ਪੜਚੋਲ ਕਰੋ

#metoo 'ਤੇ ਬੋਲੀ ਸੰਨੀ ਲਿਓਨ, ਜਾਣੋ ਕੀ ਕਿਹਾ

ਐਕਟਰਸ ਸੰਨੀ ਲਿਓਨ ਦਾ ਕਹਿਣਾ ਹੈ ਕਿ ਉਹ ਝੂਠ 'ਚ ਜਿਉਂਦੀ ਹੈ ਤੇ ਉਹ ਮਹਿਲਾ ਸਸ਼ਕਤੀਕਰਣ ਤੇ ਹੈਸ਼ਟੈਗਮੀਟੂ ਮੁਹਿੰਮ ਦੇ ਲੋਕਾਂ ਦੀ ਬਦਲੀ ਮਾਨਸਿਕਤਾ ਜਿਹੀਆਂ ਸਾਰੀਆਂ ਗੱਲਾਂ 'ਤੇ ਯਕੀਨ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੁਹਿੰਮ ਨਾਲ ਲੋਕਾਂ ਦੀ ਮਾਨਸਿਕਤਾ ਬਦਲੀ ਹੈ।

ਮੁੰਬਈ: ਐਕਟਰਸ ਸੰਨੀ ਲਿਓਨ ਦਾ ਕਹਿਣਾ ਹੈ ਕਿ ਉਹ ਝੂਠ 'ਚ ਜਿਉਂਦੀ ਹੈ ਤੇ ਉਹ ਮਹਿਲਾ ਸਸ਼ਕਤੀਕਰਣ ਤੇ ਹੈਸ਼ਟੈਗਮੀਟੂ ਮੁਹਿੰਮ ਦੇ ਲੋਕਾਂ ਦੀ ਬਦਲੀ ਮਾਨਸਿਕਤਾ ਜਿਹੀਆਂ ਸਾਰੀਆਂ ਗੱਲਾਂ 'ਤੇ ਯਕੀਨ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੁਹਿੰਮ ਨਾਲ ਲੋਕਾਂ ਦੀ ਮਾਨਸਿਕਤਾ ਬਦਲੀ ਹੈ। ਬੀਤੇ ਸਾਲ ਪੱਛਮੀ ਫ਼ਿਲਮ ਜਗਤ ਤੋਂ ਬਾਅਦ ਹੈਸ਼ਟੈਗ ਮੀਟੂ ਮੁਹਿੰਮ ਨੇ ਬਾਲੀਵੁੱਡ ਨੂੰ ਬੁਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ ਸੀ ਜਿਸ ਦੀ ਸ਼ੁਰੂਆਤ ਐਕਟਰ ਤਨੁਸ਼੍ਰੀ ਦੱਤਾ ਨੇ 2008 'ਚ ਨਾਨਾ ਪਾਟੇਕਰ 'ਤੇ ਜਿਣਸੀ ਸੋਸ਼ਣ ਦੇ ਇਲਜ਼ਾਮ ਲਾ ਕੇ ਕੀਤੀ। ਇਸ ਨਾਲ ਬਾਲੀਵੁੱਡ 'ਚ ਆਏ ਬਦਲਾਅ ਬਾਰੇ ਸੰਨੀ ਨੂੰ ਜਦੋਂ ਪੁੱਛਿਆ ਗਿਆ ਤਾਂ ਸੰਨੀ ਲਿਓਨ ਨੇ ਕਿਹਾ, "ਮੈਂ ਕਿਸੇ ਦਫਤਰ 'ਚ ਕੰਮ ਨਹੀਂ ਕਰਦੀ। ਮੈ ਝੂਠ 'ਚ ਜਿਉਂਦੀ ਹਾਂ, ਪਰ ਮੈਂ ਇਹ ਵੀ ਜਾਣਦੀ ਹਾਂ ਤੇ ਇਸ 'ਤੇ ਯਕੀਨ ਕਰਦੀ ਹਾਂ ਕਿ ਚਾਹੇ ਮਰਦ ਹੈ ਜਾਂ ਮਹਿਲਾ ਕੰਮ ਵਾਲੀ ਥਾਂ 'ਤੇ ਅਸਿਹਜ ਹੋਣ ਦੀਆਂ ਗੱਲਾਂ ਕਰਨੀਆਂ ਚਾਹੀਦੀਆਂ ਹਨ, ਕਿਉਂਕਿ ਮੇਰਾ ਮੰਨਣਾ ਹੈ ਕਿ ਇਹ ਮਰਦਾਂ ਨਾਲ ਵੀ ਹੁੰਦਾ ਹੈ। ਇਸ ਦਾ ਖੁਲਾਸਾ ਇਸ ਲਈ ਨਹੀਂ ਹੋ ਪਾਉਂਦਾ ਕਿਉਂਕਿ ਉਹ ਮਰਦ ਹੈ ਤੇ ਇਹ ਵੱਡੀ ਗੱਲ ਨਹੀਂ ਮੰਨੀ ਜਾਂਦੀ" ਸੰਨੀ ਨੇ ਅੱਗੇ ਕਿਹਾ, "ਜੇਕਰ ਕੋਈ ਕਿਸੇ ਨੂੰ ਕੰਮ ਵਾਲੀ ਥਾਂ 'ਤੇ ਪ੍ਰੇਸ਼ਾਨ ਕਰਦਾ ਹੈ ਤਾਂ ਉਹ ਜਿੰਨਾ ਜ਼ਿਆਦਾ ਬੋਲਦਾ ਹੈ ਲੋਕ ਓਨੇ ਜ਼ਿਆਦਾ ਜਾਗਰੂਕ ਹੋਣਗੇ। ਮੈਨੂੰ ਯਕੀਨ ਹੈ ਕਿ ਚੀਜ਼ਾਂ ਜ਼ਰੂਰ ਬਦਲ ਜਾਣਗੀਆਂ।

ਟਾਪ ਹੈਡਲਾਈਨ

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget