ਪੜਚੋਲ ਕਰੋ

ਸਪਨਾ ਚੌਧਰੀ ਦੀ ਗੀਤ 'ਤੇਰੀ ਆਂਖਿਆ...' 'ਤੇ ਸਨੀ ਲਿਓਨੀ ਦੇ ਜ਼ਬਦਸਤ ਠੁਮਕੇ, ਵੀਡੀਓ ਵਾਇਰਲ

ਸਪਨਾ ਚੌਧਰੀ ਦੇ ਗੀਤ 'ਤੇਰੀ ਆਂਖਿਆ ਕਾ ਯੋ ਕਾਜਲ' 'ਤੇ ਬਾਲੀਵੁੱਡ ਅਦਾਕਾਰਾ ਸਨੀ ਲਿਓਨੀ ਨੇ ਵੀ ਜ਼ਬਰਦਸਤ ਠੁਮਕੇ ਲਾਏ ਹਨ। ਸਨੀ ਦੀ ਇਹ ਡਾਂਸ ਵੀਡੀਓ ਯੂਟਿਊਬ 'ਤੇ ਖੂਬ ਵਾਇਰਲ ਹੋ ਰਹੀ ਹੈ।

ਚੰਡੀਗੜ੍ਹ: ਮਸ਼ਹੂਰ ਹਰਿਆਣਵੀ ਗੀਤ 'ਤੇਰੀ ਆਂਖਿਆ ਕਾ ਯੋ ਕਾਜਲ' ਸਭ ਤੋਂ ਪਹਿਲਾਂ ਸਪਨਾ ਚੌਧਰੀ ਦਾ ਖਿਆਲ ਆਉਂਦਾ ਹੈ। ਸਪਨਾ ਦੇ ਠੁਮਕਿਆਂ ਕਰਕੇ ਇਹ ਗੀਤ ਸੁਪਰਹਿੱਟ ਹੋ ਗਿਆ ਸੀ। ਪਰ ਹੁਣ ਸਪਨਾ ਦੇ ਇਸ ਗੀਤ 'ਤੇ ਬਾਲੀਵੁੱਡ ਅਦਾਕਾਰਾ ਸਨੀ ਲਿਓਨੀ ਨੇ ਵੀ ਜ਼ਬਰਦਸਤ ਠੁਮਕੇ ਲਾਏ ਹਨ। ਸਨੀ ਦੀ ਇਹ ਡਾਂਸ ਵੀਡੀਓ ਯੂਟਿਊਬ 'ਤੇ ਖੂਬ ਵਾਇਰਲ ਹੋ ਰਹੀ ਹੈ। ਇਨ੍ਹੀਂ ਦਿਨੀਂ ਦੇਸ਼ 'ਤੇ ਟਿਕਟੌਕ ਦਾ ਵੀ ਬਿਖਾਰ ਚੜ੍ਹਿਆ ਹੋਇਆ ਹੈ। ਸਨੀ ਨੇ ਟਿਕਟੌਕ ਉਤੇ ਸਪਨਾ ਚੌਧਰੀ ਦੇ ਗੀਤ 'ਤੇ ਆਪਣਾ ਡਾਂਸ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ਨੂੰ ਸਨੀ ਦੇ ਫੈਨਜ਼ ਖੂਬ ਸ਼ੇਅਰ ਕਰ ਰਹੇ ਹਨ।
View this post on Instagram

Happy Anniversary @dirrty99 you are the best part of my life, my best friend and the best father to our children! the greatest part is that our daughter made us our cake.

A post shared by Sunny Leone (@sunnyleone) on

ਸੋਸ਼ਲ ਮੀਡੀਆ 'ਤੇ ਸਨੀ ਲਿਓਨੀ ਕਾਫੀ ਐਕਟਿਵ ਰਹਿੰਦੀ ਹੈ। ਉਹ ਲਗਾਤਾਰ ਆਪਣੀਆਂ ਡਾਂਸ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਉਸ ਨੇ ਪਤੀ ਡੇਨਿਅਲ ਵੇਬਰ ਨਾਲ ਵਿਆਹ ਦੀ ਵਰ੍ਹੇਗੰਢ ਮਨਾਈ ਸੀ। ਇਸ ਖ਼ਾਸ ਮੌਕੇ 'ਤੇ ਉਸ ਨੇ ਕੇਕ ਕੱਟ ਕੇ ਜਸ਼ਨ ਮਨਾਇਆ। ਇਹ ਕੇਕ ਉਸ ਦੀ ਤਿੰਨ ਸਾਲਾਂ ਦੀ ਧੀ ਨਿਸ਼ਾ ਨੇ ਬਣਾਇਆ ਸੀ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget