ਪੜਚੋਲ ਕਰੋ

ਸੁਸ਼ਾਂਤ ਰਾਜਪੂਤ ਦੇ Co-Star ਨੇ ਕੀਤੀ ਖੁਦਕੁਸ਼ੀ, ਸੁਸਾਇਡ ਨੋਟ 'ਚ ਕੀਤਾ ਵੱਡਾ ਖੁਲਾਸਾ

ਸੁਸ਼ਾਂਤ ਸਿੰਘ ਰਾਜਪੂਤ ਦੇ ਸਹਿ-ਅਦਾਕਾਰ ਦੀ ਮੌਤ ਦੀ ਖ਼ਬਰ ਨੇ ਬਾਲੀਵੁੱਡ ਸਭ ਨੂੰ ਹਿੱਲਾ ਕੇ ਰੱਖ ਦਿੱਤਾ ਹੈ। ਐਕਟਰ ਸੰਦੀਪ ਨਾਹਰ ਨੇ ਮੁੰਬਈ ਦੇ ਗੋਰੇਗਾਓਂ ਸਥਿਤ ਆਪਣੇ ਘਰ ਵਿੱਚ ਹੀ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਮਾਮਲਾ ਦਰਜ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਦੇ ਸਹਿ-ਅਦਾਕਾਰ ਦੀ ਮੌਤ ਦੀ ਖ਼ਬਰ ਨੇ ਬਾਲੀਵੁੱਡ ਸਭ ਨੂੰ ਹਿੱਲਾ ਕੇ ਰੱਖ ਦਿੱਤਾ ਹੈ। ਐਕਟਰ ਸੰਦੀਪ ਨਾਹਰ ਨੇ ਮੁੰਬਈ ਦੇ ਗੋਰੇਗਾਓਂ ਸਥਿਤ ਆਪਣੇ ਘਰ ਵਿੱਚ ਹੀ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਮਾਮਲਾ ਦਰਜ ਜਾਂਚ ਸ਼ੁਰੂ ਕਰ ਦਿੱਤੀ ਹੈ। ਸੰਦੀਪ ਨਾਹਰ ਨੇ ਖੁਦਕੁਸ਼ੀ ਤੋਂ ਪਹਿਲਾਂ ਇੱਕ ਸੁਸਾਇਡ ਨੋਟ ਵੀ ਲਿਖਿਆ ਹੈ।

ਸੁਸਾਇਡ ਨੋਟ ਵਿਚ ਸੰਦੀਪ ਨੇ ਆਪਣੀ ਪਤਨੀ ਕੰਚਨ ਸ਼ਰਮਾ 'ਤੇ ਬਹੁਤ ਗੰਭੀਰ ਦੋਸ਼ ਲਗਾਏ ਹਨ। ਸੁਸਾਈਡ ਨੋਟ ਅਨੁਸਾਰ ਅਦਾਕਾਰ ਆਪਣੀ ਪਤਨੀ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਅਦਾਕਾਰ ਦੀ ਪਤਨੀ ਨੇ ਉਸਨੂੰ ਵਾਰ ਵਾਰ ਆਤਮ ਹੱਤਿਆ ਦੀ ਧਮਕੀ ਦਿੱਤੀ ਸੀ ਜਿਸ ਨੂੰ ਸੁਣਦਿਆਂ ਹੀ ਉਹ ਪ੍ਰੇਸ਼ਾਨ ਹੋ ਗਿਆ ਤੇ ਉਸ ਨੇ ਖੁਦਕੁਸ਼ੀ ਕਰਨ ਦਾ ਫੈਸਲਾ ਕੀਤਾ।

ਖੁਦਕੁਸ਼ੀ ਤੋਂ ਪਹਿਲਾਂ ਸੰਦੀਪ ਨਾਹਰ ਨੇ ਇੱਕ ਫੇਸਬੁੱਕ ਵੀਡੀਓ ਪੋਸਟ ਕੀਤਾ ਸੀ ਜਿਸ ਵਿੱਚ ਆਪਣੀ ਪਤਨੀ ਤੇ ਹਾਲਾਤ ਤੋਂ ਤੰਗ ਆ ਕੇ ਆਤਮ ਹੱਤਿਆ ਕਰਨ ਦੀ ਧਮਕੀ ਦਿੱਤੀ ਗਈ ਸੀ। ਸੰਦੀਪ ਨਾਹਰ ਦਾ ਇਹ ਵੀਡੀਓ 10 ਮਿੰਟ ਦਾ ਹੈ। ਦੱਸ ਦੇਈਏ ਕਿ ਸੰਦੀਪ ਨੂੰ ਐਮਐਸ ਧੋਨੀ ਫ਼ਿਲਮ ਵਿੱਚ ਸੁਸ਼ਾਂਤ ਸਿੰਘ ਰਾਜਪੂਤ ਨਾਲ ਵੇਖਿਆ ਗਿਆ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjabi Actress Wedding Pics: ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗੁੱਪ-ਚੁੱਪ ਕਰਵਾਇਆ ਵਿਆਹ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ; ਜਾਣੋ ਕਿਸਨੂੰ ਚੁਣਿਆ ਹਮਸਫ਼ਰ?
ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗੁੱਪ-ਚੁੱਪ ਕਰਵਾਇਆ ਵਿਆਹ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ; ਜਾਣੋ ਕਿਸਨੂੰ ਚੁਣਿਆ ਹਮਸਫ਼ਰ?
Punjabi Singer: ਪੰਜਾਬੀ ਗਾਇਕ ਨੂੰ ਹਸਪਤਾਲ ਤੋਂ 4 ਦਿਨਾਂ ਲਈ ਮਿਲੀ ਛੁੱਟੀ, ਕਿਡਨੀ ਟ੍ਰਾਂਸਪਲਾਂਟ ਲਈ ਫਿਰ ਤੋਂ ਹੋਣਗੇ ਦਾਖਲ: ਬੋਲੇ- ਦੁਆਵਾਂ ਦੀ ਲੋੜ...
ਪੰਜਾਬੀ ਗਾਇਕ ਨੂੰ ਹਸਪਤਾਲ ਤੋਂ 4 ਦਿਨਾਂ ਲਈ ਮਿਲੀ ਛੁੱਟੀ, ਕਿਡਨੀ ਟ੍ਰਾਂਸਪਲਾਂਟ ਲਈ ਫਿਰ ਤੋਂ ਹੋਣਗੇ ਦਾਖਲ: ਬੋਲੇ- ਦੁਆਵਾਂ ਦੀ ਲੋੜ...
IPL 2026 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਦਿੱਲੀ ਦੇ ਹਨੂੰਮਾਨ ਮੰਦਰ ਪਹੁੰਚੀ ਪ੍ਰੀਤੀ ਜ਼ਿੰਟਾ ,ਟੇਕਿਆ ਮੱਥਾ 
IPL 2026 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਦਿੱਲੀ ਦੇ ਹਨੂੰਮਾਨ ਮੰਦਰ ਪਹੁੰਚੀ ਪ੍ਰੀਤੀ ਜ਼ਿੰਟਾ ,ਟੇਕਿਆ ਮੱਥਾ 
Comedian Death: ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦਾ ਹੋਇਆ ਦਿਹਾਂਤ! ਪਰਿਵਾਰ ਸਣੇ ਗਮ 'ਚ ਡੁੱਬੇ ਪ੍ਰਸ਼ੰਸਕ...
ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦਾ ਹੋਇਆ ਦਿਹਾਂਤ! ਪਰਿਵਾਰ ਸਣੇ ਗਮ 'ਚ ਡੁੱਬੇ ਪ੍ਰਸ਼ੰਸਕ...

ਵੀਡੀਓਜ਼

ਪੰਜਾਬ ਦੀ ਸਿਆਸਤ ‘ਚ ਹਲਚਲ, AAP ‘ਤੇ ਵਿਰੋਧੀਆਂ ਦੇ ਤਿੱਖੇ ਹਮਲੇ
ਪੁਲਿਸ ‘ਤੇ ਪੱਥਰਬਾਜ਼ੀ, ਮੁਲਾਜ਼ਮ ਜ਼ਖ਼ਮੀ ਭਵਾਨੀਗੜ੍ਹ ‘ਚ ਭਿੜੀਆਂ ਦੋ ਧਿਰਾਂ!
ਟਰੰਪ ਦੇ ਪ੍ਰੋਗਰਾਮ ‘ਚ ਚੱਲੀਆਂ ਠਾ ਠਾ ਗੋਲੀਆਂ
55,000 ਲੋਕਾਂ ਅੱਗੇ ਦਿਲਜੀਤ! ਸ਼ੁਰੂ ਹੋਇਆ Aura World Tour ਧਮਾਕੇ ਨਾਲ
ਦਿਲਜੀਤ ਦਾ ਟੂਰ ਹੋਇਆ ਸ਼ੁਰੂ, ਦੋਸਾਂਝਾਵਲੇ ਦਾ ਇਹ ਵੀਡੀਓ ਕਰ ਰਿਹਾ ਸਭ ਨੂੰ ਭਾਵੁਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਲੁਧਿਆਣਾ 'ਚ ਪਿਆ ਮੀਂਹ, ਕਈ ਥਾਵਾਂ 'ਤੇ ਛਾਏ ਬੱਦਲ; ਹਨੇਰੀ ਅਤੇ ਮੀਂਹ ਦਾ ਅਲਰਟ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਲੁਧਿਆਣਾ 'ਚ ਪਿਆ ਮੀਂਹ, ਕਈ ਥਾਵਾਂ 'ਤੇ ਛਾਏ ਬੱਦਲ; ਹਨੇਰੀ ਅਤੇ ਮੀਂਹ ਦਾ ਅਲਰਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 20 ਅਧਿਕਾਰੀਆਂ ਦਾ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 20 ਅਧਿਕਾਰੀਆਂ ਦਾ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ, ਟੁੱਟੀ ਪਟੜੀ, ਲਾਸ਼ ਦੇ ਚਿਰਥੜੇ ਵੀ ਮਿਲੇ; ਮੱਚਿਆ ਹੜਕੰਪ
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ, ਟੁੱਟੀ ਪਟੜੀ, ਲਾਸ਼ ਦੇ ਚਿਰਥੜੇ ਵੀ ਮਿਲੇ; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਪ੍ਰੈਲ 2026
Punjab News: ਪੰਜਾਬ ਦੀ ਸਿਆਸਤ 'ਚ ਆਇਆ ਭੂਚਾਲ, ਹੁਣ ਇਸ ਹਲਕੇ ’ਚ AAP ਲਈ ਖੜ੍ਹਾ ਹੋਇਆ ਸਿਆਸੀ ਸੰਕਟ; ਸਰਪੰਚਾਂ-ਚੇਅਰਮੈਨਾਂ ਤੇ ਆਗੂਆਂ ਵੱਲੋਂ ਅਸਤੀਫਿਆਂ ਦੀ...
ਪੰਜਾਬ ਦੀ ਸਿਆਸਤ 'ਚ ਆਇਆ ਭੂਚਾਲ, ਹੁਣ ਇਸ ਹਲਕੇ ’ਚ AAP ਲਈ ਖੜ੍ਹਾ ਹੋਇਆ ਸਿਆਸੀ ਸੰਕਟ; ਸਰਪੰਚਾਂ-ਚੇਅਰਮੈਨਾਂ ਤੇ ਆਗੂਆਂ ਵੱਲੋਂ ਅਸਤੀਫਿਆਂ ਦੀ...
IPL 2026: ਆਈਪੀਐੱਲ ਵਿਚਾਲੇ ਹੋਏਗਾ ਵੱਡਾ ਫੇਰਬਦਲ, ਇਨ੍ਹਾਂ 4 ਟੀਮਾਂ ਦੇ ਬਦਲਣਗੇ ਕਪਤਾਨ? ਲਿਸਟ 'ਚ ਚੈਂਪੀਅਨ ਫਰੈਂਚਾਇਜ਼ੀ ਦਾ ਨਾਮ ਸ਼ਾਮਲ...
ਆਈਪੀਐੱਲ ਵਿਚਾਲੇ ਹੋਏਗਾ ਵੱਡਾ ਫੇਰਬਦਲ, ਇਨ੍ਹਾਂ 4 ਟੀਮਾਂ ਦੇ ਬਦਲਣਗੇ ਕਪਤਾਨ? ਲਿਸਟ 'ਚ ਚੈਂਪੀਅਨ ਫਰੈਂਚਾਇਜ਼ੀ ਦਾ ਨਾਮ ਸ਼ਾਮਲ...
Big News: ਵੱਡੀ ਖਬਰ, ਭਾਜਪਾ ਉਮੀਦਵਾਰ ਦੇ ਘਰ ਦੇ ਬਾਹਰ ਫਾਇਰਿੰਗ, CISF ਜਵਾਨ ਜ਼ਖਮੀ; ਘਰ 'ਤੇ ਬੰਬ ਵੀ ਸੁੱਟਿਆ...
Big News: ਵੱਡੀ ਖਬਰ, ਭਾਜਪਾ ਉਮੀਦਵਾਰ ਦੇ ਘਰ ਦੇ ਬਾਹਰ ਫਾਇਰਿੰਗ, CISF ਜਵਾਨ ਜ਼ਖਮੀ; ਘਰ 'ਤੇ ਬੰਬ ਵੀ ਸੁੱਟਿਆ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; 6.1 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; 6.1 ਤੀਬਰਤਾ ਨਾਲ ਜ਼ਬਰਦਸਤ...
Embed widget