ਪੜਚੋਲ ਕਰੋ

ਸੰਨੀ ਲਿਓਨ ਨੇ ਪਾਇਆ ਬੰਦੇ ਨੂੰ ਪੁਆੜਾ, ਰੋਜ਼ਾਨਾ ਆਉਂਦੀਆਂ 100 ਤੋਂ ਜ਼ਿਆਦਾ ਫੋਨ ਕਾਲਾਂ, ਜਾਣੋ ਪੂਰਾ ਮਾਮਲਾ

ਬੀਤੇ ਹਫਤੇ ਸਿਨੇਮਾਘਰਾਂ ‘ਚ ਫ਼ਿਲਮ ‘ਅਰਜੁਨ ਪਟਿਆਲਾ’ ਰਿਲੀਜ਼ ਹੋਈ ਹੈ। ਇਸ ਕਰਕੇ ਦਿੱਲੀ ਦੇ ਨੌਜਵਾਨ ਪੁਨੀਤ ਅਗਰਵਾਲ ਨੂੰ ਮੁਸ਼ਕਲਾਂ ਆ ਰਹੀਆਂ ਹਨ। ਜੀ ਹਾਂ, ਇਸ ਫ਼ਿਲਮ ਨੇ ਪੁਨੀਤ ਦਾ ਜ਼ਿਉਣਾ ਮੁਸ਼ਕਲ ਕੀਤਾ ਹੋਇਆ ਹੈ।

ਨਵੀਂ ਦਿੱਲੀ: ਬੀਤੇ ਹਫਤੇ ਸਿਨੇਮਾਘਰਾਂ ‘ਚ ਫ਼ਿਲਮ ‘ਅਰਜੁਨ ਪਟਿਆਲਾ’ ਰਿਲੀਜ਼ ਹੋਈ ਹੈ। ਇਸ ਕਰਕੇ ਦਿੱਲੀ ਦੇ ਨੌਜਵਾਨ ਪੁਨੀਤ ਅਗਰਵਾਲ ਨੂੰ ਮੁਸ਼ਕਲਾਂ ਆ ਰਹੀਆਂ ਹਨ। ਜੀ ਹਾਂ, ਇਸ ਫ਼ਿਲਮ ਨੇ ਪੁਨੀਤ ਦਾ ਜ਼ਿਉਣਾ ਮੁਸ਼ਕਲ ਕੀਤਾ ਹੋਇਆ ਹੈ। ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਅਜਿਹਾ ਕੀ ਹੋਇਆ। ਦੱਸ ਦਈਏ ਕਿ ਫ਼ਿਲਮ ‘ਚ ਸੰਨੀ ਲਿਓਨ ਨੇ ਇੱਕ ਮੋਬਾਈਲ ਨੰਬਰ ਬੋਲਿਆ ਹੈ। ਇਸ ਤੋਂ ਬਾਅਦ ਇਸ ਨੰਬਰ ‘ਤੇ ਲਗਾਤਾਰ ਫੋਨ ਆਉਣੇ ਸ਼ੁਰੂ ਹੋ ਗਏ ਜੋ ਦਿੱਲੀ ਵਾਸੀ ਪੁਨੀਤ ਦਾ ਹੈ। ਫ਼ਿਲਮ ‘ਚ ਨੰਬਰ ਬੋਲੇ ਜਾਣ ਤੋਂ ਬਾਅਦ ਪੁਨੀਤ ਨੂੰ ਦਿਨ ‘ਚ 100 ਤੋਂ ਜ਼ਿਆਦਾ ਫੋਨ ਆ ਜਾਂਦੇ ਹਨ। ਇਸ ਦੀ ਸ਼ਿਕਾਇਤ ਉਸ ਨੇ ਪੁਲਿਸ ਸਟੇਸ਼ਨ ‘ਚ ਵੀ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਫ਼ਿਲਮ ‘ਚ ਬੋਲਿਆ ਨੰਬਰ ਉਸ ਦਾ ਹੈ ਜਿਸ ਕਰਕੇ ਹੁਣ ਉਸ ਨੂੰ ਫੋਨ ਕਰ ਲੋਕ ਸੰਨੀ ਨਾਲ ਗੱਲ ਕਰਨ ਨੂੰ ਕਹਿੰਦੇ ਹਨ। ਕਾਲਰ ਉਸ ਨੂੰ ਕਿਸੇ ਵੀ ਸਮੇਂ ਫੋਨ ਕਰਦੇ ਹਨ। ਪੁਨੀਤ ਨੇ ਇਸ ਸਬੰਧੀ ਸ਼ਿਕਾਇਤ 28 ਜੁਲਾਈ ਨੂੰ ਪੁਲਿਸ ਨੂੰ ਕੀਤੀ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਆਪਣਾ ਨੰਬਰ ਬਦਲ ਦੇਵੋ। ਉਸ ਨੇ ਕਿਹਾ ਕਿ ਇਹ ਮੁਮਕਿਨ ਨਹੀਂ ਕਿਉਂਕਿ ਮੈਂ ਪਿਛਲੇ 10-12 ਸਾਲ ਤੋਂ ਨੰਬਰ ਇਸਤੇਮਾਲ ਕਰ ਰਿਹਾ ਹਾਂ। ਇਸ ਤੋਂ ਬਾਅਦ ਪੁਨੀਤ ਦਾ ਕਹਿਣਾ ਹੈ ਕਿ ਉਹ ਕੋਰਟ ‘ਚ ਇਸ ਦੀ ਸ਼ਿਕਾਇਤ ਕਰਨ ਜਾ ਰਹੇ ਹਨ ਤਾਂ ਜੋ ਉਨ੍ਹਾਂ ਦੀ ਮਦਦ ਹੋ ਸਕੇ।

ਟਾਪ ਹੈਡਲਾਈਨ

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget