Sushant Singh Death Case: ਡਰੱਗਸ ਮਾਮਲੇ ਵਿੱਚ ਮੁੰਬਈ ਐਨਸੀਬੀ ਨੇ ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦੋਸਤ ਅਦਾਕਾਰ ਸਿਧਾਰਥ ਪਿਥਾਨੀ ਨੂੰ ਗ੍ਰਿਫਤਾਰ ਕੀਤਾ ਹੈ। ਐਨਸੀਬੀ ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਤੋਂ ਬਾਅਦ ਨਸ਼ਿਆਂ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਇਸ ਸਬੰਧ ਵਿੱਚ ਪਹਿਲਾਂ ਵੀ ਬਹੁਤ ਸਾਰੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।