ਪੜਚੋਲ ਕਰੋ

Sunny Leone Video: ਸੰਨੀ ਲਿਓਨੀ ‘ਤੇ ਚਲਿਆ 'ਬਿੱਗ ਬੌਸ' ਮੁਕਾਬਲੇਬਾਜ਼ ਅਬਦੂ ਰੋਜ਼ਿਕ ਦਾ ਜਾਦੂ, ਮਜ਼ਾਕੀਆ ਢੰਗ ਨਾਲ ਕੀਤੀ ਨਕਲ

Sunny Leone On Abdu Rozik: ਬੀ-ਟਾਊਨ ਦੀਆਂ ਖੂਬਸੂਰਤ ਅਭਿਨੇਤਰੀਆਂ ਵਿੱਚੋਂ ਸਨੀ ਲਿਓਨੀ (Sunny Leone) ਆਪਣੇ ਕੂਲ ਅੰਦਾਜ਼ ਲਈ ਜਾਣੀ ਜਾਂਦੀ ਹੈ। ਇਸ ਦੌਰਾਨ ਸੰਨੀ ਲਿਓਨ ਦਾ ਇੱਕ ਤਾਜ਼ਾ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ 'ਚ ਸੰਨੀ ਬਿੱਗ ਬੌਸ 16 ਦੇ ਪ੍ਰਤੀਯੋਗੀ (Bigg Boss 16) ਅਤੇ ਤਜ਼ਾਕਿਸਤਾਨ ਦੇ ਗਾਇਕ ਅਬਦੁ ਰੋਜ਼ਿਕ (Abdu Rozik) ਦੀ ਨਕਲ ਕਰਦੇ ਨਜ਼ਰ ਆ ਰਹੀ ਹੈ। ਸੰਨੀ ਲਿਓਨੀ ਜਿਸ ਤਰ੍ਹਾਂ ਨਾਲ ਅਬਦੁ ਰੋਜ਼ਿਕ ਦੀ ਨਕਲ ਕਰ ਰਹੀ ਹੈ, ਉਸ ਨੂੰ ਦੇਖ ਕੇ ਤੁਹਾਨੂੰ ਵੀ ਹਾਸਾ ਆ ਜਾਵੇਗਾ।

ਸੰਨੀ ਲਿਓਨ ਨੇ ਕੀਤੀ ਅਬਦੁ ਦੀ ਨਕਲ  

ਵੀਰਵਾਰ ਨੂੰ ਸੰਨੀ ਲਿਓਨੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਇੱਕ ਤਾਜ਼ਾ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਸੰਨੀ ਪਰਪਲ ਕਲਰ ਦੀ ਵਨ ਪੀਸ ਡਰੈੱਸ 'ਚ ਕੁਰਸੀ 'ਤੇ ਬੈਠੀ ਹੈ। ਵੀਡੀਓ 'ਚ ਤੁਸੀਂ ਸੰਨੀ ਲਿਓਨੀ ਦੇ ਹੱਥ 'ਚ ਬਰਗਰ ਦਿਖਾਈ ਦੇਵੇਗਾ। ਸੰਨੀ ਬਰਗਰ ਨੂੰ ਅਬਦੂ ਦੇ ਅੰਦਾਜ ਵਿੱਚ ਪੇਸ਼ ਕੀਤਾ ਹੈ, ਜਿਸ ਨੂੰ ਸੁਣ ਕੇ ਤੁਹਾਨੂੰ ਵੀ ਹਾਸਾ ਆ ਜਾਵੇਗਾ।

ਤਜ਼ਾਕਿਸਤਾਨ ਤੋਂ ਹੋਣ ਕਰਕੇ, ਅਬਦੂ ਦਾ ਬੋਲਣ ਦਾ ਅੰਦਾਜ਼ ਥੋੜ੍ਹਾ ਵੱਖਰਾ ਹੈ। ਹਾਲ ਹੀ 'ਚ ਜਦੋਂ ਸਿਧਾਰਥ ਮਲਹੋਤਰਾ ਸੁਪਰਸਟਾਰ ਸਲਮਾਨ ਖਾਨ ਦੇ ਸ਼ੋਅ ਬਿੱਗ ਬੌਸ 16 'ਚ ਫਿਲਮ ਥੈਂਕ ਗੌਡ ਦੀ ਪ੍ਰਮੋਸ਼ਨ ਲਈ ਪਹੁੰਚੇ ਤਾਂ ਉਨ੍ਹਾਂ ਨੇ ਟਾਸਕ ਪੂਰਾ ਕਰਨ 'ਤੇ ਅਬਦੁ ਰੋਜ਼ਿਕ ਨੂੰ ਬਰਗਰ ਆਫਰ ਦੀ ਗੱਲ ਕਹੀ ਸੀ। ਅਬਦੂ ਨੇ ਇਸ ਸਟਾਈਲ ਨਾਲ ਬਰਗਰ ਨੂੰ ਬੋਲਿਆ ਸੀ, ਜਿਸ ਤੋਂ ਬਾਅਦ ਲੋਕਾਂ ਨੇ ਉਸ ਦਾ ਬਰਗਰ ਸਟਾਈਲ ਕਾਫੀ ਪਸੰਦ ਕੀਤਾ ਸੀ। ਇਸੇ ਤਰਜ਼ 'ਤੇ ਸੰਨੀ ਲਿਓਨ ਨੇ ਵੀ ਅਬਦੁ ਰੋਜ਼ਿਕ ਵਾਂਗ ਬਰਗਰ ਬੋਲਣਾ ਸ਼ੁਰੂ ਕਰ ਦਿੱਤਾ ਹੈ। ਸੰਨੀ ਲਿਓਨ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਸੰਨੀ ਬਿੱਗ ਬੌਸ ਦੀ ਪ੍ਰਤੀਯੋਗੀ ਵੀ ਰਹਿ ਚੁੱਕੀ ਹੈ

ਜਿਸ ਤਰ੍ਹਾਂ ਨਾਲ ਅਬਦੁ ਰੋਜ਼ਿਕ (Abdu Rozik) ਇਸ ਸਮੇਂ ਬਿੱਗ ਬੌਸ 16 (Bigg Boss 16) ਵਿੱਚ ਧਮਾਲ ਮਚਾ ਰਿਹਾ ਹੈ। ਇਸੇ ਤਰ੍ਹਾਂ ਬਿੱਗ ਬੌਸ ਸੀਜ਼ਨ 5 ਵਿੱਚ ਸੰਨੀ ਲਿਓਨੀ  (Sunny Leone) ਨੇ ਵੀ ਬਿੱਗ ਬੌਸ ਦੇ ਘਰ ਵਿੱਚ ਐਂਟਰੀ ਲਈ ਸੀ। ਬਿੱਗ ਬੌਸ ਉਹ ਪਲੇਟਫਾਰਮ ਰਿਹਾ ਹੈ ਜਿਸ ਨੇ ਸਨੀ ਲਿਓਨੀ ਨੂੰ ਇੰਡਸਟਰੀ 'ਚ ਖਾਸ ਪਛਾਣ ਦਿੱਤੀ ਹੈ। ਅਜਿਹੇ 'ਚ ਬਿੱਗ ਬੌਸ ਕੰਟੈਸਟੈਂਟ ਹੋਣ ਦੇ ਨਾਤੇ ਸੰਨੀ ਲਈ ਅਬਦੂ ਨਾਲ ਮਸਤੀ ਕਰਨਾ ਤਾਂ ਬਣਦਾ ਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?

Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ

'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
Advertisement
ABP Premium

ਵੀਡੀਓਜ਼

Photography ਦੇ ਸ਼ੌਂਕ ਨੇ ਜਿੰਦਗੀ ਬਦਲੀ, ਹਰ ਤਸਵੀਰ 'ਚ ਹੈ Motivationਸਾਬਕਾ IAS ਤੇ ਮੋਟਿਵੇਸ਼ਨਲ ਸਪੀਕਰ ਵਿਵੇਕ ਅਤਰੇ ਨੇ ਦਿੱਤੇ ਨੌਜਵਾਨਾਂ ਲਈ Tipsਇੰਗਲੈਂਡ ਦੀ ਫੌਜ 'ਚ ਭਰਤੀ ਹੋਇਆ ਪੰਜਾਬੀ, ਮਾਂ ਨੇ ਆਂਗਨਵਾੜੀ 'ਚ ਕੰਮ ਕਰ ਪਾਲਿਆ ਪੁੱਤਢਾਬੇ 'ਤੇ ਰੋਟੀ ਖਾਂਦੇ-ਖਾਂਦੇ, ਦੋ ਧਿਰਾਂ 'ਚ ਹੋ ਗਈ ਲੜਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
Gautam Gambhir: ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
Punjab Weather: ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
LPG Costly: ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
'AAP' ਵਿਧਾਇਕ ਗ੍ਰਿਫਤਾਰ, ਗੈਂਗ*ਸਟਰ ਨਾਲ ਆਡੀਓ ਕਲਿੱਪ ਵਾਈਰਲ ਹੋਣ ਤੋਂ ਬਾਅਦ ਹੋਈ ਕਾਰਵਾਈ, ਪੜ੍ਹੋ ਪੂਰੀ ਖਬਰ

Embed widget