ਕੋਰੋਨਾ ਦਾ ਸੱਚ ਜਾਣ ਖੜ੍ਹੇ ਹੋ ਜਾਣਗੇ ਰੌਂਗਟੇ, 1 ਅਰਬ ਤੋਂ ਜ਼ਿਆਦਾ ਲੋਕ ਗਰੀਬੀ ਦੀ ਦਲਦਲ 'ਚ
ਮੁੰਬਈ ਜ਼ੋਨ 9 ਦੇ ਡੀਸੀਪੀ ਅਭਿਸ਼ੇਕ ਤ੍ਰਿਮੁਖੇ ਨੇ ਕਿਹਾ ਹੈ ਕਿ
ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਸਪੱਸ਼ਟ ਤੌਰ 'ਤੇ ਫਾਹਾ ਲਾਉਣ ਕਾਰਨ ਹੋਈ ਹੈ। ਪਰ ਪੁਲਿਸ ਪੋਸਟਮਾਰਟਮ ਦੀ ਰਿਪੋਰਟ ਮਿਲਣ ਤੋਂ ਬਾਅਦ ਹੀ ਉਸ ਦੀ ਮੌਤ ਦੇ ਸਹੀ ਕਾਰਨਾਂ ਦਾ ਖੁਲਾਸਾ ਕਰ ਸਕਦੀ ਹੈ। ਹੁਣ ਤੱਕ ਸਾਨੂੰ ਕੋਈ ਸ਼ੱਕੀ ਚੀਜ਼ ਨਹੀਂ ਮਿਲੀ ਹੈ।-
'ਅਨਲੌਕ-1' ਨੇ ਬੇਕਾਬੂ ਕੀਤਾ ਕੋਰੋਨਾ, ਪੰਜਾਬ ‘ਚ ਪਹਿਲੀ ਵਾਰ ਇੱਕ ਹੀ ਦਿਨ ‘ਚ 6 ਮੌਤਾਂ, 3170 ਹੋਏ ਸੰਕਰਮਿਤ
ਤੁਹਾਨੂੰ ਦਸ ਦਈਏ ਕੇ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਅੱਜ ਆਪਣੇ ਘਰ ਅੰਦਰ ਹੀ ਫਾਹਾ ਲਾ ਕੇ ਖੁਦ ਕੁਸ਼ੀ ਕਰ ਲਈ ਹੈ।ਖੁਦਕੁਸ਼ੀ ਕਰਨ ਦੇ ਅਸਲੀ ਕਾਰਨਾਂ ਦਾ ਅਜੇ ਕੋਈ ਪਤਾ ਨਹੀਂ ਲੱਗਾ।ਸੁਸ਼ਾਂਤ ਸਿੰਘ ਰਾਜਪੂਤ ਨੇ ਟੀਵੀ ਸੀਰੀਅਲਜ਼ ਤੋਂ ਲੈ ਕਿ ਬਾਲੀਵੁੱਡ ਦਿਆਂ ਕਈ ਫਿਲਮਾਂ 'ਚ ਕੰਮ ਕੀਤਾ ਹੈ। ਭਾਰਤੀ ਕ੍ਰਿਕੇਟਰ ਐਮਐਸ ਧੋਨੀ ਤੇ ਬਣੀ ਬਾਈਓਪਿਕ 'ਚ ਵੀ ਸੁਸ਼ਾਂਤ ਸਿੰਘ ਰਾਜਪੂਤ ਮੁੱਖ ਭੂਮਿਕਾ 'ਚ ਨਜ਼ਰ ਆਏ ਸਨ। ਹਾਲ ਹੀ 'ਚ ਰਿਲੀਜ਼ ਹੋਈ ਫ਼ਿਲਮ ਛਿਛੋਰੇ 'ਚ ਸੁਸ਼ਾਂਤ ਦੀ ਐਕਟਿੰਗ ਦੀ ਖੂਬ ਤਾਰੀਫ ਵੀ ਹੋਈ ਸੀ।
ਕਿਸ ਨਾਲ ਰਿਲੇਸ਼ਨਸ਼ਿਪ 'ਚ ਦਿਲਜੀਤ ਦੋਸਾਂਝ ?
ਇਹ ਵੀ ਪੜ੍ਹੋ: ਰਾਮਦੇਵ ਦੀ ਪਤੰਜਲੀ ਨੇ ਲੱਭ ਲਿਆ ਕੋਰੋਨਾ ਦਾ ਇਲਾਜ, ਕੀਤਾ ਵੱਡਾ ਦਾਅਵਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ