ਪੜਚੋਲ ਕਰੋ

Letter To Sidhu: ਸੰਨੀ ਮਾਲਟਨ ਦੇ ਗੀਤ `ਲੈਟਰ ਟੂ ਸਿੱਧੂ` ਨੂੰ ਸੁਣ ਭਾਵੁਕ ਹੋਈ ਸੋਨਮ ਬਾਜਵਾ, ਪਰਮੀਸ਼ ਵਰਮਾ ਨੇ ਵੀ ਕੀਤਾ ਰਿਐਕਟ

Sonam Bajwa Parmish Verma: ਪੰਜਾਬੀ ਇੰਡਸਟਰੀ ਦੇ ਕਲਾਕਾਰ ਸਿੱਧੂ ਤੇ ਗਾਏ ਸਨੀ ਮਾਲਟਨ ਦੇ ਗੀਤ 'ਲੈਟਰ ਟੂ ਸਿੱਧੂ' ਨੂੰ ਸੁਣ ਭਾਵੁਕ ਹੋ ਰਹੇ ਹਨ।

Sonam Bajwa Parmish Verma React On Sunny Malton Song Letter To Sidhu: ਮਸ਼ਹੂਰ ਰੈਪਰ ਸਨੀ ਮਾਲਟਨ (Sunny Malton) ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੀ ਯਾਦ ਵਿੱਚ ਭਾਵੁਕ ਕਰ ਦੇਣ ਵਾਲਾ ਗੀਤ ਗਾਇਆ ਹੈ। ਉਹ ਹਾਲੇ ਤੱਕ ਵੀ ਇਸ ਸਦਮੇ ਵਿੱਚੋਂ ਬਾਹਰ ਨਹੀਂ ਆ ਸਕੇ ਹਨ। ਉਨ੍ਹਾਂ ਦਾ ਪਰਿਵਾਰ ਵੀ ਅਜੇ ਸੋਗ 'ਚ ਹੈ। ਸਨੀ ਮਾਲਟਨ ਨੇ ਸਿੱਧੂ ਮੂਸੇਵਾਲਾ ਨਾਲ ਆਪਣੇ ਕਰੀਅਰ ਅਤੇ ਨਿੱਜੀ ਜ਼ਿੰਦਗੀ ਦਾ ਖਾਸ ਸਮਾਂ ਸ਼ੇਅਰ ਕੀਤਾ ਹੈ। ਜਿਸਨੂੰ ਕਲਾਕਾਰ ਨੇ ਗੀਤ ਰਾਹੀਂ ਪ੍ਰਸ਼ੰਸ਼ਕਾਂ ਨਾਲ ਵੀ ਸਾਂਝਾ ਕੀਤਾ ਹੈ। ਉਨ੍ਹਾਂ ਨੇ ਆਪਣਾ ਦਿਲ ਖੋਲ੍ਹਣ ਵਿੱਚ ਕੋਈ ਕਸਰ ਨਹੀਂ ਛੱਡੀ। ਉੱਧਰ, ਪੰਜਾਬੀ ਇੰਡਸਟਰੀ ਦੇ ਕਲਾਕਾਰ ਸਿੱਧੂ ਤੇ ਗਾਏ ਮਾਲਟਨ ਦੇ ਇਸ ਗੀਤ ਨੂੰ ਸੁਣ ਭਾਵੁਕ ਹੋ ਰਹੇ ਹਨ। 

ਪੰਜਾਬੀ ਅਦਾਕਾਰਾ ਸੋਨਮ ਬਾਜਵਾ ਨੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰ ਆਪਣੇ ਦਿਲ ਦਾ ਹਾਲ ਬਿਆਨ ਕੀਤਾ। ਸੋਨਮ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ਤੇ ਗੀਤ ਦਾ ਸਕ੍ਰੀਨਸ਼ਾਟ ਸ਼ੇਅਰ ਕਰ ਟੁੱਟੇ ਦਿਲ ਵਾਲੀ ਇਮੋਜੀ ਬਣਾਈ। ਸਭ ਜਾਣਦੇ ਹਨ ਕਿ ਸੋਨਮ ਬਾਜਵਾ ਦੀ ਸਿੱਧੂ ਮੂਸੇਵਾਲਾ ਨਾਲ ਕਿੰਨੀ ਨੇੜਤਾ ਸੀ। ਦੋਵੇਂ ਆਪਸ `ਚ ਬਹੁਤ ਚੰਗੇ ਦੋਸਤ ਸਨ। ਸੋਨਮ ਅਕਸਰ ਹੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

Letter To Sidhu: ਸੰਨੀ ਮਾਲਟਨ ਦੇ ਗੀਤ `ਲੈਟਰ ਟੂ ਸਿੱਧੂ` ਨੂੰ ਸੁਣ ਭਾਵੁਕ ਹੋਈ ਸੋਨਮ ਬਾਜਵਾ, ਪਰਮੀਸ਼ ਵਰਮਾ ਨੇ ਵੀ ਕੀਤਾ ਰਿਐਕਟ

Letter To Sidhu: ਸੰਨੀ ਮਾਲਟਨ ਦੇ ਗੀਤ `ਲੈਟਰ ਟੂ ਸਿੱਧੂ` ਨੂੰ ਸੁਣ ਭਾਵੁਕ ਹੋਈ ਸੋਨਮ ਬਾਜਵਾ, ਪਰਮੀਸ਼ ਵਰਮਾ ਨੇ ਵੀ ਕੀਤਾ ਰਿਐਕਟ

ਪਰਮੀਸ਼ ਵਰਮਾ ਸੰਨੀ ਮਾਲਟਨ ਦੇ ਗਾਣੇ ਨੂੰ ਸੁਣ ਕੇ ਭਾਵੁਕ ਹੋ ਗਏ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ਤੇ ਗੀਤ ਦਾ ਸਕ੍ਰੀਨਸ਼ਾਟ ਸ਼ੇਅਰ ਕੀਤਾ। ਇਸ ਦੇ ਨਾਲ ਹੀ ਗਾਇਕ ਨੇ ਇੱਕ ਲੰਬਾ ਨੋਟ ਵੀ ਲਿਖਿਆ। ਪਰਮੀਸ਼ ਨੇ ਲਿਖਿਆ, "ਕਈ ਵਾਰ ਸਾਡਾ ਦਿਲ ਦੁਖਦਾ ਹੈ। ਸਾਨੂੰ ਇਹ ਦੱਸਣ ਲਈ ਬਹੁਤ ਸ਼ੁਕਰੀਆ ਕਿ ਇੰਡਸਟਰੀ `ਚ ਹਾਲੇ ਵੀ ਸੱਚੇ ਲੋਕ ਹਨ। ਸਿੱਧੂ ਮੂਸੇਵਾਲਾ ਦੀ ਜਗ੍ਹਾ ਇਸ ਦੁਨੀਆ `ਚ ਕੋਈ ਨਹੀਂ ਲੈ ਸਕਦਾ। ਇਸ ਦੁੱਖ ਦੀ ਘੜੀ ਚ ਅਸੀਂ ਸਭ ਤੁਹਾਡੇ ਨਾਲ ਹਾਂ। ਭਾਵੇਂ ਅਸੀਂ ਹਰ ਰੋਜ਼ ਹੱਸਦੇ ਹਾਂ, ਖੁਸ਼ ਹੁੰਦੇ ਹਾਂ। ਪਰ ਇਹ ਹਾਸੇ ਝੂਠੇ ਹਨ। ਸੋਸ਼ਲ ਮੀਡੀਆ ਤੇ ਨੈਗਟਿਵਿਟੀ ਤੋਂ ਇਲਾਵਾ ਹੋਰ ਕੁੱਝ ਨਹੀਂ ਹੈ।"

Letter To Sidhu: ਸੰਨੀ ਮਾਲਟਨ ਦੇ ਗੀਤ `ਲੈਟਰ ਟੂ ਸਿੱਧੂ` ਨੂੰ ਸੁਣ ਭਾਵੁਕ ਹੋਈ ਸੋਨਮ ਬਾਜਵਾ, ਪਰਮੀਸ਼ ਵਰਮਾ ਨੇ ਵੀ ਕੀਤਾ ਰਿਐਕਟ

ਦਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਦਿਨ ਦਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੀ ਮੌਤ ਨੂੰ 5 ਮਹੀਨੇ ਹੋ ਚੁੱਕੇ ਹਨ। ਉਸ ਦਾ ਪਰਿਵਾਰ ਤੇ ਚਾਹੁਣ ਵਾਲੇ ਹਾਲੇ ਵੀ ਇਨਸਾਫ਼ ਦੀ ਮੰਗ ਕਰ ਰਹੇ ਹਨ। ਸਿੱਧੂ ਦੇ ਕਾਤਲ ਹਾਲੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ।   

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget