ਪੜਚੋਲ ਕਰੋ

Sunny Leone Viral Video: ਅਰਬਾਜ਼ ਖਾਨ ਨੇ ਛੇੜਿਆ ਕਿੱਸਾ ਤਾਂ ਫੁੱਟ-ਫੁੱਟ ਕੇ ਰੋਈ ਸਨੀ ਲਿਓਨ

ਬਾਲੀਵੁੱਡ ਅਦਾਕਾਰਾ ਸੰਨੀ ਲਿਓਨ (Sunny Leone) ਆਪਣੀ ਖੂਬਸੂਰਤੀ ਤੇ ਗਲੈਮਰਸ ਅੰਦਾਜ਼ ਨੂੰ ਲੈ ਕੇ ਹਮੇਸ਼ਾ ਸੁਰਖੀਆਂ 'ਚ ਰਹਿੰਦੀ ਹੈ। ਬਾਲੀਵੁੱਡ ਦੀ ਬੇਬੀ ਡੌਲ ਦੇ ਪ੍ਰਸ਼ੰਸਕ ਭਾਰਤ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਮੌਜੂਦ ਹਨ।

Sunny Leone Video: ਬਾਲੀਵੁੱਡ ਅਦਾਕਾਰਾ ਸੰਨੀ ਲਿਓਨ (Sunny Leone) ਆਪਣੀ ਖੂਬਸੂਰਤੀ ਤੇ ਗਲੈਮਰਸ ਅੰਦਾਜ਼ ਨੂੰ ਲੈ ਕੇ ਹਮੇਸ਼ਾ ਸੁਰਖੀਆਂ 'ਚ ਰਹਿੰਦੀ ਹੈ। ਬਾਲੀਵੁੱਡ ਦੀ ਬੇਬੀ ਡੌਲ ਦੇ ਪ੍ਰਸ਼ੰਸਕ ਭਾਰਤ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਮੌਜੂਦ ਹਨ। ਇਹੀ ਕਾਰਨ ਹੈ ਕਿ ਹਰ ਰੋਜ਼ ਉਨ੍ਹਾਂ ਦੀਆਂ ਨਵੀਆਂ-ਨਵੀਆਂ ਤਸਵੀਰਾਂ ਤੇ ਵੀਡੀਓਜ਼ ਇੰਟਰਨੈੱਟ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

ਹਾਲਾਂਕਿ ਸੰਨੀ ਹਰ ਤਰ੍ਹਾਂ ਦੇ ਸਵਾਲਾਂ ਦਾ ਜਵਾਬ ਬੇਬਾਕੀ ਨਾਲ ਦਿੰਦੀ ਹੈ ਪਰ ਫਿਰ ਵੀ ਸੰਨੀ ਬਹੁਤ ਭਾਵੁਕ ਤੇ ਸੰਵੇਦਨਸ਼ੀਲ ਹੈ। ਉਨ੍ਹਾਂ ਦੇ ਭਾਵੁਕ ਹੋਣ ਦਾ ਇੱਕ ਕਿੱਸਾ ਹੈ, ਜਦੋਂ ਉਹ ਅਰਬਾਜ਼ ਖਾਨ ਦੇ ਚੈਟ ਸ਼ੋਅ ਪਿੰਚ ਬਾਏ ਵਿੱਚ ਮਹਿਮਾਨ ਵਜੋਂ ਪਹੁੰਚੀ ਸੀ। ਅਰਬਾਜ਼ ਖਾਨ ਦੇ ਚੈਟ ਸ਼ੋਅ 'ਪਿੰਚ ਬਾਏ' 'ਚ ਅਭਿਨੇਤਾ ਦੁਆਰਾ ਪੁੱਛੇ ਗਏ ਸਵਾਲ ਤੋਂ ਸੰਨੀ ਇੰਨੀ ਦੁਖੀ ਹੋ ਗਈ ਕਿ ਉਹ ਸ਼ੋਅ 'ਤੇ ਹੀ ਫੁੱਟ-ਫੁੱਟ ਕੇ ਰੋਣ ਲੱਗ ਪਈ। ਇਸ ਦੀ ਵੀਡੀਓ ਵੀ ਸੋਸ਼ਲ 'ਤੇ ਕਾਫੀ ਵਾਇਰਲ ਹੋਈ ਸੀ।

ਦਰਅਸਲ, ਸਾਲ 2019 'ਚ ਸੰਨੀ ਚੈਟ ਸ਼ੋਅ 'Pinch by Arbaaz Khan' 'ਚ ਮਹਿਮਾਨ ਵਜੋਂ ਸ਼ਾਮਲ ਹੋਈ ਸੀ। ਸ਼ੋਅ ਦੌਰਾਨ ਜਦੋਂ ਅਰਬਾਜ਼ ਨੇ ਸੰਨੀ ਦੀ ਇਕ ਪੁਰਾਣੀ ਪੋਸਟ 'ਤੇ ਕੀਤੀ ਟਿੱਪਣੀ ਦਾ ਜ਼ਿਕਰ ਕੀਤਾ ਸੀ। ਇੱਥੇ ਅਰਬਾਜ਼ ਨੇ ਸੰਨੀ ਨੂੰ ਉਨ੍ਹਾਂ ਤੇ ਉਨ੍ਹਾਂ ਦੇ ਪਤੀ ਡੈਨੀਅਲ ਦੁਆਰਾ ਕੀਤੀ ਜਾ ਰਹੀ ਕੋਸ਼ਿਸ਼ ਦਾ ਜ਼ਿਕਰ ਕੀਤਾ ਸੀ।

ਉਨ੍ਹੀਂ ਦਿਨੀਂ ਸੰਨੀ ਤੇ ਉਨ੍ਹਾਂ ਦੇ ਪਤੀ ਆਪਣੇ ਇੱਕ ਸਾਥੀ ਪ੍ਰਭਾਕਰ ਯੇਡਲੇ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਜੋੜੇ ਨੇ ਵੀ ਪ੍ਰਭਾਕਰ ਦੀ ਕਾਫੀ ਮਦਦ ਕੀਤੀ ਪਰ ਉਹ ਉਸ ਨੂੰ ਬਚਾ ਨਹੀਂ ਸਕੇ। ਜਦੋਂ ਅਰਬਾਜ਼ ਨੇ ਸੰਨੀ ਦੇ ਸਾਹਮਣੇ ਉਸ ਕਹਾਣੀ ਦਾ ਜ਼ਿਕਰ ਕੀਤਾ ਤਾਂ ਉਹ ਰੋ ਪਈ।

ਸੰਨੀ ਤੇ ਡੈਨੀਅਲ ਦੇ ਲੱਖਾਂ ਯਤਨਾਂ ਅਤੇ ਆਰਥਿਕ ਮਦਦ ਤੋਂ ਬਾਅਦ ਵੀ ਪ੍ਰਭਾਕਰ ਦੀ ਕਿਡਨੀ ਫੇਲ ਹੋਣ ਕਾਰਨ ਮੌਤ ਹੋ ਗਈ। ਪ੍ਰਭਾਕਰ ਕੋਲ ਇਲਾਜ ਲਈ ਪੈਸੇ ਨਹੀਂ ਸਨ। ਪ੍ਰਭਾਕਰ ਦੀ ਆਰਥਿਕ ਮਦਦ ਨਾ ਕਰਨ 'ਤੇ ਸੰਨੀ ਨੂੰ ਸੋਸ਼ਲ ਮੀਡੀਆ 'ਤੇ ਵੀ ਕਾਫੀ ਟ੍ਰੋਲ ਕੀਤਾ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਅਰਬਾਜ਼ ਆਪਣੇ ਸ਼ੋਅ 'ਤੇ ਉਹੀ ਸਵਾਲ ਪੁੱਛਦੇ ਹਨ ਜੋ ਸੋਸ਼ਲ ਮੀਡੀਆ 'ਤੇ ਯੂਜ਼ਰਸ ਉਨ੍ਹਾਂ ਨੂੰ ਕਮੈਂਟ ਬਾਕਸ 'ਚ ਪੁੱਛਦੇ ਹਨ।

ਹਾਲਾਂਕਿ ਜਦੋਂ ਸੰਨੀ ਨੇ ਇਸ ਸਾਰੀ ਘਟਨਾ ਬਾਰੇ ਦੱਸਣਾ ਸ਼ੁਰੂ ਕੀਤਾ ਤਾਂ ਉਹ ਰੋ ਪਈ। ਸੰਨੀ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਅਸੀਂ ਉਸ ਨੂੰ ਬਚਾ ਨਹੀਂ ਸਕੇ। ਸੰਨੀ ਲਿਓਨ ਨੂੰ ਰੋਂਦੇ ਦੇਖ ਮਾਹੌਲ ਕਾਫੀ ਭਾਵੁਕ ਹੋ ਗਿਆ। ਉਨ੍ਹਾਂ ਦੇ ਰੋਣ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget