ਪੜਚੋਲ ਕਰੋ

Sunny Leone Post: ਸੰਨੀ ਲਿਓਨੀ ਤੇ ਡੇਨੀਅਲ ਵੇਬਰ ਲਈ ਕਿਸੇ ਤੋਹਫੇ ਤੋਂ ਘੱਟ ਨਹੀਂ ਬੇਟੀ ਨਿਸ਼ਾ, ਵੇਖੋ ਖੂਬਸੂਰਤ ਤਸਵੀਰਾਂ

Sunny Leone's Heartwarming Note On Her Daughter's B'day: ਸੰਨੀ ਲਿਓਨੀ ਇੱਕ ਅਦਾਕਾਰਾ ਹੋਣ ਦੇ ਨਾਲ ਇੱਕ ਚੰਗੀ ਮਾਂ ਵੀ ਹੈ। ਉਹ ਨਾ ਸਿਰਫ਼ ਆਪਣੇ ਬੱਚਿਆਂ ਨਾਲ ਕੁਆਲਿਟੀ ਸਮਾਂ ਬਿਤਾਉਂਦੀ ਹੈ, ਸਗੋਂ ਆਪਣੇ ਤਿੰਨ ਬੱਚਿਆਂ ਨਿਸ਼ਾ, ਆਸ਼ਰ ਅਤੇ ਨੂਹ ਨੂੰ ਵੀ ਬਰਾਬਰ ਪਿਆਰ ਦਿੰਦੀ ਹੈ। ਹਾਲ ਹੀ 'ਚ ਉਨ੍ਹਾਂ ਨੇ ਆਪਣੀ ਬੇਬੀ ਗਰਲ ਨਿਸ਼ਾ ਕੌਰ ਵੇਬਰ ਦਾ ਸੱਤਵਾਂ ਜਨਮਦਿਨ ਮਨਾਇਆ ਹੈ, ਜਿਸ ਦੀਆਂ ਕੁਝ ਝਲਕੀਆਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

Sunny Leone's Heartwarming Note On Her Daughter's B'day: ਸੰਨੀ ਲਿਓਨੀ ਇੱਕ ਅਦਾਕਾਰਾ ਹੋਣ ਦੇ ਨਾਲ ਇੱਕ ਚੰਗੀ ਮਾਂ ਵੀ ਹੈ। ਉਹ ਨਾ ਸਿਰਫ਼ ਆਪਣੇ ਬੱਚਿਆਂ ਨਾਲ ਕੁਆਲਿਟੀ ਸਮਾਂ ਬਿਤਾਉਂਦੀ ਹੈ, ਸਗੋਂ ਆਪਣੇ ਤਿੰਨ ਬੱਚਿਆਂ ਨਿਸ਼ਾ, ਆਸ਼ਰ ਅਤੇ ਨੂਹ ਨੂੰ ਵੀ ਬਰਾਬਰ ਪਿਆਰ ਦਿੰਦੀ ਹੈ। ਨਿਸ਼ਾ ਕੌਰ ਵੇਬਰ ਸੰਨੀ ਲਿਓਨੀ ਦੀ ਸਭ ਤੋਂ ਵੱਡੀ ਧੀ ਹੋਣ ਦੇ ਨਾਲ-ਨਾਲ ਉਨ੍ਹਾਂ ਦੀ ਲਾਡਲੀ ਵੀ ਹੈ। ਹਾਲ ਹੀ 'ਚ ਉਨ੍ਹਾਂ ਨੇ ਆਪਣੀ ਬੇਬੀ ਗਰਲ ਦਾ ਸੱਤਵਾਂ ਜਨਮਦਿਨ ਮਨਾਇਆ ਹੈ, ਜਿਸ ਦੀਆਂ ਕੁਝ ਝਲਕੀਆਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

ਸੰਨੀ ਲਿਓਨ ਨੇ ਆਪਣੀ ਬੇਟੀ ਦਾ ਜਨਮਦਿਨ ਧੂਮਧਾਮ ਨਾਲ ਮਨਾਇਆ

ਸੰਨੀ ਦਾ ਪੂਰਾ ਪਰਿਵਾਰ ਅਕਸਰ ਇਕੱਠਿਆਂ ਨਜ਼ਰ ਆਉਂਦਾ ਹੈ। ਸੰਨੀ ਵੀ ਆਪਣੇ ਤਿੰਨ ਬੱਚਿਆਂ ਦੀ ਚੰਗੀ ਤਰ੍ਹਾਂ ਦੇਖਭਾਲ ਕਰ ਰਹੀ ਹੈ। 14 ਅਕਤੂਬਰ ਨੂੰ ਉਨ੍ਹਾਂ ਨੇ ਆਪਣੀ ਬੇਟੀ ਦਾ ਸੱਤਵਾਂ ਜਨਮਦਿਨ ਬੜੀ ਧੂਮਧਾਮ ਨਾਲ ਮਨਾਇਆ। ਸੰਨੀ ਲਿਓਨੀ ਨੇ ਪੂਰੇ ਪਰਿਵਾਰ ਨਾਲ ਪਾਰਟੀ ਕੀਤੀ, ਜਿਸ ਦੀਆਂ ਤਸਵੀਰਾਂ ਉਨ੍ਹਾਂ ਸੋਸ਼ਲ ਮੀਡੀਆ 'ਤੇ ਵੀ ਸ਼ੇਅਰ ਕੀਤੀਆਂ ਹਨ। ਤਸਵੀਰਾਂ 'ਚ ਅਦਾਕਾਰਾ ਆਪਣੀ ਬੇਟੀ ਨੂੰ ਕੇਕ ਖਿਲਾਉਂਦੀ ਨਜ਼ਰ ਆ ਰਹੀ ਹੈ। ਨਿਸ਼ਾ ਨੇ ਜਨਮਦਿਨ ਦੇ ਜਸ਼ਨ ਲਈ ਰਾਜਕੁਮਾਰੀ ਦੀ ਡਰੈੱਸ ਪਾਈ ਹੋਈ ਹੈ। ਇੱਕ ਤਸਵੀਰ ਵਿੱਚ ਧੀ ਨਿਸ਼ਾ ਸੰਨੀ ਦੀ ਪਿੱਠ ਉੱਤੇ ਲਟਕਦੀ ਨਜ਼ਰ ਆ ਰਹੀ ਹੈ। ਇਸ 'ਚ ਮਾਂ-ਧੀ ਦਾ ਪਿਆਰ ਸਾਫ ਨਜ਼ਰ ਆ ਰਿਹਾ ਹੈ।

ਸੰਨੀ ਲਿਓਨੀ ਦੀ ਪੋਸਟ

ਸੰਨੀ ਨੇ ਆਪਣੀ ਬੇਟੀ ਦੇ ਜਨਮਦਿਨ 'ਤੇ ਆਪਣੇ ਕਈ ਦੋਸਤਾਂ ਨੂੰ ਵੀ ਸੱਦਾ ਦਿੱਤਾ ਸੀ। ਨਾਲ ਹੀ ਪਾਰਟੀ ਦੀ ਸ਼ਾਨਦਾਰ ਸਜਾਵਟ ਵੀ ਇਨ੍ਹਾਂ ਝਲਕੀਆਂ 'ਚ ਸਾਫ਼ ਵੇਖੀ ਜਾ ਸਕਦੀ ਹੈ। ਤਸਵੀਰਾਂ 'ਚ ਨਿਸ਼ਾ ਦੇ ਦੋਵੇਂ ਜੁੜਵਾ ਭਰਾ ਵੀ ਉਸ ਨਾਲ ਨਜ਼ਰ ਆ ਰਹੇ ਹਨ। ਇਨ੍ਹਾਂ ਨੂੰ ਸ਼ੇਅਰ ਕਰਦੇ ਹੋਏ ਸੰਨੀ ਲਿਓਨ ਨੇ ਲਿਖਿਆ, 'ਮੇਰੀ ਬੇਬੀ ਗਰਲ ਨਿਸ਼ਾ ਨੂੰ 7ਵਾਂ ਜਨਮਦਿਨ ਮੁਬਾਰਕ !! ਮੈਂ ਤੁਹਾਨੂੰ ਬਹੁਤ ਪਿਆਰ ਕਰਦੀ ਹਾਂ ਅਤੇ ਹਮੇਸ਼ਾ ਤੁਹਾਨੂੰ ਮੁਸਕਰਾਉਣਾ ਅਤੇ ਚਮਕਦਾ ਦੇਖਣਾ ਚਾਹੁੰਦੀ ਹਾਂ। ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕ ਇਸ ਪੋਸਟ ਨੂੰ ਕਾਫੀ ਪਿਆਰ ਦੇ ਰਹੇ ਹਨ।

ਡੇਨੀਅਲ ਵੇਬਰ ਨੇ ਆਪਣੀ ਧੀ ਨੂੰ ਦੱਸਿਆ God Gift

ਸੰਨੀ ਲਿਓਨੀ ਤੋਂ ਇਲਾਵਾ ਉਸ ਦੇ ਪਤੀ ਡੇਨੀਅਲ ਵੇਬਰ ਨੇ ਵੀ ਆਪਣੀ ਬੇਟੀ ਲਈ ਇੱਕ ਪੋਸਟ ਸ਼ੇਅਰ ਕੀਤੀ ਹੈ। ਤਸਵੀਰ 'ਚ ਨਿਸ਼ਾ ਪਾਰਕ 'ਚ ਖੜ੍ਹੀ ਪੋਜ਼ ਦੇ ਰਹੀ ਹੈ। ਇਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਲਿਖਿਆ ਹੈ, 'ਹਰ ਚੀਜ਼ ਲਈ ਧੰਨਵਾਦ। ਜਨਮਦਿਨ ਮੁਬਾਰਕ- ਮੈਂ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦਾ ਕਿ ਮੈਂ ਤੁਹਾਨੂੰ ਕਿੰਨਾ ਪਿਆਰ ਕਰਦਾ ਹਾਂ। ਤੁਸੀਂ ਸਾਡੇ ਲਈ ਰੱਬ ਵੱਲੋਂ ਦਿੱਤਾ ਇੱਕ ਤੋਹਫ਼ਾ ਹੋ'। ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਸੰਨੀ ਅਤੇ ਡੈਨੀਅਲ ਦੋਵੇਂ ਨਿਸ਼ਾ ਨੂੰ ਬਹੁਤ ਪਿਆਰ ਕਰਦੇ ਹਨ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget