ਪੜਚੋਲ ਕਰੋ
Advertisement
ਮਾਨਿਸਕ ਤਣਾਅ ਤੋਂ ਪੀੜਤ ਸੀ ਸੁਸ਼ਾਂਤ, ਪੋਸਟਮਾਰਟਮ ਤੋਂ ਬਾਅਦ ਦਹਿ ਨੂੰ ਪਟਨਾ ਲਜਾਇਆ ਜਾਵੇਗਾ
ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਅੱਜ ਆਪਣੇ ਬਾਂਦਰਾ ਨਿਵਾਸ ਵਿੱਚ ਆਤਮ ਹੱਤਿਆ ਕਰ ਲਈ। ਉਸ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਮੁਬੰਈ: ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਅੱਜ ਆਪਣੇ ਬਾਂਦਰਾ ਨਿਵਾਸ ਵਿੱਚ ਆਤਮ ਹੱਤਿਆ ਕਰ ਲਈ। ਉਸ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ।ਸੁਸ਼ਾਂਤ ਦੀ ਮੌਤ ਤੇ ਪੂਰੀ ਬਾਲੀਵੁੱਡ ਇੰਡਸਟਰੀ ਸਦਮੇ 'ਚ ਹੈ। ਸੁਸ਼ਾਂਤ ਦੀ ਮੌਤ ਦੀ ਜਾਂਚ ਕਰਨ ਲਈ ਕ੍ਰਾਇਮ ਬ੍ਰਾਂਚ ਦੀ ਟੀਮ ਉਸ ਦੇ ਘਰ ਪਹੁੰਚ ਗਈ ਹੈ। ਪੁਲਿਸ ਨੂੰ ਉਸਦੇ ਘਰ ਚੋਂ ਡਿਪਰੈਸ਼ਨ ਅਤੇ ਹਾਈਪਰਟੈਨਸ਼ਨ ਦੀਆਂ ਦਵਾਈਆਂ ਮਿਲੀਆਂ ਹਨ, ਜੋ ਇਹ ਦਰਸਾਉਂਦੀਆਂ ਹਨ ਕਿ ਉਹ ਮਾਨਸਿਕ ਤਣਾਅ ਤੋਂ ਪੀੜਤ ਸੀ।
ਕੋਰੋਨਾ ਦਾ ਸੱਚ ਜਾਣ ਖੜ੍ਹੇ ਹੋ ਜਾਣਗੇ ਰੌਂਗਟੇ, 1 ਅਰਬ ਤੋਂ ਜ਼ਿਆਦਾ ਲੋਕ ਗਰੀਬੀ ਦੀ ਦਲਦਲ 'ਚ
ਮੁੰਬਈ ਜ਼ੋਨ 9 ਦੇ ਡੀਸੀਪੀ ਅਭਿਸ਼ੇਕ ਤ੍ਰਿਮੁਖੇ ਨੇ ਕਿਹਾ ਹੈ ਕਿ
'ਅਨਲੌਕ-1' ਨੇ ਬੇਕਾਬੂ ਕੀਤਾ ਕੋਰੋਨਾ, ਪੰਜਾਬ ‘ਚ ਪਹਿਲੀ ਵਾਰ ਇੱਕ ਹੀ ਦਿਨ ‘ਚ 6 ਮੌਤਾਂ, 3170 ਹੋਏ ਸੰਕਰਮਿਤ
ਤੁਹਾਨੂੰ ਦਸ ਦਈਏ ਕੇ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਅੱਜ ਆਪਣੇ ਘਰ ਅੰਦਰ ਹੀ ਫਾਹਾ ਲਾ ਕੇ ਖੁਦ ਕੁਸ਼ੀ ਕਰ ਲਈ ਹੈ।ਖੁਦਕੁਸ਼ੀ ਕਰਨ ਦੇ ਅਸਲੀ ਕਾਰਨਾਂ ਦਾ ਅਜੇ ਕੋਈ ਪਤਾ ਨਹੀਂ ਲੱਗਾ।ਸੁਸ਼ਾਂਤ ਸਿੰਘ ਰਾਜਪੂਤ ਨੇ ਟੀਵੀ ਸੀਰੀਅਲਜ਼ ਤੋਂ ਲੈ ਕਿ ਬਾਲੀਵੁੱਡ ਦਿਆਂ ਕਈ ਫਿਲਮਾਂ 'ਚ ਕੰਮ ਕੀਤਾ ਹੈ। ਭਾਰਤੀ ਕ੍ਰਿਕੇਟਰ ਐਮਐਸ ਧੋਨੀ ਤੇ ਬਣੀ ਬਾਈਓਪਿਕ 'ਚ ਵੀ ਸੁਸ਼ਾਂਤ ਸਿੰਘ ਰਾਜਪੂਤ ਮੁੱਖ ਭੂਮਿਕਾ 'ਚ ਨਜ਼ਰ ਆਏ ਸਨ। ਹਾਲ ਹੀ 'ਚ ਰਿਲੀਜ਼ ਹੋਈ ਫ਼ਿਲਮ ਛਿਛੋਰੇ 'ਚ ਸੁਸ਼ਾਂਤ ਦੀ ਐਕਟਿੰਗ ਦੀ ਖੂਬ ਤਾਰੀਫ ਵੀ ਹੋਈ ਸੀ।
ਕਿਸ ਨਾਲ ਰਿਲੇਸ਼ਨਸ਼ਿਪ 'ਚ ਦਿਲਜੀਤ ਦੋਸਾਂਝ ?
ਇਹ ਵੀ ਪੜ੍ਹੋ: ਰਾਮਦੇਵ ਦੀ ਪਤੰਜਲੀ ਨੇ ਲੱਭ ਲਿਆ ਕੋਰੋਨਾ ਦਾ ਇਲਾਜ, ਕੀਤਾ ਵੱਡਾ ਦਾਅਵਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
" ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਸਪੱਸ਼ਟ ਤੌਰ 'ਤੇ ਫਾਹਾ ਲਾਉਣ ਕਾਰਨ ਹੋਈ ਹੈ। ਪਰ ਪੁਲਿਸ ਪੋਸਟਮਾਰਟਮ ਦੀ ਰਿਪੋਰਟ ਮਿਲਣ ਤੋਂ ਬਾਅਦ ਹੀ ਉਸ ਦੀ ਮੌਤ ਦੇ ਸਹੀ ਕਾਰਨਾਂ ਦਾ ਖੁਲਾਸਾ ਕਰ ਸਕਦੀ ਹੈ। ਹੁਣ ਤੱਕ ਸਾਨੂੰ ਕੋਈ ਸ਼ੱਕੀ ਚੀਜ਼ ਨਹੀਂ ਮਿਲੀ ਹੈ। "
-
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement