ਪੜਚੋਲ ਕਰੋ

Sunny Deol: 'ਇਹ ਡੱਫਰ ਆਦਮੀ ਹੈ...' ਜਦੋਂ ਇਸ ਬੀਮਾਰੀ ਕਰਕੇ ਠੀਕ ਤਰ੍ਹਾਂ ਡਾਇਲੌਗਜ਼ ਨਹੀਂ ਪੜ੍ਹ ਪਾਉਂਦੇ ਸੀ ਸੰਨੀ ਦਿਓਲ, ਉੱਡਦਾ ਸੀ ਖੂਬ ਮਜ਼ਾਕ

Sunny Deol News: ਸੰਨੀ ਦਿਓਲ ਜਲਦ ਹੀ 'ਸਫਰ', 'ਲਾਹੌਰ' ਅਤੇ 'ਬਾਪ' ਵਰਗੀਆਂ ਫਿਲਮਾਂ 'ਚ ਨਜ਼ਰ ਆਉਣ ਵਾਲੇ ਹਨ। ਇਸ ਤੋਂ ਇਲਾਵਾ ਰਿਪੋਰਟਾਂ ਦੀ ਮੰਨੀਏ ਤਾਂ ਉਹ 'ਬਾਰਡਰ 2' ਲਈ ਵੀ ਰਾਜ਼ੀ ਹੋ ਗਏ ਹਨ।

Sunny Deol Dyslexia: ਸੰਨੀ ਦਿਓਲ ਨੇ ਇਸ ਸਾਲ 'ਗਦਰ 2' ਵਰਗੀਆਂ ਬਲਾਕਬਸਟਰ ਹਿੱਟ ਫਿਲਮਾਂ ਦੇ ਕੇ ਸ਼ਾਨਦਾਰ ਵਾਪਸੀ ਕੀਤੀ ਹੈ। ਜਿੱਥੇ ਉਸਦੀ ਫਿਲਮ ਨੇ 686 ਕਰੋੜ ਰੁਪਏ ਦਾ ਵਿਸ਼ਵਵਿਆਪੀ ਕਾਰੋਬਾਰ ਕੀਤਾ, ਉੱਥੇ ਹੀ ਇਸ ਨੇ ਘਰੇਲੂ ਬਾਕਸ ਆਫਿਸ 'ਤੇ ਕੁੱਲ 525.7 ਕਰੋੜ ਰੁਪਏ ਦੀ ਕਮਾਈ ਕੀਤੀ। ਸੰਨੀ ਦਿਓਲ ਇਨ੍ਹੀਂ ਦਿਨੀਂ ਆਪਣੇ ਆਉਣ ਵਾਲੇ ਪ੍ਰੋਜੈਕਟਸ ਨੂੰ ਲੈ ਕੇ ਰੁੱਝੇ ਹੋਏ ਹਨ। ਇਸ ਦੌਰਾਨ ਅਭਿਨੇਤਾ ਨੇ ਖੁਲਾਸਾ ਕੀਤਾ ਹੈ ਕਿ ਫਿਲਮਾਂ ਦੇ ਡਾਇਲਾਗ ਪੜ੍ਹਨਾ ਉਸ ਲਈ ਕਿੰਨਾ ਔਖਾ ਕੰਮ ਹੈ।

ਇਹ ਵੀ ਪੜ੍ਹੋ: ਐਸ਼ਵਰਿਆ ਰਾਏ ਨਾਲ ਕਲੇਸ਼ ਵਿਚਾਲੇ ਅਮਿਤਾਭ ਬੱਚਨ ਨੇ ਸੋਸ਼ਲ ਮੀਡੀਆ 'ਤੇ ਅਜੀਬ ਪੋਸਟ ਕੀਤੀ ਸ਼ੇਅਰ, ਨੂੰਹ 'ਤੇ ਕੱਸੇ ਤਿੱਖੇ ਤੰਜ

ਬਾਂਬੇ ਟਾਈਮਜ਼ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਸੰਨੀ ਦਿਓਲ ਨੇ ਖੁਲਾਸਾ ਕੀਤਾ ਕਿ ਉਹ ਲਾਈਨਾਂ ਨੂੰ ਚੰਗੀ ਤਰ੍ਹਾਂ ਪੜ੍ਹ ਨਹੀਂ ਪਾਉਂਦੇ ਹਨ। ਇਸ ਦਾ ਕਾਰਨ ਇਹ ਹੈ ਕਿ ਉਹ ਡਿਸਲੈਕਸੀਆ ਨਾਮ ਦੀ ਬੀਮਾਰੀ ਤੋਂ ਪੀੜਤ ਹਨ। ਸੰਨੀ ਨੇ ਕਿਹਾ- 'ਮੈਂ ਡਿਸਲੈਕਸਿਕ ਹਾਂ, ਇਸ ਲਈ ਮੈਂ ਚੰਗੀ ਤਰ੍ਹਾਂ ਪੜ੍ਹ-ਲਿਖ ਨਹੀਂ ਸਕਦਾ ਅਤੇ ਇਹ ਮੇਰੀ ਬਚਪਨ ਤੋਂ ਹੀ ਸਮੱਸਿਆ ਰਹੀ ਹੈ। ਪਹਿਲਾਂ ਤਾਂ ਸਾਨੂੰ ਨਹੀਂ ਪਤਾ ਸੀ ਕਿ ਇਹ ਕੀ ਸੀ। ਇਸ ਦੀ ਵਜ੍ਹਾ ਕਰਕੇ ਲੋਕ ਮੇਰਾ ਖੂਬ ਮਜ਼ਾਕ ਉਡਾਉਂਦੇ ਸੀ। ਲੋਕਾਂ ਦੀ ਜ਼ੁਬਾਨ 'ਤੇ ਅਕਸਰ ਰਿਹੀ ਗੱਲ ਹੁੰਦੀ ਸੀ ਕਿ ਇਹ ਡੱਫਰ ਇਨਸਾਨ ਹੈ। ਮੈਨੂੰ ਹਮੇਸ਼ਾ ਹਿੰਦੀ ਵਿੱਚ ਡਾਇਲਾਗ ਮਿਲਦੇ ਹਨ ਅਤੇ ਮੈਂ ਇਸਨੂੰ ਪੜ੍ਹਨ ਲਈ ਆਪਣਾ ਸਮਾਂ ਲੈਂਦਾ ਸੀ।

ਬੇਟਾ ਰਾਜਵੀਰ ਵੀ ਡਿਸਲੈਕਸੀਆ ਤੋਂ ਹੈ ਪੀੜਤ
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਰੂਟ ਇੰਡੀਆ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਸੰਨੀ ਦਿਓਲ ਨੇ ਵੀ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਦੀ ਤਰ੍ਹਾਂ ਉਨ੍ਹਾਂ ਦਾ ਬੇਟਾ ਰਾਜਵੀਰ ਦਿਓਲ ਵੀ ਬਚਪਨ ਵਿੱਚ ਡਿਸਲੈਕਸੀਆ ਤੋਂ ਪੀੜਤ ਸੀ। ਫਿਲਮਾਂ 'ਚ ਆਪਣੇ ਕਿਰਦਾਰ ਨਿਭਾਉਣ ਬਾਰੇ 'ਗਦਰ 2' ਦੇ ਅਦਾਕਾਰ ਨੇ ਕਿਹਾ ਕਿ ਉਹ ਕਿਰਦਾਰ ਦੀ ਰੂਹ ਨੂੰ ਸਮਝ ਕੇ ਹੀ ਕਿਰਦਾਰ ਨਿਭਾਉਂਦੇ ਹਨ। ਉਸ ਨੇ ਕਿਹਾ- 'ਜੇਕਰ ਤੁਸੀਂ ਜੀਵਨੀ ਵਾਲਾ ਕਿਰਦਾਰ ਨਿਭਾ ਰਹੇ ਹੋ ਤਾਂ ਗੱਲ ਵੱਖਰੀ ਹੈ, ਪਰ ਫਿਰ ਵੀ ਬਾਰਡਰ ਵਰਗੀ ਫ਼ਿਲਮ 'ਚ ਜਿੱਥੇ ਮੈਂ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਕਿਰਦਾਰ ਨਿਭਾਇਆ ਸੀ, ਮੈਂ ਉਨ੍ਹਾਂ ਦੀ ਨਕਲ ਨਹੀਂ ਕੀਤੀ।'

ਸੰਨੀ ਦਿਓਲ ਨੇ ਕਿਹਾ ਕਿ ਉਨ੍ਹਾਂ ਨੇ ਕਿਰਦਾਰ ਦੀ ਆਤਮਾ ਨੂੰ ਸਮਝਿਆ ਅਤੇ ਆਪਣੇ ਤਰੀਕੇ ਨਾਲ ਕੀਤਾ। ਉਨ੍ਹਾਂ ਨੇ ਇਸ ਬਾਰੇ ਕੋਈ ਖੋਜ ਨਹੀਂ ਕੀਤੀ ਕਿ ਉਹ ਕਿਵੇਂ ਤੁਰਦਾ ਸੀ ਜਾਂ ਉਸ ਨੇ ਕੀ ਕੀਤਾ ਸੀ। ਉਸ ਨੇ ਦੱਸਿਆ ਕਿ ਜਦੋਂ ਉਹ ਫਿਲਮ ਕਰ ਰਿਹਾ ਹੁੰਦਾ ਹੈ ਤਾਂ ਉਸ ਕੋਲ ਡਾਇਲਾਗ ਵੀ ਨਹੀਂ ਹੁੰਦੇ।

ਸੰਨੀ ਦਿਓਲ ਦਾ ਵਰਕਫਰੰਟ
ਸੰਨੀ ਦਿਓਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ 'ਸਫਰ', 'ਲਾਹੌਰ' ਅਤੇ 'ਬਾਪ' ਵਰਗੀਆਂ ਫਿਲਮਾਂ 'ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਰਿਪੋਰਟਾਂ ਦੀ ਮੰਨੀਏ ਤਾਂ ਉਹ 'ਬਾਰਡਰ 2' ਲਈ ਵੀ ਰਾਜ਼ੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਫਿਲਮ ਦੀ ਸ਼ੂਟਿੰਗ 2024 'ਚ ਸ਼ੁਰੂ ਹੋਵੇਗੀ। ਫਿਲਮ 'ਚ ਸੰਨੀ ਦਿਓਲ ਨਾਲ ਆਯੁਸ਼ਮਾਨ ਖੁਰਾਨਾ ਨਜ਼ਰ ਆਉਣਗੇ।    

ਇਹ ਵੀ ਪੜ੍ਹੋ: ਅਮਿਤਾਭ ਬੱਚਨ ਨੇ ਨੂੰਹ ਐਸ਼ਵਰਿਆ ਰਾਏ ਨੂੰ ਇੰਸਟਾਗ੍ਰਾਮ ਤੋਂ ਕੀਤਾ ਅਨਫਾਲੋ, ਅਭਿਸ਼ੇਕ ਨਾਲ ਹੋ ਰਿਹਾ ਤਲਾਕ?

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget