪੂਰ, ਅੰਮ੍ਰਿਤਾ ਸਿੰਘ, ਪੂਨਮ ਢਿੱਲੋਂ ਵਰਗੇ ਸਿਤਾਰੇ ਹਿੱਸਾ ਲੈਣਗੇ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਨੇ ਕੀਤਾ ਅਜਿਹਾ ਟਵੀਟ ਕਿ 'ਮੰਨਤ' ਡਿਨਰ ਲੈਕੇ ਪਹੁੰਚ ਗਈ ਸਵਿਗੀ ਦੀ ਟੀਮ, ਤਸਵੀਰ ਹੋਈ ਵਾਇਰਲ

ਟਾਪ ਹੈਡਲਾਈਨ

Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
 Akansha Chamola : 'ਹੁਣ ਕਿਸੇ ਨਾਲ ਵੀ ਰਿਸ਼ਤਾ ਨਹੀਂ ਰੱਖਣਾ...' ਆਕਾਂਕਸ਼ਾ ਚਮੋਲਾ ਦਾ ਖੁਲਾਸਾ, ਕਿਹਾ– ਮੈਂ ਹੁਣ ਐਸੈਕਸ਼ੁਅਲ ਹਾਂ
 Akansha Chamola : 'ਹੁਣ ਕਿਸੇ ਨਾਲ ਵੀ ਰਿਸ਼ਤਾ ਨਹੀਂ ਰੱਖਣਾ...' ਆਕਾਂਕਸ਼ਾ ਚਮੋਲਾ ਦਾ ਖੁਲਾਸਾ, ਕਿਹਾ– ਮੈਂ ਹੁਣ ਐਸੈਕਸ਼ੁਅਲ ਹਾਂ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Embed widget