ਪੜਚੋਲ ਕਰੋ

ਸੁਸ਼ਾਂਤ ਰਾਜਪੂਤ ਖੁਦਕੁਸ਼ੀ ਕੇਸ : ਰੀਆ ਤੇ ਉਸ ਦੇ ਪਰਿਵਾਰ ਸਮੇਤ ਇਨ੍ਹਾਂ ਲੋਕਾਂ ਤੋਂ ED ਕਰੇਗਾ ਪੁੱਛਗਿਛ

ਰੀਆ ਤੋਂ ਈਡੀ ਨੇ ਸ਼ੁੱਕਰਵਾਰ 8 ਘੰਟੇ ਪੁੱਛਗਿਛ ਕੀਤੀ ਸੀ ਜਦਕਿ ਸਿਧਾਰਥ ਪਿਠਾਨੀ ਨੂੰ ਸ਼ਨੀਵਾਰ ਈਡੀ ਸਾਹਮਣੇ ਪੇਸ਼ ਹੋਣਾ ਸੀ ਪਰ ਉਹ ਪੇਸ਼ ਨਹੀਂ ਹੋਏ। ਈਡੀ ਨੇ ਸ਼ਨੀਵਾਰ ਰੀਆ ਦੇ ਭਰਾ ਸ਼ੋਵਿਕ ਚਕ੍ਰਵਰਤੀ ਤੋਂ 18 ਘੰਟੇ ਤੋਂ ਜ਼ਿਆਦਾ ਪੁੱਛਗਿਛ ਕੀਤੀ।

ਸੁਸ਼ਾਂਤ ਰਾਜਪੂਤ ਖੁਦਕੁਸ਼ੀ ਮਾਮਲੇ 'ਚ ਜਾਂਚ ਜਾਰੀ ਰੱਖਦਿਆਂ ED ਨੇ ਸੁਸ਼ਾਂਤ ਦੀ ਗਰਲਫਰੈਂਡ ਰਹੀ ਰੀਆ ਚਕ੍ਰਵਰਤੀ ਤੇ ਸੁਸਾਂਤ ਦੇ ਫਲੈਟਮੇਟ ਰਹੇ ਸਿਧਾਰਥ ਪਿਠਾਨੀ ਤੋਂ ਪੁੱਛਗਿਛ ਲਈ ਬੁਲਾਇਆ ਹੈ। ਇਸ ਤੋਂ ਈਡੀ ਅੱਜ ਰੀਆ ਦੇ ਸੀਏ ਤੇ ਉਨ੍ਹਾਂ ਦੇ ਪਿਤਾ ਤੋਂ ਵੀ ਪੁੱਛਗਿਛ ਕਰ ਸਕਦੀ ਹੈ।

ਰੀਆ ਤੋਂ ਈਡੀ ਨੇ ਸ਼ੁੱਕਰਵਾਰ 8 ਘੰਟੇ ਪੁੱਛਗਿਛ ਕੀਤੀ ਸੀ ਜਦਕਿ ਸਿਧਾਰਥ ਪਿਠਾਨੀ ਨੂੰ ਸ਼ਨੀਵਾਰ ਈਡੀ ਸਾਹਮਣੇ ਪੇਸ਼ ਹੋਣਾ ਸੀ ਪਰ ਉਹ ਪੇਸ਼ ਨਹੀਂ ਹੋਏ। ਈਡੀ ਨੇ ਸ਼ਨੀਵਾਰ ਰੀਆ ਦੇ ਭਰਾ ਸ਼ੋਵਿਕ ਚਕ੍ਰਵਰਤੀ ਤੋਂ 18 ਘੰਟੇ ਤੋਂ ਜ਼ਿਆਦਾ ਪੁੱਛਗਿਛ ਕੀਤੀ।

ਰੀਆ ਦੇ ਭਰਾ ਸ਼ੋਵਿਕ ਤੋਂ ਪੁੱਛਗਿਛ ਦੌਰਾਨ ਈਡੀ ਨੂੰ ਰੀਆ ਤੇ ਸ਼ੋਵਿਕ ਦੀ ਕੰਪਨੀ ਨਾਲ ਜੁੜੇ ਕੁਝ ਤੱਥ ਹੱਥ ਲੱਗੇ ਹਨ। ਇਨ੍ਹਾਂ ਤੱਥਾਂ ਦੇ ਆਧਾਰ 'ਤੇ ਅੱਜ ਰੀਆ ਤੋਂ ਪੁੱਛਗਿਛ ਹੋਵੇਗੀ। ਈਡੀ ਦਾ ਮਕਸਦ ਇਹ ਜਾਣਨਾ ਹੈ ਕਿ 15 ਕਰੋੜ ਦੀ ਰਕਮ ਜੇਕਰ ਰੀਆ ਦੇ ਖਾਤਿਆਂ 'ਚ ਨਹੀਂ ਹੈ ਤਾਂ ਫਿਰ ਕਿੱਥੇ ਹੈ? ਉਹ ਕੌਣ ਲੋਕ ਹਨ ਜਿੰਨਾਂ ਦੇ ਖਾਤਿਆਂ 'ਚ ਇਹ ਰਕਮ ਭੇਜੀ ਗਈ। ਇਸੇ ਕਾਰਨ ਈਡੀ ਨੇ ਰੀਆ ਦੇ ਸੀਏ ਨੂੰ ਵੀ ਪੁੱਛਗਿਛ ਲਈ ਬੁਲਾਇਆ ਹੈ।

ਲੋੜ ਪੈਣ 'ਤੇ ਸੁਸ਼ਾਂਤ ਦੇ ਸੀਏ ਨੂੰ ਵੀ ਪੁੱਛਗਿਛ ਲਈ ਬੁਲਾਇਆ ਜਾ ਸਕਦਾ ਹੈ। ਈਡੀ ਦੇ ਸੂਤਰਾਂ ਮੁਤਾਬਕ ਰੀਆ ਤੇ ਸੁਸ਼ਾਂਤ ਦੇ ਸੀਏ ਨੂੰ ਆਹਮੋ-ਸਾਹਮਣੇ ਬਿਠਾ ਕੇ ਵੀ ਪੁੱਛਗਿਛ ਹੋ ਸਕਦੀ ਹੈ। ਇਸ ਪੁੱਛਗਿਛ ਦਾ ਮਕਸਦ 15 ਕਰੋੜ ਕਿੱਥੇ ਗਿਆ ਇਸ ਬਾਰੇ ਪਤਾ ਲਾਉਣਾ ਹੈ।

ਮੋਦੀ ਨੂੰ ਮਿਲੇਗਾ ਅਤਿ ਸੁਰੱਖਿਅਤ ਜਹਾਜ਼, ਦੁਸ਼ਮਨ ਦੀ ਪਹੁੰਚ ਤੋਂ ਰਹੇਗਾ ਦੂਰ, ਜਾਣੋ ਕੀਮਤ ਤੇ ਕੀ ਹਨ ਖੂਬੀਆਂ? ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

ABP Premium

ਵੀਡੀਓਜ਼

Panchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress LeaderPunjab Police  ਸੁਰੱਖਿਆ ਕਰਨ 'ਚ ਹੋਈ ਅਸਫ਼ਲ ! Akali ਆਗੂ ਨੇ ਕੀਤੇ ਖ਼ੁਲਾਸੇ ! | Abp SanjhaPunjab  ਭਰ 'ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ! ਮੰਡੀ ਬੋਰਡ ਵੱਲੋਂ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ! | Abp Sanjha|cropEmergency Controversy UPDATE: Kangana Ranaut ਘਰ ਲੈ ਕੇ ਆਈ GOOD NEWS

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ, ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget