ਪੜਚੋਲ ਕਰੋ

Sunny Leone: ਸੰਨੀ ਲਿਓਨੀ ਨੇ ਨੋਇਡਾ 'ਚ ਖੋਲ੍ਹਿਆ ਆਪਣਾ ਪਹਿਲਾ ਰੈਸਟੋਰੈਂਟ, ਪਹਿਲੇ ਦਿਨ ਖੁਦ ਬਣਾਇਆ ਪੀਜ਼ਾ, ਦੇਖੋ ਵੀਡੀਓ

Sunny Leone Restaurant: ਬਾਲੀਵੁੱਡ ਦੀ ਬੇਬੀ ਡੌਲ ਸੰਨੀ ਲਿਓਨ ਨੇ ਸੈਕਟਰ-129 'ਚ ਆਪਣਾ ਪਹਿਲਾ ਰੈਸਟੋਰੈਂਟ ਖੋਲ੍ਹਿਆ ਹੈ। ਜਿਸ ਵਿੱਚ ਖਾਣ ਪੀਣ ਦੇ ਸ਼ੌਕੀਨਾਂ ਲਈ ਵੱਖ-ਵੱਖ ਤਰ੍ਹਾਂ ਦੇ ਪਕਵਾਨ ਤਿਆਰ ਕੀਤੇ ਗਏ ਹਨ।

Sunny Leone Restaurant Noida: ਖਾਣ-ਪੀਣ ਦੇ ਸ਼ੌਕੀਨ ਲੋਕਾਂ ਲਈ ਇਹ ਖਬਰ ਖਾਸ ਹੈ। ਬਾਲੀਵੁੱਡ ਦੀ ਬੇਬੀ ਡੌਲ ਸੰਨੀ ਲਿਓਨ ਨੇ ਸੈਕਟਰ-129 'ਚ ਆਪਣਾ ਪਹਿਲਾ ਰੈਸਟੋਰੈਂਟ ਖੋਲ੍ਹਿਆ ਹੈ। ਜਿਸ ਵਿੱਚ ਖਾਣ ਪੀਣ ਦੇ ਸ਼ੌਕੀਨਾਂ ਲਈ ਵੱਖ-ਵੱਖ ਤਰ੍ਹਾਂ ਦੇ ਪਕਵਾਨ ਤਿਆਰ ਕੀਤੇ ਗਏ ਹਨ। ਸੰਨੀ ਲਿਓਨ ਨੇ ਆਪਣੇ ਰੈਸਟੋਰੈਂਟ 'ਚ ਖਾਣਾ ਬਣਾਇਆ ਅਤੇ ਇਸ ਦੀ ਵੀਡੀਓ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਸ਼ੇਅਰ ਕੀਤੀ।

ਇਹ ਵੀ ਪੜ੍ਹੋ: 'ਬਿੱਗ ਬੌਸ 17' ਤੋਂ ਬਾਅਦ ਅੰਕਿਤਾ ਲੋਖੰਡੇ ਦੇ ਪਤੀ ਵਿੱਕੀ ਜੈਨ ਦੀ ਲੱਗੀ ਲਾਟਰੀ, ਇੱਕ ਹੋਰ ਰਿਐਲਟੀ ਸ਼ੋਅ 'ਚ ਆਵੇਗਾ ਨਜ਼ਰ, ਕਰੇਗਾ ਬੰਪਰ ਕਮਾਈ

ਉਸ ਨੇ ਪਹਿਲੇ ਦਿਨ ਪੀਜ਼ਾ ਬਣਾਇਆ। ਇਹ ਰੈਸਟੋਰੈਂਟ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸ ਦਾ ਉਦਘਾਟਨ ਖੁਦ ਸੰਨੀ ਲਿਓਨ ਅਤੇ ਉਨ੍ਹਾਂ ਦੇ ਪਤੀ ਡੇਨੀਅਲ ਵੇਬਰ ਨੇ ਕੀਤਾ। ਫਿਲਮ ਨਾਲ ਸੁਰਖੀਆਂ ਬਟੋਰਨ ਵਾਲੀ ਸੰਨੀ ਲਿਓਨ ਹੁਣ ਕਾਰੋਬਾਰੀ ਦੁਨੀਆ 'ਚ ਵੀ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Chica Loca Noida (@chicalocanoida)

ਬਾਲੀਵੁੱਡ ਦੀ 'ਦੇਸੀ ਗਰਲ' ਪ੍ਰਿਅੰਕਾ ਚੋਪੜਾ ਦੇ ਨਕਸ਼ੇ ਕਦਮ 'ਤੇ ਚੱਲਦਿਆਂ ਸੰਨੀ ਲਿਓਨ ਵੀ ਇੱਕ ਰੈਸਟੋਰੈਂਟ ਦੀ ਮਾਲਕ ਬਣ ਗਈ ਹੈ। ਸੰਨੀ ਲਿਓਨ ਨੇ ਨੋਇਡਾ ਵਿੱਚ ਆਪਣੇ ਪਹਿਲੇ ਰੈਸਟੋਰੈਂਟ ਦਾ ਨਾਮ ਚਿਕਾ ਲੋਕਾ ਰੱਖਿਆ ਹੈ। ਇਹ ਇੱਕ ਸਪੈਨਿਸ਼ ਸ਼ਬਦ ਹੈ, ਜਿਸਦਾ ਹਿੰਦੀ ਵਿੱਚ ਅਰਥ ਹੈ ਪਾਗਲ ਕੁੜੀ। ਸੰਨੀ ਨੇ ਇਹ ਰੈਸਟੋਰੈਂਟ ਸਿੰਗਿੰਗ ਬਾਊਲਜ਼ ਹਾਸਪਿਟੈਲਿਟੀ ਦੇ ਡਾਇਰੈਕਟਰ ਸਾਹਿਲ ਬਵੇਜਾ ਨਾਲ ਸਾਂਝੇਦਾਰੀ ਵਿੱਚ ਖੋਲ੍ਹਿਆ ਹੈ।

ਦੋ ਮੰਜ਼ਿਲਾਂ 'ਤੇ ਸਥਿਤ ਇਸ ਲਗਜ਼ਰੀ ਥੀਮ ਵਾਲੇ ਰੈਸਟੋਰੈਂਟ 'ਚ ਲੋਕਾਂ ਨੂੰ ਕਈ ਖਾਸ ਪਕਵਾਨ ਪੇਸ਼ ਕੀਤੇ ਜਾਣਗੇ। ਰੈਸਟੋਰੈਂਟ ਤੱਕ ਪਹੁੰਚਣ ਲਈ ਤੁਸੀਂ ਗੂਗਲ ਮੈਪ ਦੀ ਮਦਦ ਲੈ ਸਕਦੇ ਹੋ। ਸੰਨੀ ਲਿਓਨ ਨੇ ਸੋਸ਼ਲ ਮੀਡੀਆ 'ਤੇ ਆਪਣੇ ਰੈਸਟੋਰੈਂਟ ਦੀ ਝਲਕ ਦਿਖਾਈ ਹੈ, ਜਿਸ ਨੂੰ ਬਹੁਤ ਹੀ ਖੂਬਸੂਰਤੀ ਨਾਲ ਸਜਾਇਆ ਗਿਆ ਹੈ।

ਰੈਸਟੋਰੈਂਟ ਵਿੱਚ ਆਉਣ ਵਾਲੇ ਲੋਕਾਂ ਨੇ ਚੰਗੀ ਸਮੀਖਿਆਵਾਂ ਦਿੱਤੀਆਂ ਹਨ। ਜਿਹੜੇ ਲੋਕ ਰੈਸਟੋਰੈਂਟ ਵਿੱਚ ਖਾਣੇ ਦਾ ਸਵਾਦ ਲੈਣਾ ਚਾਹੁੰਦੇ ਹਨ, ਉਨ੍ਹਾਂ ਨੂੰ ਇੱਕ ਗੱਲ ਜ਼ਰੂਰ ਪਤਾ ਹੋਣੀ ਚਾਹੀਦੀ ਹੈ। ਸੰਨੀ ਦੇ ਇਸ ਰੈਸਟੋਰੈਂਟ 'ਚ ਕਈ ਅਜਿਹੇ ਪਕਵਾਨ ਹਨ, ਜਿਨ੍ਹਾਂ ਬਾਰੇ ਸ਼ਾਇਦ ਕਈ ਲੋਕਾਂ ਨੇ ਨਹੀਂ ਸੁਣਿਆ ਹੋਵੇਗਾ। ਜੇਕਰ ਤੁਸੀਂ ਕੁਝ ਨਵਾਂ ਅਜ਼ਮਾਉਣਾ ਚਾਹੁੰਦੇ ਹੋ, ਤਾਂ ਤੁਸੀਂ ਰੈਸਟੋਰੈਂਟ ਵਿੱਚ ਜਾ ਸਕਦੇ ਹੋ। 

ਇਹ ਵੀ ਪੜ੍ਹੋ: ਪੰਜਾਬੀ ਗਾਇਕ ਕਾਕਾ ਵਿਆਹ ਦੇ ਸਖਤ ਖਿਲਾਫ, ਬੋਲਿਆ- 'ਕੋਈ ਇੱਕ ਇਨਸਾਨ ਨਾਲ ਸਾਰੀ ਜ਼ਿੰਦਗੀ ਕਿਵੇਂ ਗੁਜ਼ਾਰ ਸਕਦਾ...'

ਟਾਪ ਹੈਡਲਾਈਨ

Singer Passed Away: ਸੰਗੀਤ ਜਗਤ ਨੂੰ ਵੱਡਾ ਘਾਟਾ, ਨਾਮੀ ਗਾਇਕ ਦਾ ਹੋਇਆ ਦੇਹਾਂਤ, ਜਾਨਲੇਵਾ ਬਿਮਾਰੀ ਤੋਂ ਹਾਰਿਆ ਜੰਗ...
ਸੰਗੀਤ ਜਗਤ ਨੂੰ ਵੱਡਾ ਘਾਟਾ, ਨਾਮੀ ਗਾਇਕ ਦਾ ਹੋਇਆ ਦੇਹਾਂਤ, ਜਾਨਲੇਵਾ ਬਿਮਾਰੀ ਤੋਂ ਹਾਰਿਆ ਜੰਗ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
Attacked On Influencer: ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
Amitabh Bachchan News: ਅਮਿਤਾਭ ਬੱਚਨ ਦੇ ਘਰ ਜਲਸਾ 'ਚ ਗੋਲੀਬਾਰੀ ਦੀ ਪਲਾਨਿੰਗ, ਹੁਣ 2 ਸ਼ੂਟਰ ਗ੍ਰਿਫ਼ਤਾਰ, ਇਲਾਕੇ 'ਚ ਭਾਰੀ ਪੁਲਿਸ ਬਲ ਤਾਇਨਾਤ...
ਅਮਿਤਾਭ ਬੱਚਨ ਦੇ ਘਰ ਜਲਸਾ 'ਚ ਗੋਲੀਬਾਰੀ ਦੀ ਪਲਾਨਿੰਗ, ਹੁਣ 2 ਸ਼ੂਟਰ ਗ੍ਰਿਫ਼ਤਾਰ, ਇਲਾਕੇ 'ਚ ਭਾਰੀ ਪੁਲਿਸ ਬਲ ਤਾਇਨਾਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
Punjab News: ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
Embed widget