ਪੜਚੋਲ ਕਰੋ

Live Updates: ਸੁਸ਼ਾਂਤ ਸਿੰਘ ਰਾਜਪੂਤ ਦਾ ਅੰਤਮ ਸੰਸਕਾਰ, ਪਿਤਾ ਨੇ ਦਿੱਤੀ ਚਿਤਾ ਨੂੰ ਅਗਨੀ

ਬਾਲੀਵੁੱਡ ਤੋਂ ਬੇਹੱਦ ਦੁੱਖਦ ਤੇ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਮੁਬੰਈ 'ਚ ਖੁਦਕੁਸ਼ੀ ਕਰ ਲਈ ਹੈ।

Sushant Singh Rajput Commits Suicide Live Updates: ਸੁਸ਼ਾਂਤ ਸਿੰਘ ਰਾਜਪੂਤ ਦਾ ਅੰਤਮ ਸੰਸਕਾਰ, ਪਿਤਾ ਨੇ ਦਿੱਤੀ ਚਿਤਾ ਨੂੰ ਅਗਨੀ

Background

ਮੁਬੰਈ: ਬਾਲੀਵੁੱਡ ਤੋਂ ਬੇਹੱਦ ਦੁੱਖਦ ਤੇ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਮੁਬੰਈ 'ਚ ਖੁਦਕੁਸ਼ੀ ਕਰ ਲਈ ਹੈ। ਸੁਸ਼ਾਂਤ ਸਿੰਘ ਨੇ ਆਪਣੇ ਘਰ ਅੰਦਰ ਹੀ ਫਾਹਾ ਲਾ ਕਿ ਆਪਣੀ ਜਾਨ ਦੇ ਦਿੱਤੀ ਹੈ। ਖੁਦਕੁਸ਼ੀ ਕਰਨ ਦੇ ਅਸਲੀ ਕਾਰਨਾਂ ਦਾ ਅਜੇ ਕੋਈ ਪਤਾ ਨਹੀਂ ਲੱਗਾ।

ਕੋਰੋਨਾ ਦਾ ਸੱਚ ਜਾਣ ਖੜ੍ਹੇ ਹੋ ਜਾਣਗੇ ਰੌਂਗਟੇ, 1 ਅਰਬ ਤੋਂ ਜ਼ਿਆਦਾ ਲੋਕ ਗਰੀਬੀ ਦੀ ਦਲਦਲ 'ਚ
ਸੁਸ਼ਾਂਤ ਸਿੰਘ ਰਾਜਪੂਤ ਨੇ ਟੀਵੀ ਸੀਰੀਅਲਜ਼ ਤੋਂ ਲੈ ਕਿ ਬਾਲੀਵੁੱਡ ਦਿਆਂ ਕਈ ਫਿਲਮਾਂ 'ਚ ਕੰਮ ਕੀਤਾ ਹੈ। ਭਾਰਤੀ ਕ੍ਰਿਕੇਟਰ ਐਮਐਸ ਧੋਨੀ ਤੇ ਬਣੀ ਬਾਈਓਪਿਕ 'ਚ ਵੀ ਸੁਸ਼ਾਂਤ ਸਿੰਘ ਰਾਜਪੂਤ ਮੁੱਖ ਭੂਮਿਕਾ 'ਚ ਨਜ਼ਰ ਆਏ ਸਨ। ਹਾਲ ਹੀ 'ਚ ਰਿਲੀਜ਼ ਹੋਈ ਫ਼ਿਲਮ ਛਿਛੋਰੇ 'ਚ ਸੁਸ਼ਾਂਤ ਦੀ ਐਕਟਿੰਗ ਦੀ ਖੂਬ ਤਾਰੀਫ ਵੀ ਹੋਈ ਸੀ।

'ਅਨਲੌਕ-1' ਨੇ ਬੇਕਾਬੂ ਕੀਤਾ ਕੋਰੋਨਾ, ਪੰਜਾਬ ‘ਚ ਪਹਿਲੀ ਵਾਰ ਇੱਕ ਹੀ ਦਿਨ ‘ਚ 6 ਮੌਤਾਂ, 3170 ਹੋਏ ਸੰਕਰਮਿਤ

ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਨੇ ਟੀਵੀ ਸੀਰੀਅਲ, 'ਪਵਿੱਤਰ ਰਿਸ਼ਤਾ' ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਅੰਕਿਤਾ ਲੋਖੰਡੇ ਨਾਲ ਉਸ ਦੀ ਸ਼ਾਨਦਾਰ ਕੈਮਿਸਟਰੀ ਦਰਸ਼ਕਾਂ ਦੇ ਦਿਲਾਂ ਵਿੱਚ ਇੱਕ ਖਾਸ ਜਗ੍ਹਾ ਬਣ ਗਈ ਸੀ। ਸੁਸ਼ਾਂਤ ਸਿੰਘ ਰਾਜਪੂਤ ਨੂੰ ਜਿਵੇਂ ਟੀਵੀ ਦੀ ਦੁਨੀਆ ਵਿੱਚ ਪਿਆਰ ਮਿਲਿਆ, ਫਿਲਮੀ ਦੁਨੀਆਂ ਵਿੱਚ ਵੀ ਉਨ੍ਹਾਂ ਦੀ ਅਦਾਕਾਰੀ ਨੂੰ ਲੋਕਾਂ ਨੇ ਖੂਬ ਪੰਸਦ ਕੀਤਾ।

ਕਿਸ ਨਾਲ ਰਿਲੇਸ਼ਨਸ਼ਿਪ 'ਚ ਦਿਲਜੀਤ ਦੋਸਾਂਝ ?

ਅੱਜ, ਸੁਸ਼ਾਂਤ ਸਿੰਘ ਰਾਜਪੂਤ ਦੇ ਅਚਾਨਕ ਦੇਹਾਂਤ ਕਾਰਨ, ਸਾਰਾ ਬਾਲੀਵੁੱਡ ਅਭਿਨੇਤਾ ਦੇ ਇਸ ਕਦਮ ਤੋਂ ਹੈਰਾਨ ਹੈ। ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸੁਸ਼ਾਂਤ ਸਿੰਘ ਰਾਜਪੂਤ ਦੀ ਸਾਬਕਾ ਮੈਨੇਜਰ ਦਿਸ਼ਾ ਸਲਿਆਨ ਨੇ ਮੁੰਬਈ ਦੇ ਮਾਲਾਦ ਦੇ ਮਾਲਵਾਨੀ ਖੇਤਰ ਵਿੱਚ ਇੱਕ ਇਮਾਰਤ ਦੀ 14ਵੀਂ ਮੰਜ਼ਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ।

15:46 PM (IST)  •  15 Jun 2020

ਸੁਸ਼ਾਂਤ ਸਿੰਘ ਰਾਜਪੂਤ ਦੇ ਨਜ਼ਦੀਕੀ ਨੇ ਪੁਲਿਸ ਨੂੰ ਦੱਸਿਆ ਹੈ ਕਿ ਉਸ ਨੇ ਲੰਬੇ ਸਮੇਂ ਤੋਂ ਲੋਕਾਂ ਨਾਲ ਸੰਪਰਕ ਘਟਾ ਦਿੱਤਾ ਸੀ। ਪਿਛਲੇ ਇੱਕ-ਦੋ ਮਹੀਨਿਆਂ ਤੋਂ, ਉਹ ਬਹੁਤ ਸੀਮਤ ਲੋਕਾਂ ਨੂੰ ਮਿਲ ਰਿਹਾ ਸੀ। ਸੁਸ਼ਾਂਤ ਸਿੰਘ ਕੁਝ ਸਮੇਂ ਤੋਂ ਤਰਲ ਖੁਰਾਕ 'ਤੇ ਸੀ। ਉਸ ਨੇ ਇੱਕ ਰਾਤ ਪਹਿਲਾਂ ਵੀ ਖਾਣਾ ਨਹੀਂ ਖਾਧਾ ਸੀ। ਆਪਣੀ ਮੌਤ ਤੋਂ ਕਈ ਘੰਟੇ ਪਹਿਲਾਂ, ਉਸ ਨੇ ਐਨਰਜੀ ਡਰਿੰਕ ਵੀ ਪੀਤੀ। ਆਪਣੀ ਮੌਤ ਤੋਂ ਇੱਕ ਮਹੀਨਾ ਪਹਿਲਾਂ, ਉਹ ਆਪਣੇ ਕਮਰੇ ਵਿੱਚ ਰਹਿੰਦਾ ਸੀ ਤੇ ਦੋਸਤਾਂ ਨਾਲ ਗੱਲ ਵੀ ਨਹੀਂ ਕਰਦਾ ਸੀ।
15:44 PM (IST)  •  15 Jun 2020

Load More
New Update
Sponsored Links by Taboola

ਟਾਪ ਹੈਡਲਾਈਨ

Punjabi Singer Accident: ਮਸ਼ਹੂਰ ਸੂਫ਼ੀ ਗਾਇਕ ਦਾ ਭਿਆਨਕ ਐਕਸੀਡੈਂਟ, ਟਰਾਲੇ ਨੇ ਕਾਰ ਨੂੰ ਮਾਰੀ ਜ਼ੋਰਦਾਰ ਟੱਕਰ; ਪਰਿਵਾਰ ਵੀ ਸੀ ਨਾਲ...
ਮਸ਼ਹੂਰ ਸੂਫ਼ੀ ਗਾਇਕ ਦਾ ਭਿਆਨਕ ਐਕਸੀਡੈਂਟ, ਟਰਾਲੇ ਨੇ ਕਾਰ ਨੂੰ ਮਾਰੀ ਜ਼ੋਰਦਾਰ ਟੱਕਰ; ਪਰਿਵਾਰ ਵੀ ਸੀ ਨਾਲ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਕਲਾਕਾਰ, ਹਸਪਤਾਲ 'ਚ ਲਏ ਆਖਰੀ ਸਾਹ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਕਲਾਕਾਰ, ਹਸਪਤਾਲ 'ਚ ਲਏ ਆਖਰੀ ਸਾਹ...
Mad Sandhu News: ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ; ਸੜਕ 'ਤੇ ਖੂਨ ਨਾਲ ਲੱਥਪੱਥ ਮਿਲੀ ਲਾਸ਼...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ; ਸੜਕ 'ਤੇ ਖੂਨ ਨਾਲ ਲੱਥਪੱਥ ਮਿਲੀ ਲਾਸ਼...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget