ਪੜਚੋਲ ਕਰੋ

ਸੁਸ਼ਾਂਤ ਕੇਸ: ਸੀਬੀਆਈ ਜਾਂਚ ਦਾ ਦਾਇਰਾ ਵਧਿਆ, ਦਿਸ਼ਾ ਦੀ ਮੌਤ ਦੇ ਕੇਸ ਨੂੰ ਵੀ ਆਪਣੇ ਹੱਥ 'ਚ ਲਿਆ 

ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਦੀ ਜਾਂਚ ਕਰਦੇ ਹੋਏ ਸੀਬੀਆਈ ਨੂੰ ਕਈ ਗੜਬੜੀਆਂ ਮਿਲ ਰਹੀਆਂ ਹਨ। ਰੀਆ ਚੱਕਰਵਰਤੀ ਸਮੇਤ ਉਨ੍ਹਾਂ ਸਾਰੇ ਲੋਕਾਂ ਦੇ ਬਿਆਨਾਂ 'ਚ ਕਾਫ਼ੀ ਵਿਰੋਧਤਾ ਹੈ। ਇਸ ਕਾਰਨ ਸੀਬੀਆਈ ਨੂੰ ਦਿਸ਼ਾ ਸਾਲਿਆਨ ਦੀ ਮੌਤ ਨੂੰ ਲੈ ਕੇ ਸ਼ੱਕ ਹੈ, ਜਿਸ ਕਾਰਨ ਸੀਬੀਆਈ ਦੀ ਟੀਮ ਨੇ ਵੀਰਵਾਰ ਤੋਂ ਦਿਸ਼ਾ ਸਲਿਆਨ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਦੀ ਜਾਂਚ ਕਰਦੇ ਹੋਏ ਸੀਬੀਆਈ ਨੂੰ ਕਈ ਗੜਬੜੀਆਂ ਮਿਲ ਰਹੀਆਂ ਹਨ। ਰੀਆ ਚੱਕਰਵਰਤੀ ਸਮੇਤ ਉਨ੍ਹਾਂ ਸਾਰੇ ਲੋਕਾਂ ਦੇ ਬਿਆਨਾਂ 'ਚ ਕਾਫ਼ੀ ਵਿਰੋਧਤਾ ਹੈ। ਇਸ ਕਾਰਨ ਸੀਬੀਆਈ ਨੂੰ ਦਿਸ਼ਾ ਸਾਲਿਆਨ ਦੀ ਮੌਤ ਨੂੰ ਲੈ ਕੇ ਸ਼ੱਕ ਹੈ, ਜਿਸ ਕਾਰਨ ਸੀਬੀਆਈ ਦੀ ਟੀਮ ਨੇ ਵੀਰਵਾਰ ਤੋਂ ਦਿਸ਼ਾ ਸਲਿਆਨ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੰਬਈ ਪੁਲਿਸ ਨੇ ਆਪਣੀ ਰਿਪੋਰਟ 'ਚ ਦੱਸਿਆ ਸੀ ਕਿ ਦਿਸ਼ਾ ਸਾਲਿਆਨ ਨੇ ਇਕ ਇਮਾਰਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਸੀ ਬੀ ਆਈ ਨੇ ਇਸ ਕੇਸ ਦੀ ਜਾਂਚ ਸ਼ੁਰੂ ਹੁੰਦੇ ਹੀ ਸਭ ਤੋਂ ਪਹਿਲਾਂ ‘ਕਾਰਨਰਸਟੋਨਜ਼ ਕੰਪਨੀ’ ਦੇ ਮਾਲਕ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਦਿਸ਼ਾ ਸਾਲਿਆਨ ਇਸ ਕੰਪਨੀ ਲਈ ਕੰਮ ਕਰਦੀ ਸੀ। ਮੌਤ ਤੋਂ ਪਹਿਲਾਂ ਉਹ ਸੁਸ਼ਾਂਤ ਸਿੰਘ ਰਾਜਪੂਤ ਦੇ ਪੀਆਰ ਕੰਮ ਨੂੰ ਦੇਖ ਰਹੀ ਸੀ। ਤੁਹਾਨੂੰ ਦੱਸ ਦਈਏ ਕਿ ‘ਕਾਰਨਰਸਟੋਨਜ਼’ ਕਈ ਬਾਲੀਵੁੱਡ ਮਸ਼ਹੂਰ ਅਤੇ ਕ੍ਰਿਕਟਰਾਂ ਦੇ ਪੀਆਰ ਦਾ ਕੰਮ ਦੇਖਦੀ ਹੈ। WWE ਸੁਪਰਸਟਾਰ The Rock ਦਾ ਪੂਰਾ ਪਰਿਵਾਰ ਕੋਰੋਨਾ ਦਾ ਸ਼ਿਕਾਰ ਦਿਸ਼ਾ ਸਾਲਿਆਨ ਦੀ 8 ਜੂਨ ਨੂੰ ਮੁੰਬਈ ਦੀ ਇਕ ਇਮਾਰਤ ਦੀ 14 ਵੀਂ ਮੰਜ਼ਿਲ ਤੋਂ ਡਿੱਗ ਕੇ ਮੌਤ ਹੋ ਗਈ, ਜਦਕਿ ਸੁਸ਼ਾਂਤ ਦੀ ਲਾਸ਼ 14 ਜੂਨ ਨੂੰ ਬਾਂਦਰਾ ਦੇ ਆਪਣੇ ਕਿਰਾਏ ਦੇ ਫਲੈਟ 'ਚ ਲਟਕਦੀ ਮਿਲੀ ਸੀ। ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਮੰਗ ਦੇ ਨਾਲ ਹੀ ਦਿਸ਼ਾ ਸਾਲਿਆਨ ਕੇਸ ਵਿੱਚ ਸੀਬੀਆਈ ਜਾਂਚ ਦੀ ਮੰਗ ਵੀ ਉਠਾਈ ਗਈ। ਪਰ ਇਸ 'ਤੇ ਕੋਈ ਫੈਸਲਾ ਨਹੀਂ ਹੋ ਸਕਿਆ। ਸੁਸ਼ਾਂਤ ਸਿੰਘ ਰਾਜਪੂਤ ਕੇਸ ਵਿੱਚ ਸੀ ਬੀ ਆਈ ਨੇ ਜਾਂਚ ਦੌਰਾਨ ਕਈ ਗੜਬੜੀਆਂ ਹੋਣ ਤੋਂ ਬਾਅਦ ਇਸ ਕੇਸ ਨੂੰ ਆਪਣੇ ਹੱਥ ਵਿੱਚ ਲੈ ਲਿਆ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget