ਪੜਚੋਲ ਕਰੋ

ਅਦਾਕਾਰਾ ਸਵਾਸਤਿਕਾ ਮੁਖਰਜੀ ਨੂੰ ਜਾਨੋਂ ਮਾਰਨ ਤੇ ਰੇਪ ਦੀਆਂ ਧਮਕੀਆਂ ਦੇਣ ਵਾਲਾ ਗ੍ਰਿਫ਼ਤਾਰ

ਸਵਾਸਤੀਕਾ ਮੁਖਰਜੀ ਨੇ ਲਿਖਿਆ, "ਕਿ ਮੇਰੀ ਆਉਣ ਵਾਲੀ ਫਿਲਮ ਦਿਲ ਬੇਚਾਰਾ ਦੇ ਕੋ-ਸਟਾਰ ਸੁਸ਼ਾਂਤ ਰਾਜਪੂਤ ਦੀ ਖ਼ੁਦਕੁਸ਼ੀ ਤੋਂ ਬਾਅਦ ਇੱਕ ਝੂਠੀ ਰਿਪੋਰਟ ਜ਼ਰੀਏ ਮੇਰੇ ਹਵਾਲੇ ਤੋਂ ਕਿਹਾ ਕਿ ਹੁਣ ਖੁਦਕੁਸ਼ੀ ਕਰਨਾ ਫੈਸ਼ਨ ਬਣ ਗਿਆ ਹੈ, ਇਸ ਤੋਂ ਬਾਅਦ ਹੀ ਮੈਨੂੰ ਜਾਨ ਤੋਂ ਮਾਰਨ ਦੀ ਤੇ ਰੇਪ ਕਰਨ ਦੀਆ ਔਨਲਾਈਨ ਧਮਕੀਆਂ ਮਿਲਣ ਲੱਗ ਗਈਆ।"

ਚੰਡੀਗੜ੍ਹ: ਸੁਸ਼ਾਂਤ ਸਿੰਘ ਰਾਜਪੂਤ ਦੀ ਆਖ਼ਰੀ ਫਿਲਮ 'ਦਿਲ ਬੇਚਾਰਾ' ਦੀ ਅਦਾਕਾਰਾ ਸਵਾਸਤਿਕਾ ਮੁਖਰਜੀ ਨੂੰ ਸੋਸ਼ਲ ਮੀਡੀਆ 'ਤੇ ਐਸਿਡ ਅਟੈਕ ਅਤੇ ਰੇਪ ਦੀਆਂ ਧਮਕੀਆਂ ਮਿਲ ਰਹੀਆਂ ਹਨ। ਸਵਾਸਤਿਕਾ ਨੇ ਇੰਸਟਾਗ੍ਰਾਮ ਪੋਸਟ ਦੇ ਜ਼ਰੀਏ ਦੱਸਿਆ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਨਾਲ ਜੁੜੇ ਮਾਮਲੇ ਵਿੱਚ ਉਸ ਦੇ ਖਿਲਾਫ ਝੂਠੀਆਂ ਖ਼ਬਰਾਂ ਕਾਰਨ ਲੋਕ ਉਸਨੂੰ ਜਾਨ ਤੋਂ ਮਾਰਨ ਅਤੇ ਰੇਪ ਦੀਆਂ ਧਮਕੀਆਂ ਦੇ ਰਹੇ ਹਨ। ਉਸਨੇ ਇਸਦੇ ਸਕਰੀਨ ਸ਼ਾਟ ਵੀ ਸ਼ੇਅਰ ਕੀਤੇ ਹਨ।

ਸਵਾਸਤੀਕਾ ਮੁਖਰਜੀ ਨੇ ਲਿਖਿਆ, "ਕਿ ਮੇਰੀ ਆਉਣ ਵਾਲੀ ਫਿਲਮ ਦਿਲ ਬੇਚਾਰਾ ਦੇ ਕੋ-ਸਟਾਰ ਸੁਸ਼ਾਂਤ ਰਾਜਪੂਤ ਦੀ ਖ਼ੁਦਕੁਸ਼ੀ ਤੋਂ ਬਾਅਦ ਇੱਕ ਝੂਠੀ ਰਿਪੋਰਟ ਜ਼ਰੀਏ ਮੇਰੇ ਹਵਾਲੇ ਤੋਂ ਕਿਹਾ ਕਿ ਹੁਣ ਖੁਦਕੁਸ਼ੀ ਕਰਨਾ ਫੈਸ਼ਨ ਬਣ ਗਿਆ ਹੈ, ਇਸ ਤੋਂ ਬਾਅਦ ਹੀ ਮੈਨੂੰ ਜਾਨ ਤੋਂ ਮਾਰਨ ਦੀ ਤੇ ਰੇਪ ਕਰਨ ਦੀਆ ਔਨਲਾਈਨ ਧਮਕੀਆਂ ਮਿਲਣ ਲੱਗ ਗਈਆ।"

ਸਵਾਸਤੀਕਾ ਮੁਤਾਬਿਕ ਉਸ ਖਿਲਾਫ ਝੂਠੀ ਖ਼ਬਰ ਲਿਖਣ ਵਾਲੇ ਵਿਅਕਤੀ ਨੂੰ ਕੋਲਕਾਤਾ ਸਾਈਬਰ ਕ੍ਰਾਈਮ ਵਿਭਾਗ ਨੇ ਗ੍ਰਿਫਤਾਰ ਕਰ ਲਿਆ ਹੈ। ਸਵਸਥਿਕਾ ਮੁਖਰਜੀ ਨੇ ਅੱਗੇ ਲਿਖਿਆ, "ਜਾਅਲੀ ਖ਼ਬਰਾਂ ਦੇ ਅਧਾਰ ਤੇ, ਜਿਸ ਵਿਅਕਤੀ ਨੇ ਮੈਨੂੰ ਐਸਿਡ ਹਮਲੇ ਅਤੇ ਰੇਪ ਦੀ ਧਮਕੀ ਦਿੱਤੀ ਉਸਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।"

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget