ਪੜਚੋਲ ਕਰੋ

ਸੁਸ਼ਾਂਤ ਕੇਸ: ਮਹਾਰਾਸ਼ਟਰ ਸਰਕਾਰ ਨੇ ਸੀਬੀਆਈ ਜਾਂਚ ਨੂੰ ਦੱਸਿਆ ਗ਼ੈਰਕਾਨੂੰਨੀ, SC ਨੇ ਮੁੰਬਈ ਪੁਲਿਸ ਨੂੰ ਟਰਾਂਸਫਰ ਕੀਤਾ ਕੇਸ 

ਹਾਰਾਸ਼ਟਰ ਸਰਕਾਰ ਨੇ ਮੰਗ ਕੀਤੀ ਹੈ ਕਿ ਸੁਸ਼ਾਂਤ ਸਿੰਘ ਖ਼ੁਦਕੁਸ਼ੀ ਮਾਮਲੇ ਵਿੱਚ ਸੀਬੀਆਈ ਵੱਲੋਂ ਦਾਇਰ ਕੀਤੀ ਗਈ ਐਫਆਈਆਰ ਨੂੰ ਮੁੰਬਈ ਪੁਲਿਸ ਨੂੰ ਟਰਾਂਸਫਰ ਕੀਤਾ ਜਾਵੇ।

ਨਵੀਂ ਦਿੱਲੀ: ਮਹਾਰਾਸ਼ਟਰ ਸਰਕਾਰ ਨੇ ਮੰਗ ਕੀਤੀ ਹੈ ਕਿ ਸੁਸ਼ਾਂਤ ਸਿੰਘ ਖ਼ੁਦਕੁਸ਼ੀ ਮਾਮਲੇ ਵਿੱਚ ਸੀਬੀਆਈ ਵੱਲੋਂ ਦਾਇਰ ਕੀਤੀ ਗਈ ਐਫਆਈਆਰ ਨੂੰ ਮੁੰਬਈ ਪੁਲਿਸ ਨੂੰ ਟਰਾਂਸਫਰ ਕੀਤਾ ਜਾਵੇ। ਸੁਪਰੀਮ ਕੋਰਟ ਵਿੱਚ ਦਾਇਰ ਹਲਫ਼ਨਾਮੇ ਵਿੱਚ ਰਾਜ ਸਰਕਾਰ ਨੇ ਕਿਹਾ ਹੈ ਕਿ ਬਿਹਾਰ ਸਰਕਾਰ ਦੀ ਸਿਫ਼ਾਰਸ਼ ’ਤੇ ਜਾਂਚ ਸੀਬੀਆਈ ਨੂੰ ਸੌਂਪਣੀ ਗਲਤ ਹੈ। ਇਸ ਲਈ ਸੀਬੀਆਈ ਵੱਲੋਂ ਦਾਇਰ ਕੀਤੇ ਕੇਸ ਨੂੰ ਜ਼ੀਰੋ ਐਫਆਈਆਰ ਮੰਨਦਿਆਂ ਇਸ ਨੂੰ ਮੁੰਬਈ ਦੇ ਬਾਂਦਰਾ ਥਾਣੇ ਵਿੱਚ ਟਰਾਂਸਫਰ ਕੀਤਾ ਜਾਣਾ ਚਾਹੀਦਾ ਹੈ। ਮਹਾਰਾਸ਼ਟਰ ਸਰਕਾਰ ਨੇ ਰਿਆ ਚੱਕਰਵਰਤੀ ਦੁਆਰਾ ਦਾਇਰ ਪਟੀਸ਼ਨ ਦੇ ਜਵਾਬ ਵਿੱਚ ਇਹ ਹਲਫੀਆ ਬਿਆਨ ਦਾਖਲ ਕੀਤਾ ਹੈ, ਜਿਸ ਵਿੱਚ ਉਸ ਨੇ ਪਟਨਾ ਵਿੱਚ ਆਪਣੇ ਖ਼ਿਲਾਫ਼ ਦਰਜ ਐਫਆਈਆਰ ਨੂੰ ਮੁੰਬਈ ਤਬਦੀਲ ਕਰਨ ਦੀ ਮੰਗ ਕੀਤੀ ਹੈ। ਪੰਜਾਬ, ਹਰਿਆਣਾ ਤੇ ਦਿੱਲੀ 'ਚ ਬਾਰਸ਼ ਦੀ ਭਵਿੱਖਬਾਣੀ, ਜਾਣੋ ਮੌਸਮ ਦਾ ਹਾਲ ਇਸ ਪਟੀਸ਼ਨ ਦੇ ਜਵਾਬ 'ਚ ਸੁਸ਼ਾਂਤ ਦੇ ਪਿਤਾ ਅਤੇ ਬਿਹਾਰ ਸਰਕਾਰ ਦੋਵਾਂ ਨੇ ਕਿਹਾ ਹੈ ਕਿ ਪਟਨਾ 'ਚ ਐਫਆਈਆਰ ਦਰਜ ਕਰਨ 'ਚ ਕੁਝ ਵੀ ਗਲਤ ਨਹੀਂ ਸੀ। ਜਾਂਚ ਦੇ ਸੀਬੀਆਈ ਨੂੰ ਤਬਦੀਲ ਕਰਨ ਤੋਂ ਬਾਅਦ ਰਿਆ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਦੀ ਜ਼ਰੂਰਤ ਨਹੀਂ ਹੈ, ਪਰ ਮਹਾਰਾਸ਼ਟਰ ਸਰਕਾਰ ਨੇ ਸਾਰੀ ਪ੍ਰਕਿਰਿਆ ਨੂੰ ਗੰਭੀਰ ਕਾਨੂੰਨੀ ਗਲਤੀ ਕਰਾਰ ਦਿੱਤਾ ਹੈ। ਮਹਾਰਾਸ਼ਟਰ ਸਰਕਾਰ ਨੇ ਕਿਹਾ ਹੈ ਕਿ ਪਹਿਲਾਂ ਸੁਪਰੀਮ ਕੋਰਟ ਨੂੰ ਇਹ ਫੈਸਲਾ ਲੈਣ ਦਿੱਤਾ ਜਾਣਾ ਚਾਹੀਦਾ ਸੀ ਕਿ ਪਟਨਾ ਵਿੱਚ ਦਰਜ ਕੀਤੀ ਗਈ ਐਫਆਈਆਰ ਮੁੰਬਈ ਟ੍ਰਾਂਸਫਰ ਹੋਵੇਗੀ ਜਾਂ ਨਹੀਂ। ਇਸਤੋਂ ਪਹਿਲਾਂ ਵੀ ਬਿਹਾਰ ਸਰਕਾਰ ਨੇ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੀ ਸੀ ਅਤੇ ਕੇਂਦਰ ਨੇ ਖੁਦ ਕੇਸ ਬੇਲੋੜੀ ਜਲਦਬਾਜ਼ੀ ਕਰਦਿਆਂ ਸੀਬੀਆਈ ਨੂੰ ਦਿਖਾਇਆ ਸੀ। ਇਹ ਵੀ ਧਿਆਨ 'ਚ ਨਹੀਂ ਰੱਖਿਆ ਗਿਆ ਸੀ ਕਿ ਸੀਬੀਆਈ ਨੂੰ ਮੁੰਬਈ 'ਚ ਕਿਸੇ ਵੀ ਘਟਨਾ ਦੀ ਜਾਂਚ ਦਾ ਅਧਿਕਾਰ ਉਦੋਂ ਹੀ ਮਿਲ ਸਕਦਾ ਹੈ ਜਦੋਂ ਮਹਾਰਾਸ਼ਟਰ ਸਰਕਾਰ ਇਸ ਦੀ ਆਗਿਆ ਦਿੰਦੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget