ਪੜਚੋਲ ਕਰੋ

ਕਪਿਲ ਦੇ ਸ਼ੋਅ ‘ਚ ਧਮਾਲ ਕਰਨ ਆ ਰਹੀ ਸੰਨੀ ਲਿਓਨ

ਮੁੰਬਈ: ਕਪਿਲ ਸ਼ਰਮਾ ਦਾ ਸ਼ੋਅ ਜਲਦੀ ਹੀ ਸ਼ੁਰੂ ਹੋਣ ਵਾਲਾ ਹੈ। ਫੈਨਸ ਨੂੰ ਬੱਸ ਇੱਕ ਦਿਨ ਦਾ ਹੋਰ ਇੰਤਜ਼ਾਰ ਕਰਨਾ ਹੈ। ਔਡੀਅੰਸ ਨੂੰ ਸ਼ੋਅ ਤੋਂ ਕਾਫੀ ਉਮੀਦਾਂ ਹਨ। ਇਹ ਕਪਿਲ ਦਾ ਲੰਬੇ ਸਮੇਂ ਬਾਅਦ ਕਮਬੈਕ ਹੈ ਜਿਸ ਵਿੱਚ ਉਸ ਨਾਲ ਕ੍ਰਿਸ਼ਨਾ ਅਭਿਸ਼ੇਕ ਤੇ ਭਾਰਤੀ ਸਿੰਘ ਵੀ ਨਜ਼ਰ ਆਉਣਗੇ। ਸ਼ੋਅ ਦੇ ਗੈਸਟਸ ਦੀ ਗੱਲ ਕਰੀਏ ਤਾਂ ਇਸ ਦੇ ਪਹਿਲੇ ਐਪੀਸੋਡ ‘ਚ ‘ਸਿੰਬਾ’ ਦੀ ਟੀਮ ਆ ਰਹੀ ਹੈ, ਫੇਰ ਭਾਈਜਾਨ ਸਲਮਾਨ ਆਪਣੀ ਫੈਮਿਲੀ ਨਾਲ ਆ ਰਹੇ ਹਨ। ਹੁਣ ਜੇਕਰ ਤੀਜੇ ਗੈਸਟ ਦੀ ਗੱਲ ਕਰੀਏ ਤਾਂ ਉਹ ਕੋਈ ਹੋਰ ਨਹੀ ਸਗੋਂ ਬਾਲੀਵੁੱਡ ਦੀ ਬੇਬੀ ਡੌਲ ਸਨੀ ਲਿਓਨ ਹੈ।
View this post on Instagram
 
@sunnyleone With @kapilsharma On The Set Of #TheKapilSharmaShow Last Night. The Kapil Sharma Show Starting From 29th Dec Every Sat-Sun At 9.30 PM Only On @sonytvofficial #KapilSharma #sunnyleone

A post shared by Kapil Sharma Universe (@kapilsharmauniverse) on

ਜੀ ਹਾਂ, ਸਨੀ ਲਿਓਨ ਹੀ ਕਪਿਲ ਦੀ ਅਗਲੀ ਗੈਸਟ ਹੈ ਜਿਸ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋ ਰਹੀਆ ਹਨ। ਤਸਵੀਰਾਂ ਨੂੰ ਦੇਖ ਕੇ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਸੰਨੀ ਨੇ ਸ਼ੋਅ ਦੇ ਸੈੱਟ ‘ਤੇ ਖੂਬ ਮਸਤੀ ਕੀਤੀ ਹੈ। ਦੇਖਦੇ ਹਾਂ ਔਡੀਅੰਸ ਨੂੰ ਇਨ੍ਹਾਂ ਦੀ ਮਸਤੀ ਕਿੰਨੀ ਜੱਚਦੀ ਹੈ।

ਟਾਪ ਹੈਡਲਾਈਨ

Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget