ਪੜਚੋਲ ਕਰੋ

SSR Death Case CBI Investigation: ਸੁਸ਼ਾਂਤ ਕੇਸ 'ਚ ਮੁੰਬਈ ਜਾ ਕੇ ਕ੍ਰਾਈਮ ਰੀਕ੍ਰੀਏਟ ਕਰੇਗੀ CBI, ਰੀਆ ਚੱਕਰਵਰਤੀ ਤੋਂ ਹੋਵੇਗੀ ਪੁੱਛਗਿੱਛ

Sushant Singh Rajput Death Case: ਸੀਬੀਆਈ ਨੇ ਪਹਿਲਾਂ ਹੀ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਐਸਆਈਟੀ ਦਾ ਗਠਨ ਕੀਤਾ ਸੀ। ਹੁਣ ਸੀਬੀਆਈ ਹੈੱਡਕੁਆਰਟਰ ਵਿੱਚ ਮੀਟਿੰਗ ਕੀਤੀ ਜਾ ਰਹੀ ਹੈ ਤੇ ਰਣਨੀਤੀ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਬੈਠਕ 'ਚ ਸੀਬੀਆਈ ਦੇ ਕਾਨੂੰਨੀ ਅਧਿਕਾਰੀ ਵੀ ਸ਼ਾਮਲ ਹਨ।

ਨਵੀਂ ਦਿੱਲੀ: ਸੀਬੀਆਈ ਨੇ ਪਹਿਲਾਂ ਹੀ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਐਸਆਈਟੀ ਦਾ ਗਠਨ ਕੀਤਾ ਸੀ। ਹੁਣ ਸੀਬੀਆਈ ਹੈੱਡਕੁਆਰਟਰ ਵਿੱਚ ਮੀਟਿੰਗ ਕੀਤੀ ਜਾ ਰਹੀ ਹੈ ਤੇ ਰਣਨੀਤੀ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਬੈਠਕ 'ਚ ਸੀਬੀਆਈ ਦੇ ਕਾਨੂੰਨੀ ਅਧਿਕਾਰੀ ਵੀ ਸ਼ਾਮਲ ਹਨ। ਸੀਬੀਆਈ ਇਸ ਸਮੇਂ ਮੁੰਬਈ ਪੁਲਿਸ ਦੇ ਰੁੱਖ 'ਤੇ ਨਜ਼ਰ ਰੱਖ ਰਹੀ ਹੈ। ਸੀਬੀਆਈ ਇੰਤਜ਼ਾਰ ਕਰ ਰਹੀ ਹੈ ਕਿ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਮੁੰਬਈ ਪੁਲਿਸ ਕੋਈ ਹੋਰ ਕਾਨੂੰਨੀ ਕਦਮ ਚੁੱਕਦੀ ਹੈ ਜਾਂ ਨਹੀਂ। ਇਸ ਤੋਂ ਬਾਅਦ ਸੀਬੀਆਈ ਵੱਲੋਂ ਬਣਾਈ ਗਈ ਐਸਆਈਟੀ ਟੀਮ ਮੁੰਬਈ ਜਾਵੇਗੀ। ਮੁੰਬਈ ਪਹੁੰਚਣ ਤੋਂ ਬਾਅਦ ਇਹ ਟੀਮ ਕ੍ਰਾਈਮ ਸੀਨ ਨੂੰ ਰੀਕ੍ਰੀਏਟ ਕਰੇਗੀ ਤੇ ਰੀਆ ਚੱਕਰਵਰਤੀ ਤੇ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰੇਗੀ। ਐਸਆਈਟੀ ਦੀ ਟੀਮ ਦੇ ਨਾਲ ਅਪਰਾਧ ਵਾਲੀ ਥਾਂ ‘ਤੇ ਫੋਰੈਂਸਿਕ ਟੀਮ ਵੀ ਜਾਵੇਗੀ। ਸੁਪਰੀਮ ਕੋਰਟ ਨੇ ਸੁਸ਼ਾਂਤ ਕੇਸ ਵਿੱਚ ਆਪਣੇ ਫੈਸਲੇ ਵਿੱਚ ਕਿਹਾ ਕਿ ਹਰ ਕੋਈ ਇੱਕ ਹੋਣਹਾਰ ਅਦਾਕਾਰ ਦੀ ਮੌਤ ਦੀ ਸੱਚਾਈ ਨੂੰ ਜਾਣਨਾ ਚਾਹੁੰਦਾ ਹੈ। ਜਦੋਂ ਸੁਸ਼ਾਂਤ ਸਿੰਘ ਰਾਜਪੂਤ ਨੇ ਸੁਸਾਈਡ ਕੀਤਾ ਤਾਂ ਮੁੰਬਈ ਪੁਲਿਸ ਨੇ ਏਡੀਆਰ ਦਰਜ ਕੀਤੀ ਸੀ। ਪੋਸਟ ਮਾਰਟਮ ਤੋਂ ਬਾਅਦ ਵੀ ਮੁੰਬਈ ਪੁਲਿਸ ਨੇ ਇਸ ਮਾਮਲੇ 'ਚ ਕੋਈ ਐਫਆਈਆਰ ਦਰਜ ਨਹੀਂ ਕੀਤੀ, ਇਸ ਨੂੰ ਕੋਈ ਸ਼ੱਕੀ ਅਪਰਾਧ ਨਹੀਂ ਮੰਨਿਆ। ਕੁਨਾਲ ਕਾਮਰਾ ਨੇ ਕੀਤੀ ਪੁਲਿਸ ਨੂੰ ਅਪੀਲ, ਹਿੰਦੁਸਤਾਨੀ ਭਾਊ ਖ਼ਿਲਾਫ਼ ਕੇਸ ਦਰਜ ਕਰੋ ਸੁਪਰੀਮ ਕੋਰਟ ਨੇ ਕਿਹਾ, “ਪਟਨਾ ਵਿੱਚ ਦਰਜ ਕੀਤੀ ਗਈ ਐਫਆਈਆਰ ਬਿਲਕੁੱਲ ਸਹੀ ਹੈ ਤੇ ਇਸ ਕੇਸ ਦੇ ਮੱਦੇਨਜ਼ਰ ਅਸੀਂ ਆਪਣੀ ਵਿਸ਼ੇਸ਼ ਤਾਕਤ ਤਹਿਤ ਜਾਂਚ ਸੀਬੀਆਈ ਨੂੰ ਸੌਂਪ ਰਹੇ ਹਾਂ। ਹੁਣ ਸੀਬੀਆਈ ਇਸ ਕੇਸ ਨਾਲ ਜੁੜੇ ਹਰ ਪਹਿਲੂ ਦੀ ਜਾਂਚ ਕਰੇਗੀ। World Photography Day 2020: ਭਾਰਤ ਦੇ 10 ਵਾਇਰਲ ਫੋਟੋਗ੍ਰਾਫਰਾਂ ਦੀਆਂ ਕੁਝ ਤਸਵੀਰਾਂ, ਨਹੀਂ ਹਟਾ ਪਾਓਗੇ ਨਜ਼ਰਾਂ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

Couple ਲਈ ਜ਼ਰੂਰੀ ਖ਼ਬਰ ! OYO ਹੋਟਲਾਂ 'ਚ ਹੁਣ ਅਣਵਿਆਹੇ ਜੋੜੇ ਦੀ ਐਂਟਰੀ ਬੈਨਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget