ਪੜਚੋਲ ਕਰੋ

ਸੁਸ਼ਾਂਤ ਤੇ ਜੈਕਲੀਨ ਇਸ ਸਾਲ ਰੋਮਾਂਸ ਕਰਦੇ ਆਉਣਗੇ ਨਜ਼ਰ

ਮੁੰਬਈ: ਫ਼ਿਲਮ ‘ਕੇਦਾਰਨਾਥ’ ਰਿਲੀਜ਼ ਹੋਣ ਤੋਂ ਬਾਅਦ ਸੁਸ਼ਾਂਤ ਸਿੰਘ ਰਾਜਪੂਤ ਦੀ ਝੋਲੀ ਕਈ ਫ਼ਿਲਮਾਂ ਆਈਆਂ ਹਨ। ਪਿਛਲੇ ਕੁਝ ਦਿਨ ਪਹਿਲਾਂ ਹੀ ਖ਼ਬਰਾਂ ਆਈਆਂ ਸੀ ਕਿ ਸੁਸ਼ਾਂਤ ਸਿੰਘ ਕਰਨ ਜੌਹਰ ਦੀ ਫ਼ਿਲਮ ‘ਡਰਾਈਵ’ ‘ਚ ਨਜ਼ਰ ਆਉਣਗੇ। ਇਸ ‘ਚ ਉਸ ਨਾਲ ਜੈਕਲੀਨ ਫਰਨਾਂਡੀਸ ਰੋਮਾਂਸ ਕਰਦੀ ਨਜ਼ਰ ਆਵੇਗੀ। ਇਸ ਫ਼ਿਲਮ ਦਾ ਪੋਸਟਰ ਵੀ ਸਾਹਮਣੇ ਆਇਆ ਸੀ ਤੇ ਕਿਹਾ ਜਾ ਰਿਹਾ ਸੀ ਕਿ ਇਸ ਫ਼ਿਲਮ ਨੂੰ ਅਨੁਸ਼ਕਾ ਸ਼ਰਮਾ ਦੀ ਪਰੀ ਨਾਲ ਰਿਲੀਜ਼ ਕੀਤਾ ਜਾਵੇਗਾ। ਇਹ ਫ਼ਿਲਮ ਵਿੱਚ ਹੀ ਲਟਕ ਗਈ। ਇਸ ਦਾ ਕਾਰਨ ਸੀ ਕਿ ਕਰਨ ਨੂੰ ਫ਼ਿਲਮ ਬਿਲਕੁਲ ਪਸੰਦ ਨਹੀਂ ਆਈ। ਖੈਰ ਹੁਣ ਨਵੇਂ ਸਾਲ ‘ਚ ਧਰਮਾ ਪ੍ਰੋਡਕਸ਼ਨ ਨੇ ਐਲਾਨ ਕੀਤਾ ਹੈ ਕਿ ਹੁਣ ਸੁਸ਼ਾਂਤ ਦੀ ਇਹ ਫ਼ਿਲਮ ਠੰਢੇ ਬਸਤੇ ਤੋਂ ਬਾਹਰ ਆ ਗਈ ਹੈ। ਇਸ ਨੂੰ ਨੈੱਟਫਲਿਕਸ ‘ਤੇ ਰਿਲੀਜ਼ ਕੀਤਾ ਜਾ ਸਕਦਾ ਹੈ ਪਰ ਅਜੇ ਇਹ ਕਨਫਰਮ ਨਹੀਂ ਹੈ ਕਿ ਫ਼ਿਲਮ ਥਿਏਟਰ ‘ਚ ਰਿਲੀਜ਼ ਹੋਣੀ ਹੈ ਜਾਂ ਡਿਜ਼ੀਟਲ ਪਲੇਟਫਾਰਮ ‘ਤੇ।

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget